• Latest
  • Trending

ਮਾਨਸਾ ਪੁਲਿਸ ਮਨੋਵਿਗਿਆਨਕ ਡਾਕਟਰਾਂ ਨਾਲ ਮਿਲ ਕੇ ਕੋਰੋਨਾ ਪੀੜਤਾਂ, ਸ਼ੱਕੀ ਮਰੀਜ਼ਾਂ ਦੀ ਕਰ ਰਹੀ ਹੈ ਕੌਸਲਿੰਗ

7 years ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

5 minutes ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

1 hour ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

1 hour ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

2 hours ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

3 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

3 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

3 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

4 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

4 hours ago
Hindi News
English News
Monday, November 16, 2026
No Result
View All Result
24 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨਸਾ ਪੁਲਿਸ ਮਨੋਵਿਗਿਆਨਕ ਡਾਕਟਰਾਂ ਨਾਲ ਮਿਲ ਕੇ ਕੋਰੋਨਾ ਪੀੜਤਾਂ, ਸ਼ੱਕੀ ਮਰੀਜ਼ਾਂ ਦੀ ਕਰ ਰਹੀ ਹੈ ਕੌਸਲਿੰਗ

April 10, 2020
in ਖਬਰਾਂ, ਪੰਜਾਬ, ਮਾਨਸਾ

-ਪੌਜ਼ੇਟਿਵ ਮਰੀਜਾਂ ਅਤੇ ਸੈਂਪਲ ਨਤੀਜਿਆਂ ਦੀ ਉਡੀਕ ਕਰ ਰਹੇ ਮਰੀਜਾਂ ਨਾਲ ਐਸ.ਐਸ.ਪੀ. ਨੇ ਕੀਤੀ ਗੱਲਬਾਤ

ਮਾਨਸਾ, 10 ਅਪ੍ਰੈਲ ( ਵਿਸ਼ਵ ਵਾਰਤਾ): ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਪਿਛਲੇ ਦਿਨੀ ਸ਼ਹਿਰ ਬੁਢਲਾਡਾ ਕੋੋਰੋੋਨਾ ਵਾਇਰਸ ਸਬੰਧੀ ਹੋੋਟਸਪੋੌੌਟ ਬਣ ਕੇ ਉਭਰਿਆ ਹੈ। ਕੋੋਰੋੋਨਾ ਵਾਇਰਸ ਦੀ ਰੋੋਕਥਾਮ ਸਬੰਧੀ ਪ੍ਰੋੋਟੋੋਕੋੋਲ ਦੇ ਮੁਤਾਬਿਕ ਇਸ ਪ੍ਰਭਾਵਿਤ ਏਰੀਆਂ ਨੂੰ ਕੰਨਟੇਨਮੈਂਟ ਜੋੋਨ ਅਤੇ ਇਸਦੇ ਆਪ ਪਾਸ ਦੇ ਨਾਲ ਲੱਗਦੇ ਬਾਹਰੀ ਇਲਾਕੇ ਨੂੰ ਬਫਰ ਜੋੋਨ ਵਿੱਚ ਵੰਡ ਕੇ ਇਸਨੂੰ ਦੂਸਰੇ ਇਲਾਕੇ ਨਾਲੋਂ ਵੱਖ ਕਰਕੇ ਸੁਚੱਜੇ ਪ੍ਰਬੰਧ ਕਰਕੇ ਸੀਲ ਕਰ ਦਿੱਤਾ ਗਿਆ ਹੈ। ਪ੍ਰਭਾਵਿਤ ਵਿਅਕਤੀਆਂ ਨੂੰ ਆਈਸੋੋਲੇਟਿਡ ਵਾਰਡ ਵਿੱਚ ਦਾਖਲ ਕਰਕੇ ਉਹਨਾ ਨੂੰ ਮੈਡੀਕਲ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ।

ਇਸੇ ਲੜੀ ਅਧੀਨ ਕੋੋਰੋੋਨਾ ਵਾਇਰਸ ਦੇ ਪੌਜ਼ੇਟਿਵ ਕੇਸਾਂ, ਉਹ ਮਰੀਜ ਜਿਨ੍ਹਾਂ ਦੇ ਸੈਂਪਲ ਲਏ ਗਏ ਹਨ ਤੇ ਰਿਪੋੋਰਟਾਂ ਪੈਡਿੰਗ ਹਨ ਅਤੇ ਉਹ ਮਰੀਜ਼ ਜਿਹਨਾਂ ਦੀਆ ਸੈਂਪਲ ਰਿਪੋੋਰਟਾਂ ਸਹੀ ਆ ਚੁੱਕੀਆਂ ਹਨ, ਨੂੰ ਵਧੀਆ ਮੈਡੀਕਲ ਸਹੂਲਤਾਂ ਵਜੋੋ ਅੱਜ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇਂ ਆਨਲਾਈਨ ਮਨੋੋਵਿਗਿਆਨਕ (ਸ਼ਤਖਫੀਜ਼ਵਗਜਤਵ) ਮਾਹਿਰ ਡਾਕਟਰਾਂ ਨੂੰ ਬੁਲਾ ਕੇ ਮੁਫਤ ਕੌੌਸਲਿੰਗ ਦੀ ਸੁਰੂਆਤ ਪੁਲਿਸ ਕੰਟਰੋੋਲ ਰੂਮ ਮਾਨਸਾ ਵਿਖੇ ਸਥਾਪਤ ਨੰਬਰ ਰਾਹੀ ਕੀਤੀ ਗਈ ਹੈ, ਜੋੋ ਕਿ ਮਨੋੋਵਿਗਿਆਨ ਡਾਕਟਰਾਂ ਅਤੇ ਮਰੀਜਾਂ ਵਿਚਕਾਰ ਕੜੀ ਦਾ ਕੰਮ ਕਰੇਗਾ। ਕੋੋਈ ਵੀ ਕੋੋਰੋੋੋਨਾ ਵਾਇਰਸ ਤੋੋਂ ਪੀੜ੍ਹਤ ਪੌੋਜੇਟਿਵ ਮਰੀਜ਼ ਅਤੇ ਜਿਸ ਮਰੀਜ ਦੇ ਸੈਂਪਲ ਗਏ ਹਨ, ਇਸ ਨੰਬਰ ਤੇ ਕਾਲ ਕਰਕੇ ਮਨੋੋਵਿਗਿਆਨਕ ਡਾਕਟਰ ਪਾਸੋੋ 24 ਘੰਟੇ ਮੁਫਤ ਸਲਾਹ ਲੈ ਸਕਦਾ ਹੈ। ਅੱਜ ਇਸਦੀ ਸੁਰੂਆਤ ਮੌੌਕੇ ਸਵੈਸੇਵੀ ਡਾਕਟਰ ਹਰਪਾਲ ਸਰਾਂ ਅਤੇ ਡਾਕਟਰ ਮਨੋੋਜ ਗੋਇਲ ਜੋੋ ਕਿ ਮਨੋੋਵਿਗਿਆਨਕਮਾਹਿਰ ਡਾਕਟਰ ਹਨ, ਨੇ ਉਹਨਾਂ ਮਰੀਜਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦੱਸਿਆ ਕਿ ਕੋੋਰੋੋਨਾ ਵਾਇਰਸ ਦੀ ਬਿਮਾਰੀ ਤੋੋਂ ਘਬਰਾਉਣ ਦੀ ਲੋੋੜ ਨਹੀ, ਇਸਤੋੋਂ ਪੀੜ੍ਹਤ ਦੁਨੀਆ ਭਰ ਵਿੱਚ ਜਿਆਦਾਤਰ ਵਿਅਕਤੀ ਠੀਕ ਹੋਏ ਹਨ ਅਤੇ ਹੋੋ ਰਹੇ ਹਨ, ਸਿਰਫ ਕੁਝ ਵੱਡੀ ਉਮਰ ਦੇ ਅਤੇ ਪਹਿਲਾਂ ਹੀ ਕਿਸੇ ਗੰਭੀਰ ਬਿਮਾਰੀ ਤੋੋਂ ਪੀੜ੍ਹਤ ਵਿਅਕਤੀਆਂ ਨੂੰ ਹੀ ਥੋੋੜਾ ਖਤਰਾ ਹੁੰਦਾ ਹੈ ਅਤੇ ਬਹੁਤੇ ਕੇਸਾਂ ਵਿੱਚ ਵੱਡੀ ਉਮਰ ਦੇ ਵਿਅਕਤੀ ਵੀ ਠੀਕ ਹੋੋਏ ਹਨ, ਜਿਨ੍ਹਾਂ ਨੇ ਹੌੌਸਲਾ ਬਣਾਈ ਰੱਖਿਆ ਹੈ। ਇਸ ਬਿਮਾਰੀ ਸਮੇਂ ਮਰੀਜ ਨੂੰ ਆਪਣਾ ਹੌਸਲਾਂ ਬਣਾਈ ਰੱਖਣਾ ਚਾਹੀਦਾ ਹੈ। ਇਸ ਬਿਮਾਰੀ ਦੌੌਰਾਨ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਜ਼ਿਲ੍ਹਾ ਮਾਨਸਾ ਵੱਲੋੋਂ ਮਰੀਜਾਂ ਦੇ ਲਈ ਹਰ ਕਿਸਮ ਦੀ ਸਹੂਲਤ ਦਾ ਪ੍ਰਬੰਧ ਕੀਤਾ ਹੋੋਇਆ ਹੈ ਅਤੇ ਜੋੋ ਵੀ ਵਧੀਆ ਇਲਾਜ ਹੈ, ਉਹ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਸਮੇਂ ਕੋੋਰੋੋਨਾ ਵਾਇਰਸ ਤੋੋਂ ਪੌਜ਼ੇਟਿਵ ਮਰੀਜਾਂ ਨੇ ਇਲਾਜ ਦੌੌਰਾਨ ਮਿਲ ਰਹੀਆ ਸਹੂਲਤਾਂ ਪ੍ਰਤੀ ਸੰਤੁਸ਼ਟੀ ਪ੍ਰਗਟਾਈ ਗਈ। ਇਸਤੋੋਂ ਇਲਾਵਾ ਜਿਨ੍ਹਾਂ ਵਿਅਕਤੀਆਂ ਦੀ ਕੋੋਰੋੋਨਾ ਵਾਇਰਸ ਦੀ ਰਿਪੋੋਰਟ ਗਈ ਹੋੋਈ ਹੈ, ਉਹਨਾ ਨਾਲ ਵੀ ਕੌੌਸਲਿੰਗ ਦੌੌਰਾਨ ਗੱਲਬਾਤ ਕਰਕੇ ਹੌੌਸਲਾਂ ਦਿੱਤਾ ਗਿਆ।
ਐਸ.ਐਸ.ਪੀ. ਵੱਲੋੋਂ ਦੱਸਿਆ ਗਿਆ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਅਤੇ ਡੀ.ਜੀ.ਪੀ. ਪੰਜਾਬ ਸ੍ਰੀ ਦਿਨਕਰ ਗੁਪਤਾ, ਆਈ.ਪੀ.ਐਸ. ਦੀ ਸੇਧ ਮੁਤਾਬਿਕ ਜ਼ਿਲ੍ਹੇ ਅੰਦਰ ਹਰੇਕ ਮਰੀਜ ਨੂੰ ਵਧੀਆ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆ ਜਾ ਰਹੀਆ ਹਨ ਅਤੇ ਇਸੇ ਕੜੀ ਵਿੱਚ ਪ੍ਰਭਾਵਿਤ ਲੋੋਕਾਂ ਦੀ ਹਰ ਮੁਸ਼ਕਲ ਨੂੰ ਹੱਲ ਕਰਨ ਵਿੱਚ ਸੁਰੂ ਕੀਤੀ ਗਈ ਆਨਲਾਈਨ ਕੌਸਲਿੰਗ ਇੱਕ ਸੁਖਦਾ ਕਦਮ ਸਾਬਤ ਹੋੋਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ...

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ...

Most Popular

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

by Ranjit Singh
3 weeks ago
0

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 