• Latest
  • Trending
ਮਾਨਸਾ ਪੁਲੀਸ ਮੁਖੀ ਨੇ ਮਸ਼ਹੂਰ ਪੰਜਾਬੀ ਗਾਇਕ ਆਰ.ਨੇਤ, ਸਿੱਧੂ ਮੂਸੇਵਾਲਾ, ਕੋਰਵਾਲਾ ਮਾਨ ਤੇ ਲਾਭ ਹੀਰਾ ਨੂੰ ਲੈਕੇ ਡਾਕਟਰ ਦੇ ਘਰ ਜਨਮ ਦਿਨ ਦੀ ਦਿੱਤੀ ਵਧਾਈ

ਮਾਨਸਾ ਪੁਲੀਸ ਮੁਖੀ ਨੇ ਮਸ਼ਹੂਰ ਪੰਜਾਬੀ ਗਾਇਕ ਆਰ.ਨੇਤ, ਸਿੱਧੂ ਮੂਸੇਵਾਲਾ, ਕੋਰਵਾਲਾ ਮਾਨ ਤੇ ਲਾਭ ਹੀਰਾ ਨੂੰ ਲੈਕੇ ਡਾਕਟਰ ਦੇ ਘਰ ਜਨਮ ਦਿਨ ਦੀ ਦਿੱਤੀ ਵਧਾਈ

7 years ago
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

20 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

45 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

2 hours ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

3 hours ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

3 hours ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

3 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

4 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

4 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

5 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨਸਾ ਪੁਲੀਸ ਮੁਖੀ ਨੇ ਮਸ਼ਹੂਰ ਪੰਜਾਬੀ ਗਾਇਕ ਆਰ.ਨੇਤ, ਸਿੱਧੂ ਮੂਸੇਵਾਲਾ, ਕੋਰਵਾਲਾ ਮਾਨ ਤੇ ਲਾਭ ਹੀਰਾ ਨੂੰ ਲੈਕੇ ਡਾਕਟਰ ਦੇ ਘਰ ਜਨਮ ਦਿਨ ਦੀ ਦਿੱਤੀ ਵਧਾਈ

April 24, 2020
in ਖਬਰਾਂ, ਪੰਜਾਬ, ਮਾਨਸਾ
ਮਾਨਸਾ ਪੁਲੀਸ ਮੁਖੀ ਨੇ ਮਸ਼ਹੂਰ ਪੰਜਾਬੀ ਗਾਇਕ ਆਰ.ਨੇਤ, ਸਿੱਧੂ ਮੂਸੇਵਾਲਾ, ਕੋਰਵਾਲਾ ਮਾਨ ਤੇ ਲਾਭ ਹੀਰਾ ਨੂੰ ਲੈਕੇ ਡਾਕਟਰ ਦੇ ਘਰ ਜਨਮ ਦਿਨ ਦੀ ਦਿੱਤੀ ਵਧਾਈ

ਮਾਨਸਾ ਪੁਲੀਸ ਮੁਖੀ ਨੇ ਮਸ਼ਹੂਰ ਪੰਜਾਬੀ ਗਾਇਕ ਆਰ.ਨੇਤ, ਸਿੱਧੂ ਮੂਸੇਵਾਲਾ, ਕੋਰਵਾਲਾ ਮਾਨ ਤੇ ਲਾਭ ਹੀਰਾ ਨੂੰ ਲੈਕੇ ਡਾਕਟਰ ਦੇ ਘਰ ਜਨਮ ਦਿਨ ਦੀ ਦਿੱਤੀ ਵਧਾਈ
ਮਾਨਸਾ, 24 ਅਪਰੈਲ( ਵਿਸ਼ਵ ਵਾਰਤਾ)- ਕਰੋਨਾ ਪਾਜ਼ਟਿਵ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾ.ਸੁਨੀਲ ਬਾਂਸਲ ਦਾ ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਉਘੇ ਪੰਜਾਬੀ ਗਾਇਕਾਂ ਆਰ.ਨੇਤ,ਸਿੱਧੂ ਮੂਸੇਵਾਲਾ,ਲਾਭ ਹੀਰੇਵਾਲਾ,ਕੋਰਵਾਲਾ ਮਾਨ ਤੇ ਗੀਤਕਾਰ ਹੈਪੀ ਰਮਦਿੱਤੇਵਾਲਾ ਨੂੰ ਨਾਲ ਲੈਕੇ ਉਸਦੇ ਘਰ ਜਾਕੇ ਜਨਮ ਦਿਨ ਉਪਰ ਕੇਕ ਭੇਂਟ ਕੀਤਾ ਗਿਆ। ਐਸਐਸਪੀ ਡਾ.ਨਰਿੰਦਰ ਭਾਰਗਵ ਦਾ ਕਹਿਣਾ ਹੈ ਕਿ ਇਸ ਵੇਲੇ ਜਿਹੜੇ ਲੋਕ ਮਨੁੱਖਾਂ ਦੀਆਂ ਜਿੰਦਗੀਆਂ ਬਚਾਉਣ ਲਈ ਦਿਨ-ਰਾਤ ਜੂਝ ਰਹੇ ਹਨ, ਉਨ੍ਹਾਂ ਦਾ ਪਰਿਵਾਰਾਂ ਵਿੱਚ ਜਾਕੇ ਸਨਮਾਨ ਕਰਨ ਹੀ ਵੱਡੀ ਸਿਆਣਪ ਹੈ।
ਇਹਨਾਂ ਗੱਲਾਂ ਦੇ ਮੱਦੇਨਜ਼ਰ ਮਾਨਸਾ ਪੁਲੀਸ ਵੱਲੋੋਂ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਵਿਵਸਥਾਂ ਨੂੰ ਬਰਕਰਾਰ ਰੱਖਣ ਦੀਆਂ ਆਪਣੀਆਂ ਰੋੋਜਾਨਾਂ ਦੀਆਂ ਡਿਊਟੀਆਂ ਦੇ ਨਾਲ ਨਾਲ ਪਿਛਲੇ ਦਿਨਾਂ ਵਿੱਚ ਸਮਾਜ ਸੁਧਾਰਕ ਕੰਮਾਂ ਪ੍ਰਤੀ ਵੀ ਇੱਕ ਮੁਹਿੰਮ ਸੁਰੂ ਕੀਤੀ ਹੋਈ ਹੈ। ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਅਤੇ ਡਾਇਰੈਕਟਰ ਜਨਰਲ ਪੁਲੀਸ ਪੰਜਾਬ ਸ਼੍ਰੀ ਦਿਨਕਰ ਗੁਪਤਾ ਜੀ ਵੱਲੋਂ ਪੁਲੀਸ ਫੋਰਸਜ਼ ਨੂੰ ਕੋਵਿਡ-19 ਵਿਰੁੱਧ ਆਪਣੀਆਂ ਅਤੇ ਆਪਣੇ ਪਰਿਵਾਰਾਂ ਦੀਆਂ ਜਾਨਾਂ ਜੋਖਿਮ ਵਿੱਚ ਪਾ ਕੇ  ਅਗਲੀਆਂ ਸਫ਼ਾਂ ਵਿੱਚ ਲੜਾਈ ਲੜ ਰਹੀਆਂ ਮੈਡੀਕਲ ਟੀਮਾਂ ਅਤੇ ਸੈਨਿਟਰੀ ਸਟਾਫ ਨੂੰ ਸੁਰੱਖਿਆ, ਹੌਸਲਾ ਅਫਜ਼ਾਈ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਦੇ ਸਪਸ਼ਟ ਦਿਸ਼ਾ ਨਿਰਦੇਸ਼ ਦਿੱਤੇ ਹੋਏ ਹਨ। ਇਸ ਦਿਸ਼ਾ ਵਿੱਚ ਜਿਲ੍ਹਾ ਪੁਲੀਸ ਵੱਲੋਂ ਆਰੰਭੀ ਗਈ ਪੁਲੀਸ ਵੀ.ਪੀ.ਓਜ਼ ਦੀ ਸਕੀਮ ਬਹੁਤ ਮੱਦਦਗਾਰ ਸਾਬਿਤ ਹੋ ਰਹੀ ਹੈ। ਇਸੇ ਮੁਹਿੰਮ ਦੀ ਲੜੀ ਵਿੱਚ ਪੁਲੀਸ ਵੀ.ਪੀ.ਓ. ਰਾਹੀਂ ਜਿਲ੍ਹਾ ਪੁਲੀਸ ਮੁਖੀ ਡਾ. ਭਾਰਗਵ ਨੂੰ ਸੂਚਨਾ ਮਿਲੀ ਕਿ ਡਾ: ਸੁਨੀਲ ਬਾਂਸਲ ਐਮ.ਡੀ. ਸਿਵਲ ਹਸਪਤਾਲ ਮਾਨਸਾ, ਜੋੋ ਜ਼ਿਲ੍ਹੇ ਅੰਦਰ ਕੋੋਰੋੋਨਾ ਵਾਇਰਸ ਦੇ 11 ਪੌੌਜੇਟਿਵ ਆਏ ਮਰੀਜਾਂ ਦਾ ਅੱਗੇ ਹੋੋ ਕੇ ਇਲਾਜ ਕਰ ਰਹੇ ਹਨ, ਦਾ ਜਨਮ ਦਿਨ 23 ਅਪ੍ਰੈਲ ਨੂੰ ਹੈ। ਇਸਤੇ ਐਸ.ਐਸ.ਪੀ. ਡਾ. ਭਾਰਗਵ ਵੱਲੋੋਂ ਡਾ. ਸੁਨੀਲ ਬਾਂਸਲ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਨਮਾਨ ਕਰਨ, ਉਨ੍ਹਾਂ ਨੂੰ ਸ਼ੁੱਭ ਇੱਛਾਵਾਂ ਦੇਣ ਅਤੇ ਉਨ੍ਹਾਂ ਨੂੰ ਜਨਮ ਦਿਨ ਕੇਕ ਉਹਨਾਂ ਦੇ ਘਰ ਜਾ ਕੇ ਖੁਦ ਦਿੱਤਾ ਗਿਆ। ਇਸ ਸਮੇਂ ਮਾਨਸਾ ਦੇ ਮਾਣ ਅਤੇ ਦੁਨੀਆ ਭਰ ਵਿੱਚ ਮਾਨਸਾ ਦਾ ਨਾਮ ਰੌੌਸ਼ਨ ਕਰਨ ਵਾਲੇ ਉਘੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ, ਆਰ.ਨੇਤ, ਲਾਭ ਹੀਰਾ, ਕੌੌਰੇਵਾਲਾ ਮਾਨ ਅਤੇ ਗੀਤਕਾਰ ਹੈਪੀ ਰਮਦਿੱਤੇਵਾਲਾ ਵੱਲੋਂ ਵੀ ਡਾ. ਸੁਨੀਲ ਬਾਂਸਲ ਦੇ ਘਰ ਜਾ ਕੇ ਪਰਿਵਾਰ ਨੂੰ ਜਨਮ ਦਿਨ ਦੀਆ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਫੁੱਲਾਂ ਦੇ ਗੁਲਦਸਤੇ ਪੇਸ਼ ਕੀਤੇ ਗਏ। ਡਾ. ਭਾਰਗਵ ਨੇ ਦੱਸਿਆ ਕਿ ਡਾ. ਸੁਨੀਲ ਬਾਂਸਲ ਵੱਲੋਂ ਤਨਦੇਹੀ ਨਾਲ ਕਰੋਨਾ ਪਾਜ਼ਿਟਿਵ ਮਰੀਜ਼ਾਂ ਦਾ ਇਲਾਜ ਕਰਨ ਦੇ ਨਤੀਜੇ ਵਜੋਂ 11 ਮਰੀਜ਼ਾਂਂ ਵਿਚੋਂ 2 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਿੰਨ੍ਹਾਂ ਨੂੰ ਜਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਘਰਾਂ ਵਿਖੇ ਭੇਜ ਦਿੱਤਾ ਗਿਆ ਹੈ।
ਇਸ ਮੌੌਕੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ, ਲਾਭ ਹੀਰਾ ਅਤੇ ਆਰ.ਨੇਤ ਵੱਲੋਂ ਜਿੱਥੇ ਡਾ. ਸੁਨੀਲ ਬਾਂਸਲ ਨੂੰ ਸ਼ੁੱਭ ਇੱਛਾਵਾਂ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਤਾਰੀਫ ਕਰਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ, ਉਥੇ ਉਨ੍ਹਾਂ ਜਿਲ੍ਹਾ ਪੁਲੀਸ ਇਸ ਉÎੱਦਮ ਦੀ ਵੀ ਤਾਰੀਫ ਕੀਤੀ ਜਿਸ ਅਨੁਸਾਰ ਹਰ ਬੱਚੇ ਦੇ ਪਹਿਲੇ ਜਨਮ ਦਿਨ ਦੇ ਮੌਕੇ ’ਤੇ ਉਸ ਬੱਚੇ ਦੇ ਘਰ ਜਨਮ ਦਿਨ ਕੇਕ ਅਤੇ ਜਿਲ੍ਹਾ ਪੁਲੀਸ ਵੱਲੋਂ ਸ਼ੁੱਭ ਇੱਛਾਵਾਂ ਭੇਜਣ ਦਾ ਬਹੁਤ ਹੀ ਸੁਚੱਜਾ ਕਾਰਜ ਆਰੰਭ ਕੀਤਾ ਹੋਇਆ ਹੈ। ਉਨ੍ਹਾਂ ਇਸ ਮੌਕੇ 93 ਸਾਲ ਦੇ ਬਜ਼ੁਰਗ ਐਡਵੋਕੇਟ ਦੇ ਜਨਮ ਦਿਨ ਮੌਕੇ ਜਿਲ੍ਹਾ ਪੁਲੀਸ ਵੱਲੋਂ ਉਨ੍ਹਾਂ ਨੂੰ ਪੂਰੇ ਸਨਮਾਨ ਨਾਲ ਜਨਮ ਦਿਨ ਕੇਕ ਅਤੇ ਸ਼ੁੱਭ ਇੱਛਾਵਾਂ ਭੇਜੇ ਜਾਣ ਦੀ ਵੀ ਭਰਪੂਰ ਪ੍ਰਸ਼ੰਸਾ ਕੀਤੀ ਗਈ।
ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਦੇਸ਼ ਦੀਆਂ ਕਈ ਥਾਵਾਂ ਤੋਂ ਡਾਕਟਰਾਂ, ਮੈਡੀਕਲ ਸਟਾਫ ਅਤੇ ਪੁਲੀਸ ਕਰਮਚਾਰੀਆਂ ’ਤੇ ਸ਼ਰਾਰਤੀ ਅਨਸਰਾਂ ਵੱਲੋੋਂ ਜਾਨਲੇਵਾ ਹਮਲੇ ਕਰਨ ਦੀਆਂ ਘਟਨਾਵਾਂ ਦੀਆਂ ਖਬਰਾਂ ਹਨ ਜੋ ਕਿ ਬਹੁ੍ਰਤ ਬੁਰੀ ਪ੍ਰਵਿਰਤੀ ਦਾ ਪ੍ਰਤੀਕ ਹੈ  ਜਦੋਂ ਕਿ ਇਹ ਵਰਗ ਆਮ ਲੋਕਾਂ ਦੀ ਸਿਹਤਯਾਬੀ ਲਈ ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਜਾਨਾਂ ਜੋਖਿਮ ਵਿੱਚ ਪਾ ਕੇ ਅਜਿਹੇ ਬੁਰੇ ਵਕਤ ਦੌਰਾਨ ਡਿਊਟੀ ਕਰ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਹਰ ਭਾਰਤੀ ਨੂੰ ਇਸ ਵਰਗ ਤੇ ਮਾਣ ਹੋਣਾ ਚਾਹੀਦਾ ਹੈ ਅਤੇ ਇਸ ਵਰਗ ਨੂੰ ਬਣਦਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ ਤਾਂ ਕਿ ਇਹ ਵਰਗ ਨਿਸਚਿੰਤ ਹੋ ਕੇ ਹੋਰ ਵੀ ਤਨਦੇਹੀ ਨਾਲ ਲੋਕ-ਸੇਵਾ ਕਰ ਸਕੇ।
ਫੋਟੋ ਨੰ:7
ਫੋਟੋ ਕੈਪਸ਼ਨ:ਮਾਨਸਾ ਦੇ ਐਸਐਸਪੀ ਡਾ.ਨਰਿੰਦਰ ਭਾਰਗਵ ਤੇ ਪੰਜਾਬੀ ਗਾਇਕ ਆਰ.ਨੇਤ,ਸਿੱਧੂ ਮੂਸੇਵਾਲਾ ਡਾ.ਸੁਨੀਲ ਬਾਂਸਲ ਦੇ ਘਰ ਜਨਮ ਦਿਨ ਦੀ ਵਧਾਈ ਦਿੰਦੇ ਹੋਏ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

by Ankit
November 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ * ਲੋਕ 16 ਤੋਂ 30 ਨਵੰਬਰ ਤੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

Most Popular

Punjab: CM ਮਾਨ ਦੇ OSD ਰਾਜਬੀਰ ਘੁੰਮਣ ਨੂੰ ਸੀਬੀਆਈ ਨੇ ਅੱਜ ਮੁੜ ਪੁੱਛਗਿੱਛ ਲਈ ਸੱਦਿਆ

Punjab: CM ਮਾਨ ਦੇ OSD ਰਾਜਬੀਰ ਘੁੰਮਣ ਨੂੰ ਸੀਬੀਆਈ ਨੇ ਅੱਜ ਮੁੜ ਪੁੱਛਗਿੱਛ ਲਈ ਸੱਦਿਆ

by Ranjit Singh
3 weeks ago
0

Punjab: CM ਮਾਨ ਦੇ OSD ਰਾਜਬੀਰ ਘੁੰਮਣ ਨੂੰ ਸੀਬੀਆਈ ਨੇ ਅੱਜ ਮੁੜ ਪੁੱਛਗਿੱਛ ਲਈ ਸੱਦਿਆ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 