• Latest
  • Trending
ਮਾਨਸਾ ਨੂੰ ਨਸ਼ਾ ਮੁਕਤ ਕਰਕੇ ਨਰੋਏ ਸਮਾਜ ਦੀ ਸਿਰਜਣਾ ਕਰਨਾ ਹੀ ਪੁਲੀਸ ਦਾ ਅਸਲ ਮੰਤਵ-ਡਾ.ਭਾਰਗਵ

5 years ago
International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

10 minutes ago
Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

44 minutes ago
Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

1 hour ago
Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Canada ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

3 hours ago
Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

National: ਭਾਰਤ ਦਾ 1 ਰੁਪਇਆ ਇਸ ਦੇਸ਼ ਦੇ ਹਜ਼ਾਰਾਂ ਰੁਪਏ ਦੇ ਬਰਾਬਰ !

4 hours ago
Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ !

Hockey World Cup: ਹੁਣ ਪਾਕਿਸਤਾਨ ਨਾਲ ਟੱਕਰ ਤੈਅ ਕਰੇਗੀ ਭਾਰਤ ਦਾ ਅਗਲਾ ਰਾਹ !

5 hours ago
National: ਵਿਦਿਆਰਥੀਆਂ ਦੇ ਵਿਰੋਧ ਅੱਗੇ ਝੁਕੀ ਝਾਰਖੰਡ ਸਰਕਾਰ, JSSC-CGL ਪ੍ਰੀਖਿਆ ਰੱਦ

Hindi News
English News
Tuesday, August 18, 2026
No Result
View All Result
31 °c
Chandigarh
28 ° Wed
29 ° Thu
29 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨਸਾ ਨੂੰ ਨਸ਼ਾ ਮੁਕਤ ਕਰਕੇ ਨਰੋਏ ਸਮਾਜ ਦੀ ਸਿਰਜਣਾ ਕਰਨਾ ਹੀ ਪੁਲੀਸ ਦਾ ਅਸਲ ਮੰਤਵ-ਡਾ.ਭਾਰਗਵ

June 26, 2021
in ਖਬਰਾਂ, ਪੰਜਾਬ, ਮਾਨਸਾ
ਮਾਨਸਾ ਨੂੰ ਨਸ਼ਾ ਮੁਕਤ ਕਰਕੇ ਨਰੋਏ ਸਮਾਜ ਦੀ ਸਿਰਜਣਾ ਕਰਨਾ ਹੀ ਪੁਲੀਸ ਦਾ ਅਸਲ ਮੰਤਵ-ਡਾ.ਭਾਰਗਵ

ਮਾਨਸਾ ਨੂੰ ਨਸ਼ਾ ਮੁਕਤ ਕਰਕੇ ਨਰੋਏ ਸਮਾਜ ਦੀ ਸਿਰਜਣਾ ਕਰਨਾ ਹੀ ਪੁਲੀਸ ਦਾ ਅਸਲ ਮੰਤਵ-ਡਾ.ਭਾਰਗਵ
ਡੀਐਸਪੀ ਹਰਜਿੰਦਰ ਗਿੱਲ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤੀ ਲਈ ਖੇਡਾਂ ਦੇ ਲੜ ਲੱਗਣ ਲਈ ਪ੍ਰੇਰਿਆ

ਮਾਨਸਾ, 26 ਜੂਨ : ਮਾਨਸਾ ਪੁਲੀਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਕੀਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਪਤਾਨ ਪੁਲੀਸ ਡਾ.ਨਰਿੰਦਰ ਭਾਰਗਵ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋੋਂ ਜਾਗਰੂਕ ਕਰਨ ਅਤੇੇ ਜਿਲ੍ਹੇ ਅੰਦਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਅੱਜ ਹਰੀ ਝੰਡੀ ਦੇਕੇ ਮਾਨਸਾ ਤੋੋਂ ਨਸ਼ਿਆ ਵਿਰੋੋਧੀ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ।
ਡਾ.ਭਾਰਗਵ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦਾ ਇਲਾਕਾ ਹਰਿਆਣਾ ਪ੍ਰਾਂਤ ਨਾਲ ਲੱਗਦਾ ਹੋੋਣ ਕਰਕੇ ਜਿਆਦਾਤਰ ਨਸ਼ਾ ਗੁਆਂਢੀ ਰਾਜਾਂ ਰਾਹੀਂ ਮਾਨਸਾ ਅੰਦਰ ਸਪਲਾਈ ਹੁੰਦਾ ਹੈ। ਮਾਨਸਾ ਪੁਲੀਸ ਵੱਲੋੋਂ ਹਰਿਆਣਾ ਪ੍ਰਾਂਤ ਨਾਲ ਲੱਗਦੀਆ ਮੇਨ ਸੜਕਾਂ, ਲਿੰਕ ਸੜਕਾਂ, ਕੱਚੇ ਰਸਤਿਆਂ ਆਦਿ ਪਰ ਦਿਨ/ਰਾਤ ਦੀਆ ਨਾਕਾਬੰਦੀਆ ਕਾਇਮ ਕਰਕੇ ਨਿਗਰਾਨੀ ਰੱਖੀ ਜਾ ਰਹੀ ਹੈ। ਕਿਸੇ ਵੀ ਨਸ਼ਾ ਤਸੱਕਰ ਨੂੰ ਜਿਲਾ ਅੰਦਰ ਆਉਣ ਤੋੋਂ ਰੋਕਿਆ ਗਿਆ ਹੈ। ਵੱਧ ਤੋੋਂ ਵੱਧ ਸੋਰਸ ਪੈਦਾ ਕਰਕੇ ਮੁਕੱਦਮੇ ਦਰਜ਼ ਕਰਕੇ ਬਰਾਮਦਗੀ ਕਰਵਾਈ ਜਾ ਰਹੀ ਹੈ। ਫੜੇ ਗਏ ਵਿਆਕਤੀਆਂ ਦੇ ਅਗਲੇ ਤੇ ਪਿਛਲੇ ਲਿੰਕਾਂ ਦਾ ਪਤਾ ਲਗਾਕੇ ਮੁਕੱਦਮਿਆਂ ਵਿੱਚ ਨਾਮਜ਼ਦ ਕਰਕੇ ਗਿ੍ਰਫ਼ਤਾਰ ਕੀਤਾ ਜਾ ਰਿਹਾ ਹੈ।
ਇਸੇ ਦੌਰਾਨ ਐਸਪੀ ਸਤਨਾਮ ਸਿੰਘ ਅਤੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਵੱਲੋਂ ਨਸ਼ਿਆਂ ਖਿਲਾਫ਼ ਕੱਢੀ ਗਈ ਰੈਲੀ ਨੂੰ ਹਰੀ ਝੰਡੀ ਦੇਕੇ ਰਵਾਨਾ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਦੇ ਲੜ ਲੱਗਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਚੁਕਾਈ ਗਈ।

Tags: PUNJABWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

by Ranjit Singh
August 18, 2026
0

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ ਨਵੀਂ ਦਿੱਲੀ, 18 ਅਗਸਤ (ਵਿਸ਼ਵ...

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

by Ranjit Singh
August 18, 2026
0

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ ਮੁੰਬਈ, 18 ਅਗਸਤ (ਵਿਸ਼ਵ...

Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

by Ranjit Singh
August 18, 2026
0

Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ...

Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

by Ranjit Singh
August 18, 2026
0

Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

by Ranjit Singh
August 18, 2026
0

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ ਨਵੀਂ ਦਿੱਲੀ, 18 ਅਗਸਤ (ਵਿਸ਼ਵ...

Most Popular

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ਮਿਲਿਆ 1,044 ਕਰੋੜ ਰੁਪਏ ਤੋਂ ਵੱਧ ਦਾ ਕੈਸ਼ਲੈੱਸ ਇਲਾਜ

by Ankit
2 weeks ago
0

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 