• Latest
  • Trending
ਮਾਨਸਾ ਪੁਲਿਸ ਨੇ ਗੈਰ-ਕਾਨੂੰਨੀ ਠੇਕੇ ਦਾ ਕੀਤਾ ਪਰਦਾਫਾਸ਼

ਮਾਨਸਾ ਪੁਲਿਸ ਨੇ ਗੈਰ-ਕਾਨੂੰਨੀ ਠੇਕੇ ਦਾ ਕੀਤਾ ਪਰਦਾਫਾਸ਼

5 years ago
CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ

CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ

8 minutes ago
Assam Flood :  ਭਾਰਤੀ ਫੌਜ ਨੇ ‘ਆਪ੍ਰੇਸ਼ਨ ਜਲ ਰਾਹਤ’ ਸ਼ੁਰੂ ਕੀਤਾ

Assam Flood :  ਭਾਰਤੀ ਫੌਜ ਨੇ ‘ਆਪ੍ਰੇਸ਼ਨ ਜਲ ਰਾਹਤ’ ਸ਼ੁਰੂ ਕੀਤਾ

22 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

2 hours ago
 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

2 hours ago
ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

3 hours ago
ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

3 hours ago
ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

4 hours ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ

4 hours ago
ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ 

4 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ :  ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ :  ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

5 hours ago
Hindi News
English News
Monday, July 20, 2026
No Result
View All Result
30 °c
Chandigarh
25 ° Tue
25 ° Wed
27 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨਸਾ ਪੁਲਿਸ ਨੇ ਗੈਰ-ਕਾਨੂੰਨੀ ਠੇਕੇ ਦਾ ਕੀਤਾ ਪਰਦਾਫਾਸ਼

July 18, 2021
in CRIME, ਖਬਰਾਂ, ਮਾਨਸਾ
ਮਾਨਸਾ ਪੁਲਿਸ ਨੇ ਗੈਰ-ਕਾਨੂੰਨੀ ਠੇਕੇ ਦਾ ਕੀਤਾ ਪਰਦਾਫਾਸ਼

ਮਾਨਸਾ ਪੁਲਿਸ ਨੇ ਗੈਰ-ਕਾਨੂੰਨੀ ਠੇਕੇ ਦਾ ਕੀਤਾ ਪਰਦਾਫਾਸ਼

590 ਬੋਤਲਾਂ ਸਮੇਤ ਮੁਲਜ਼ਮ ਕਾਬੂ

ਹਰਿਆਣਾ ਮਾਰਕਾ ਸ਼ਰਾਬ ਦੀ ਸਮੱਗਲਿੰਗ ਕਰਨ ਵਾਲੇ 2 ਮੁਲਜ਼ਮ ਵੀ ਕਾਰ ਸਮੇਤ ਕੀਤਾ ਕਾਬੂ,240 ਬੋਤਲਾ ਸ਼ਰਾਬ ਦੀ ਬਰਾਮਦਗੀ

ਮਾਨਸਾ, 18 ਜੁਲਾਈ(ਵਿਸ਼ਵ ਵਾਰਤਾ)- ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਗੈਰ-ਕਾਨੂੰਨੀ ਨਸਿ਼ਆਂ ਦਾ ਧੰਦਾ ਕਰਨ ਵਾਲਿਆਂ ਅਤੇ ਹਰਿਆਣਾ ਮਾਰਕਾ ਸ਼ਰਾਬ ਦੀ ਸਮੱਗਲਿੰਗ ਵਿਰੁੱਧ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਮਾਨਸਾ ਪੁਲਿਸ ਵੱਲੋਂ ਨਸਿ਼ਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਨਕੇਲ ਕਸਦਿਆਂ ਅਸਰਦਾਰ ਢੰਗ ਨਾਲ ਗਸ਼ਤਾ ਕੱਢੀਆਂ ਜਾ ਰਹੀਆਂ ਹਨ ਅਤੇ ਦਿਨ/ਰਾਤ ਦੇ ਨਾਕੇ ਲਗਾ ਕੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵੱਲੋਂ ਆਬਕਾਰੀ ਐਕਟ ਦੇ 2 ਮੁਕੱਦਮੇ ਦਰਜ਼ ਕਰਕੇ 3 ਮੁਲਜ਼ਮਾਂ ਨੂੰ ਕਾਬੂ ਕਰਕੇ ਸ਼ਰਾਬ ਦੀ ਵੱਡੇ ਪੱਧਰ ਤੇ ਬਰਾਮਦਗੀ ਕੀਤੀ ਗਈ ਹੈ।

ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਆਬਕਾਰੀ ਐਕਟ ਤਹਿਤ ਵੱਡੀ ਕਾਰਵਾਈ ਕਰਦਿਆ ਹਮੀਰਗੜ ਢੈਪਈ ਵਿਖੇ ਬਿਨ੍ਹਾਂ  ਪਰਮਿਟ/ਲਾਇਸੰਸ ਤੋਂ ਗੈਰ-ਕਾਨੂੰਨੀ ਠੇਕਾ ਚਲਾਉਣ ਵਾਲੇ ਠੇਕੇ ਦੇ ਕਰਿੰਦੇ ਮੁਲਜ਼ਮ ਧਨੀ ਰਾਮ ਪੁੱਤਰ ਅਭੈ ਰਾਮ ਵਾਸੀ ਖਸੀਪੁਰਾ, ਜ਼ਿਲ੍ਹਾ ਮਨੀਪੁਰੀ (ਯੂ.ਪੀ.) ਨੂੰ ਕਾਬੂ ਕੀਤਾ ਗਿਆ ਹੈ, ਜਿਸਦੇ ਕਬਜਾਂ ਵਿੱਚੋਂ ਵੱਖ-ਵੱਖ ਮਾਰਕੇ ਦੀਆਂ 590 ਬੋਤਲਾਂ ਸ਼ਰਾਬ ਠੇਕਾ (ਅੰਗਰੇਜੀ/ਦੇਸੀ ਸ਼ਰਾਬ ਦੀਆ 506 ਬੋਤਲਾਂ O 84 ਬੋਤਲਾਂ ਬੀਅਰ) ਬਰਾਮਦ ਕੀਤੀਆਂ ਗਈਆਂ ਹਨ। ਜਿਸਦੇ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਪੁਲਿਸ ਕਬਜ਼ੇ ਵਿੱਚ ਲਿਆ ਗਿਆ ਹੈ। ਮੁਲਜ਼ਮ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਅਤੇ ਮੁਕੱਦਮੇ ਵਿੱਚ ਹੋਰ ਮੁਲਜ਼ਮਾਂ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ। ਮੁਲਜ਼ਮਾਂ ਦੀ ਤਫਤੀਸ ਜਾਰੀ ਹੈ।

ਇਸੇ ਤਰ੍ਹਾਂ ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਹਰਿਆਣਾ ਮਾਰਕਾ ਸ਼ਰਾਬ ਦੀ ਸਮੱਗਲਿੰਗ ਵਿਰੁੱਧ ਕਾਰਵਾਈ ਕਰਦੇ ਹੋਏ ਬਲਕਾਰ ਸਿੰਘ ਪੁੱਤਰ ਭੋਲਾ ਸਿੰਘ ਅਤੇ ਗੁਰਵਿੰਦਰ ਸਿੰਘ ਉਰਫ ਬੂਰਾ ਪੁੱਤਰ ਜਗਸੀਰ ਸਿੰਘ ਵਾਸੀ ਲੱਧੂਵਾਸ (ਹਰਿਆਣਾ) ਨੂੰ ਹੌਡਾਂ ਸਿਟੀ ਕਾਰ ਨੰ: ਡੀ.ਐਲ.4ਸੀਏਬੀ—3100 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 240 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ, ਜਿਹਨਾਂ ਦੇ ਵਿਰੁੱਧ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਪੁਲਿਸ ਕਬਜ਼ੇ ਵਿੱਚ ਲਿਆ ਗਿਆ ਹੈ।ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵੱਡੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ

CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ

by Navjot
July 20, 2026
0

CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ ਚੰਡੀਗੜ੍ਹ, 20...

Assam Flood :  ਭਾਰਤੀ ਫੌਜ ਨੇ ‘ਆਪ੍ਰੇਸ਼ਨ ਜਲ ਰਾਹਤ’ ਸ਼ੁਰੂ ਕੀਤਾ

Assam Flood :  ਭਾਰਤੀ ਫੌਜ ਨੇ ‘ਆਪ੍ਰੇਸ਼ਨ ਜਲ ਰਾਹਤ’ ਸ਼ੁਰੂ ਕੀਤਾ

by Navjot
July 20, 2026
0

Assam Flood :  ਭਾਰਤੀ ਫੌਜ ਨੇ 'ਆਪ੍ਰੇਸ਼ਨ ਜਲ ਰਾਹਤ' ਸ਼ੁਰੂ ਕੀਤਾ ਗੁਹਾਟੀ, 20 ਜੁਲਾਈ (ਵਿਸ਼ਵ ਵਾਰਤਾ) ਭਾਰਤੀ ਫੌਜ ਨੇ ਆਸਾਮ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
July 20, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

by Navjot
July 20, 2026
0

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ

CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ

by Navjot
July 20, 2026
0

CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ ਚੰਡੀਗੜ੍ਹ, 20...

Most Popular

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

by Ankit
3 days ago
0

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ ਸੋਨਮ ਵਾਂਗਚੁਕ ਸਿੱਖਿਆ ਵਿੱਚ ਕੋਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 