<img class="alignnone size-medium wp-image-7432" src="http://wishavwarta.in/wp-content/uploads/2017/11/13-nov-17-b-227x300.jpg" alt="" width="227" height="300" /> ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ)-ਸ. ਅਮਰਜੀਤ ਸਿੰਘ ਇੰਗਲੈਂਡ ਵਾਲਿਆਂ ਦੀ ਮਾਤਾ ਨਸੀਬ ਕੌਰ ਪਤਨੀ ਸ. ਸ਼ੰਕਰ ਸਿੰਘ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਪਾਠ ਦਾ ਭੋਗ ਭਲਕੇ 19 ਨਵੰਬਰ ਦਿਨ ਐਤਵਾਰ ਨੂੰ ਸਵੇਰੇ 11:30 ਵਜੇ ਪੱਟੀ ਰਾਜੋਕੀ, ਪਿੰਡ ਸ਼ੰਕਰ ਤਹਿਸੀਲ ਨਕੋਦਰ (ਜਲੰਧਰ) ਵਿਖੇ ਪਵੇਗਾ|