• Latest
  • Trending
ਮਾਨਸਾ ਚ ਵੀ ਪੁਲਸ ਪਾਰਟੀ ਤੇ ਹਮਲਾ ਥਾਣੇਦਾਰ ਦੇ ਲੱਗਿਆ  ਸੱਟਾ , ਹਸਪਤਾਲ਼ ਚ ਕਰਾਇਆ ਗਿਆ ਦਾਖਲ

ਮਾਨਸਾ ਚ ਵੀ ਪੁਲਸ ਪਾਰਟੀ ਤੇ ਹਮਲਾ ਥਾਣੇਦਾਰ ਦੇ ਲੱਗਿਆ ਸੱਟਾ , ਹਸਪਤਾਲ਼ ਚ ਕਰਾਇਆ ਗਿਆ ਦਾਖਲ

6 years ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

40 minutes ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

41 minutes ago
Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

42 minutes ago
ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

44 minutes ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

3 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

3 hours ago
ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

3 hours ago
ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

3 hours ago
ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

3 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Wednesday, September 30, 2026
No Result
View All Result
30 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨਸਾ ਚ ਵੀ ਪੁਲਸ ਪਾਰਟੀ ਤੇ ਹਮਲਾ ਥਾਣੇਦਾਰ ਦੇ ਲੱਗਿਆ ਸੱਟਾ , ਹਸਪਤਾਲ਼ ਚ ਕਰਾਇਆ ਗਿਆ ਦਾਖਲ

April 12, 2020
in ਖਬਰਾਂ, ਪੰਜਾਬ, ਮਾਨਸਾ
ਮਾਨਸਾ ਚ ਵੀ ਪੁਲਸ ਪਾਰਟੀ ਤੇ ਹਮਲਾ ਥਾਣੇਦਾਰ ਦੇ ਲੱਗਿਆ  ਸੱਟਾ , ਹਸਪਤਾਲ਼ ਚ ਕਰਾਇਆ ਗਿਆ ਦਾਖਲ

ਮਾਨਸਾ, 12 ਅਪਰੈਲ( ਵਿਸ਼ਵ ਵਾਰਤਾ)-ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਰੋਕਣ ਗਈ ਮਾਨਸਾ ਪੁਲੀਸ ਉਤੇ ਪਿੰਡ ਠੂਠਿਆਂਵਾਲੀ ਦੇ ਕੁੱਝ ਨੌਜਵਾਨਾਂ ਵੱਲੋਂ ਕੀਤੇ ਗਏ ਹਮਲੇ ਦੌਰਾਨ ਏਐਸਆਈ ਗੁਰਤੇਜ਼ ਸਿੰਘ ਜਖ਼ਮੀ ਹੋ ਗਏ, ਜਿੰਨਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਅਤੇ ਬਾਅਦ ਵਿੱਚ ਪੁਲੀਸ ਵੱਲੋਂ ਕਰੋਨਾ ਕਰਫਿਊ ਦੀ ਉਲੰਘਣਾ ਕਰਨ ਵਾਲੇ 24 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿੰਨਾਂ ਨੂੰ ਮਾਨਸਾ ਦੀ ਇੱਕ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਪੁਲੀਸ ਦੀ ਕੀਤੀ ਗਈ ਕੁੱਟਮਾਰ ਲਈ ਵਰਤੇ ਗਏ ਹਥਿਆਰਾਂ ਨੂੰ ਬਰਾਮਦ ਕਰਵਾਇਆ ਜਾ ਸਕੇ।
ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਠੂਠਿਆਂਵਾਲੀ (ਮਾਨਸਾ) ਪੁਲੀਸ ਚੌਂਕੀ ਦੇ ਇੰਚਾਰਜ ਗੁਰਤੇਜ਼ ਸਿੰਘ ਸਮੇਤ ਪੁਲੀਸ ਪਾਰਟੀ ਜਦੋਂ ਬੀਤੀ ਸ਼ਾਮ ਪਿੰਡ ਠੂਠਿਆਂਵਾਲੀ ਵਿਖੇ ਕਰਫਿਊ ਦੌਰਾਨ ਗਸ਼ਤ ਕਰਨ ਗਈ ਤਾਂ ਪਿੰਡ ਦੀ ਫਿਰਨੀ ਅਤੇ ਧਰਮਸ਼ਾਲਾ ਕੋਲ ਦਰਸ਼ਨ ਸਿੰਘ ਸਮੇਤ 14-15 ਹੋਰ ਲੋਕ ਸ਼ਰੇਆਮ ਘੁੰਮ ਰਹੇ ਸਨ ਅਤੇ ਜਦੋਂ ਉਨ੍ਹਾਂ ਨੂੰ ਕਰਫਿਊ ਦੀ ਉਲੰਘਣਾ ਕਰਨ ਦੇ ਕਸੂਰਵਾਰ ਤੋਂ ਵਰਜ਼ਿਤ ਕੀਤਾ ਗਿਆ ਤਾਂ ਉਨ੍ਹਾਂ ਨੇ ਗਸ਼ਤ ਕਰਨ ਅੱਗੇ ਗਈ ਪੁਲੀਸ ਪਾਰਟੀ ਦੀ ਆਉਂਦੀ ਗੱਡੀ ਨੂੰ ਘੇਰਕੇ ਉਸਦੀ ਭੰਨਤੋੜ ਕੀਤੀ ਅਤੇ ਥਾਣੇਦਾਰ ਗੁਰਤੇਜ਼ ਸਿੰਘ ਨੂੰ ਗੰਭੀਰ ਰੂਪ ਵਿੱਚ ਜਖ਼ਮੀ ਕਰ ਦਿੱਤਾ।ਡਾ.ਭਾਰਗਵ ਨੇ ਦੱਸਿਆ ਕਿ ਪੁਲੀਸ ਦੀ ਕੁੱਟਮਾਰ ਕਰਨ ਵਾਲੇ 30-35 ਹੋਰ ਨਾਮੂਲਮ ਵਿਅਕਤੀਆਂ ਨੇ ਡਾਗਾਂ,ਸੋਟੀਆਂ ਨਾਲ ਲੈਂਸ ਹੋਕੇ ਸੈਲਫ਼ ਸੀਲਿੰਗ ਨਾਕੇ ‘ਤੇ ਖੜ੍ਹੀ ਟਰਾਲੀ ਨੂੰ ਪਲਟਾ ਦਿੱਤਾ ਅਤੇ ਪੁਲੀਸ ਪਾਰਟੀ ‘ਤੇ ਹਮਲਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮਾਰ ਦੇਣ ਦੀ ਨੀਅਤ ਨਾਲ ਹੋਏ ਇਸ ਹਮਲੇ ਵਿੱਚ ਪੁਲੀਸ ਦੀ ਗੱਡੀ ਉਤੇ ਇੱਟਾਂ-ਰੋੜੇ ਵੀ ਮਾਰੇ ਗਏ, ਪਰ ਕਿਸੇ ਰੂਪ ਵਿੱਚ ਪੁਲੀਸ ਪਾਰਟੀ ਉਥੋਂ ਬਚ ਨਿਕਲਣ ਵਿੱਚ ਸਫ਼ਲ ਹੋ ਗਈ ਅਤੇ ਬਾਅਦ ਪੁਲੀਸ ਨੇ ਰਾਤ ਨੂੰ ਪੂਰੇ ਪਿੰਡ ਦੀ ਘੇਰਾਬੰਦੀ ਕਰਕੇ ਲੋਕਾਂ ਨੂੰ ਪਿੰਡ ਤੋਂ ਬਾਹਰ ਨਾ ਨਿਕਲਣ ਦਿੱਤਾ ਅਤੇ ਸਵੇਰੇ ਅਜਿਹੇ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਉਨ੍ਹਾਂ ਕਿਹਾ ਕਿ ਪੁਲੀਸ ਨੇ ਥਾਣੇਦਾਰ ਗੁਰਤੇਜ਼ ਸਿੰਘ ਦੇ ਬਿਆਨ ‘ਤੇ ਦਰਸ਼ਨ ਸਿੰਘ, ਗੋਲਡੀ,ਸਿੱਪੀ,ਸੇਵਕ ਸਿੰਘ,ਸੇਵਕ ਸਿੰਘ, ਗੁਗਨੀ,ਭਾਊ ਸਿੰਘ,ਜੈਲ ਸਿੰਘ,ਲਾਲੂ ਮਿਸਤਰੀ,ਪੰਨੂੰ,ਕੁਲਜੀਤ,ਜੀਤਾ,ਪੀਕਾ,ਤਰਸੇਮ ਸਿੰਘ ਅਤੇ 30/35 ਨਾਮਲੂਮ ਵਿਆਕਤੀਆਂ ਵਿਰੁੱਧ ਮੁਕੱਦਮਾ ਨੰਬਰ 108 ਮਿਤੀ 12-04-2020 ਅ/ਧ 307,353,186,188,269,148,149 ਹਿੰ:ਦੰ:, ਧਾਰਾ 51-ਏ. ਡਿਜਾਸਟਰ ਮੈਨੇਜਮੈਂਟ ਐਕਟ-2005 ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਤਫਤੀਸ ਨਾਮਲੂਮ ਦੋਸ਼ੀਆਂ ਨੂੰ ਟਰੇਸ ਕਰਕੇ 14 ਹੋਰ ਦੋਸੀਆਂ ਨੂੰ ਨਾਮਜਦ ਕਰਕੇ ਹਰਪ੍ਰੀਤ ਸਿੰਘ, ਗਗਨਦੀਪ ਸਿੰਘ,ਕ੍ਰਿਸ਼ਨ ਸਿੰੰਘ,ਸਤਨਾਮ ਸਿੰਘ,ਰਾਜ ਕੁਮਾਰ,ਨਾਇਬ ਸਿੰਘ,ਰਿੰਕੂ ਸਿੰਘ,ਗੁਰਜੰਟ ਸਿੰਘ,ਜਰਨੈਲ ਸਿੰਘ, ਸੁਖਦੇਵ ਸਿੰਘ,ਚਮਕੌਰ ਸਿੰਘ,ਦੁੱਲਾ ਸਿੰਘ,ਸੰਦੀਪ ਸਿੰਘ,ਸੇਵਕ ਸਿੰਘ ਵਾਸੀਆਨ ਠੂਠਿਆਵਾਲੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਾਮ ਤੱਕ ਮੁਕੱਦਮਾ ਵਿੱਚ ਕੁੱਲ 24 ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
September 30, 2026
0

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ 'Kaali Kheti' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ ਮੁੰਬਈ, 30...

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

by Navjot
September 30, 2026
0

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ ਕਾਬੁਲ, 30 ਸਤੰਬਰ (ਵਿਸ਼ਵ ਵਾਰਤਾ) ਸੂਬਾਈ ਪੁਲਿਸ ਦੇ...

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

by Navjot
September 30, 2026
0

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ ਬੈਂਗਲੁਰੂ, 30 ਸਤੰਬਰ...

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

by Navjot
September 30, 2026
0

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
September 30, 2026
0

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ 'Kaali Kheti' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ ਮੁੰਬਈ, 30...

Most Popular

National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

by Ranjit Singh
3 weeks ago
0

National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਸ਼ਨੀਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 