ਮਾਨਸਾ 3 ਅਗਸਤ( ਵਿਸ਼ਵ ਵਾਰਤਾ )- ਅੱਜ ਦੇਰ ਸ਼ਾਮ ਸਥਾਨਕ ਲੱਲੂਆਣਾ ਰੋਡ ‘ਤੇ ਹੇਅਰ ਡਰੈਸਰ ਦੀ ਦੁਕਾਨ ‘ਤੇ 2 ਗੁੱਟਾਂ ਦੀ ਲੜਾਈ ਦੌਰਾਨ ਗੋਲੀ ਲੱਗਣ ਅਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨ ਨਾਲ ਇਕ ਨੌਜਵਾਨ ਦੀ ਮੌਤ ਅਤੇ 1 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਘਟਨਾ ਸਥਾਨ ‘ਤੇ ਵੱਡੀ ਗਿਣਤੀ ‘ਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਪਹੁੰਚੇ ਹੋਏ ਹਨ। ਹਾਸਲ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਂਅ ਬਲਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ।
ਲੋਕ ਸਭਾ ਚੋਣਾਂ 2024 -ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ
ਦੂਜੇ ਫੇਸਬੁੱਕ ਲਾਈਵ ਦੌਰਾਨ ਸਵਾਲਾਂ ਦਾ ਜਵਾਬ ਦੇਣ ਦੇ ਨਾਲ-ਨਾਲ ਲੋਕਾਂ ਤੋਂ ਮੰਗੇ ਸੁਝਾਅ ਅਤੇ ਫੀਡੈਕ ਸੂਬੇ ਵਿੱਚ ਨਿਰਪੱਖ ਅਤੇ...