• Latest
  • Trending
ਮਾਡਲਿੰਗ ਖੇਤਰ ਵਿੱਚ ਆਪਣਾ ਨਾਮ ਚਮਕਾਉਣਾ ਚਾਹੁੰਦੀ ਹੈ ਮਿੰਕ ਰੰਧਾਵਾ 

ਮਾਡਲਿੰਗ ਖੇਤਰ ਵਿੱਚ ਆਪਣਾ ਨਾਮ ਚਮਕਾਉਣਾ ਚਾਹੁੰਦੀ ਹੈ ਮਿੰਕ ਰੰਧਾਵਾ 

9 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

18 minutes ago
Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

25 minutes ago
Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

28 minutes ago
Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ

Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ

48 minutes ago
Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

1 hour ago
Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

12 hours ago
ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

13 hours ago
ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

13 hours ago
Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

14 hours ago
Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

14 hours ago
Hindi News
English News
Sunday, September 20, 2026
No Result
View All Result
26 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਡਲਿੰਗ ਖੇਤਰ ਵਿੱਚ ਆਪਣਾ ਨਾਮ ਚਮਕਾਉਣਾ ਚਾਹੁੰਦੀ ਹੈ ਮਿੰਕ ਰੰਧਾਵਾ 

November 11, 2017
in ਫ਼ਿਲਮੀ
ਮਾਡਲਿੰਗ ਖੇਤਰ ਵਿੱਚ ਆਪਣਾ ਨਾਮ ਚਮਕਾਉਣਾ ਚਾਹੁੰਦੀ ਹੈ ਮਿੰਕ ਰੰਧਾਵਾ 

ਚੰਡੀਗੜ੍ਹ (ਵਿਸ਼ਵ ਵਾਰਤਾ )ਮਾਡਲਿੰਗ ਦੀ ਦੁਨੀਆ ਨੂੰ ਜਿਅਾਤਰ ਲੋਕ ਚੰਗਾ ਨਹੀਂ ਸੱਮਝਦੇ ਪਰ ਮੈਂ ਅਜਿਹਾ ਨਹੀਂ ਮੰਨਦੀ ਈਮਾਨਦਾਰੀ ਨਾਲ ਕੰਮ ਕਰੋ ਚਾਹੇ ਕੋਈ ਵੀ ਫੀਲਡ ਹੋ  ।ਕਿਸੇ ਦਾ ਇੱਕ ਸੁਪਨਾ ਹੁੰਦਾ ਹੈ ਕਿ ਉਸਨੂੰ ਕਿਸ ਫੀਲਡ ਵਿੱਚ ਆਪਣਾ ਨਾਮ ਕਮਾਉਣਾ ਹੈ , ਥਿਏਟਰ ਵਿੱਚ ਆਪਣਾ ਨਾਮ ਕਮਾਉਣ ਲਈ ਥਿਏਟਰ ਕਰਨ ਵਾਲੀ ਮਿੰਕ ਰੰਧਾਵਾ ਨੇ ਥਿਏਟਰ ਦੇ ਬਾਅਦ ਮਾਡਲਿੰਗ ਨੂੰ ਹੀ ਆਪਣਾ ਕੈਰੀਅਰ ਬਣਾ ਲਿਆ ।

ਸਾਲ 2013 ਵਿੱਚ ਮਾਡਲਿੰਗ ਕੈਰੀਅਰ ਦੀ ਸ਼ੁਰੁਆਤ ਕਰਨ  ਵਾਲੀ ਮਿੰਕ ਨੇ ਜਾਨ ਤੋਂ  ਗਿਆ ਗੀਤ ਵਿੱਚ ਬਤੋਰ ਮਾਡਲ ਕੰਮ ਕੀਤਾ ਜਿਸਨੂੰ ਲਾਲੀ ਸ਼ੇਰਗੀਆ ਨੇ ਗਾਇਆ । ਇਸ ਸਮੇਂ ਲੰਡਰ ਗਰੁੱਪ ਵਲੋਂ ਗਾਇਆ ਕਹਾਣੀ ਘਰ ਘਰ ਦੀ ਵਿਚ ਬਤੋਰ ਮਾਡਲਿੰਗ ਕਾਮ ਕੀਤਾ ਜਿਸਨੂੰ ਦਰਸ਼ਕ ਪਸੰਦ ਵੀ ਕਰ ਰਹੇ ਹਨ।  mink ਨੇ ਕਿਹਾ ਜਲਦ ਹੀ ਉਹ ਪੰਜਾਬੀ ਫਿਲਮ ਕਰ ਰਹੀ ਹੈ ਜਿਸ ਵਿਚ ਉਸ ਦਾ ਰੋਲ ਘਟ ਹੈ ਪਰ ਦਮਦਾਰ ਹੈ।

ਉਨ੍ਹਾਂ ਨੇ ਦੱਸਿਆ ਕਿ ਉਹ ਹੁਣ ਤੱਕ ਕਈ ਰੈਂਪ ਸ਼ੋਅ ਕਰ ਚੁੱਕੀ ਹਨ ਅਤੇ ਹਰਬੀਰ ਗੋਰਾਇਆ ,ਮਨਵੀਰ ਸਹਿਤ ਕਈ ਵੀਡੀਓ ਵਿੱਚ ਮੁੱਖ ਭੂਮਿਕਾ ਨਿਭਾ ਚੁੱਕੀ ਹੈ ।

ਉਹ ਵਿਦੇਸ਼ਾਂ ਵਿੱਚ ਵੀ ਮਾਡਲਿੰਗ ਖੇਤਰ ਵਿੱਚ ਆਪਣਾ ਨਾਮ ਚਮਕਾਉਣਾ ਚਾਹੁੰਦੀ ਹੈ । ਹਾਲਾਕਿ ਮੌਜੂਦਾ ਸਮਾਂ ਵਿੱਚ ਪੰਜਾਬੀ ਫਿਲਮਾਂ ਵਿੱਚ ਨਵੇਂ ਚਹਿਰੇ  ਨੂੰ ਮੌਕੇ ਦਿੱਤੇ ਜਾਣ ਲੱਗੇ ਹਨ ਪ੍ਰੰਤੂ ਜਦੋਂ ਵੀ ਉਨ੍ਹਾਂ ਨੂੰ ਕੋਈ ਚੰਗੀ ਸਕਰਿਪਟ ਮਿਲੇਗੀ ਤਾਂ ਉਹ ਜਰੂਰ ਪੰਜਾਬੀ ਫਿਲਮਾਂ ਵਿੱਚ ਕੰਮ ਕਰੇਗੀ । ਉਨ੍ਹਾਂ ਨੇ ਦੱਸਿਆ ਜਲਦੀ ਹੀ ਉਨ੍ਹਾਂ ਦੇ ਕਈ ਪੰਜਾਬੀ ਗੀਤ ਆਉਣ ਵਾਲੇ ਹਨ

ਉਨ੍ਹਾਂ ਨੇ ਕਿਹਾ ਕਿ ਮਾਡਲਿੰਗ ਇੱਕ ਅਜਿਹਾ ਖੇਤਰ ਹੈ ਜਿਸਦੇ ਮਾਧਿਅਮ ਨਾਲ ਤੁਸੀ ਪੂਰੇ ਸੰਸਾਰ ਵਿੱਚ ਆਪਣਾ ਨਾਮ ਚਮਕਾ ਸੱਕਦੇ ਹੋ  ।  ਇਸਦੇ ਲਈ ਕੜੀ ਮਿਹਨਤ ਅਤੇ ਮਜਬੂਤ ਇਰਾਦਾ ਹੋਣਾ ਚਾਹੀਦਾ ਹੈ ।

ਹੁਣ ਮੈਂ ਮਾਡਲਿੰਗ ਨੂੰ ਹੀ ਆਪਣਾ ਕੈਰੀਅਰ ਬਣਾ ਲਿਆ ।  ਮੈਂ ਕਈ ਵੱਡੇ  ਜਵੇਲਰਸ ਅਤੇ ਕਲੋਦਿੰਗਬ੍ਰਾਂਡ  ਦੇ ਨਾਲ ਕੰਮ ਕਰ ਰਹੀ ਹਾਂ ।  ਮੇਰਾ ਮੰਨਣਾ ਹੈ ਕਿ ਤੁਸੀ ਜਿਸ ਫੀਲਡ ਨੂੰ ਵੀ ਆਪਣੇ ਕੈਰੀਅਰ ਦੇ ਤੌਰ ਉੱਤੇ ਚੁਣੋ  ਉਸ ਵਿੱਚ ਪੂਰੀ ਮਿਹਨਤ ਅਤੇ ਈਮਾਨਦਾਰੀ ਵੀ ਤੁਹਾਨੂੰ ਅੱਗੇ ਲੈ ਜਾਂਦੀ ਹੈ ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

by Navjot
September 19, 2026
0

'ਗੋਲਮਾਲ 5' ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼ "ਹਾਸੇ ਅਤੇ ਖੁਸ਼ੀਆਂ" ਨਾਲ ਸਿਨੇਮਾਘਰਾਂ ਦੀ ਰੌਣਕ ਵਧਾਏਗੀ 'ਗੋਲਮਾਲ 5' - ਰੋਹਿਤ...

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

by Ranjit Singh
September 19, 2026
0

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਪੁਲਿਸ ਨੇ...

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

by Navjot
September 18, 2026
0

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ '#Love' ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ ਚੇਨਈ, 18ਸਤੰਬਰ (ਵਿਸ਼ਵ ਵਾਰਤਾ): ਮਸ਼ਹੂਰ ਨਿਰਦੇਸ਼ਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 20, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20...

Most Popular

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

by Ranjit Singh
4 weeks ago
0

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ 'ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 25 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 