ਮਾਣਹਾਨੀ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਅਦਾਲਤ ਵਿੱਚ ਹੋਏ ਪੇਸ਼
ਪੇਸ਼ੀ ਤੋ ਬਾਅਦ ਮੀਡੀਆ ਨਾਲ ਕੀਤੀ ਗੱਲਬਾਤ, ਦੇਖੋ ਲਾਈਵ ਵੀਡੀਓ
ਚੰਡੀਗੜ੍ਹ 20 ਅਕਤੂਬਰ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਪਾਏ ਗਏ ਮਾਣਹਾਨੀ ਕੇਸ ਮਾਮਲੇ ਵਿੱਚ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਏ ਹਨ। ਇਸ ਦੌਰਾਨ ਜ਼ਮਾਨਤ ਲੈਣ ਤੋਂ ਬਾਅਦ ਅਦਾਲਤ ਨੇ 5 ਦਸੰਬਰ ਨੂੰ ਉਹਨਾਂ ਨੂੰ ਦੁਬਾਰਾ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਮਾਨਸਾ ਤੋਂ ਮੀਡੀਆ ਦੇ ਸਾਥੀਆਂ ਨਾਲ ਗੱਲਬਾਤ LIVE https://t.co/PyyIoxhO8d
— Bhagwant Mann (@BhagwantMann) October 20, 2022