ਮਾਨਸਾ ਵਿੱਚ ਸਿੱਧੂ ਮੂਸੇਵਾਲਾ 8ਵੇਂ ਗੇੜ ਤੱਕ ਵੱਡੇ ਫਰਕ ਨਾਲ ਪਿੱਛੇ
ਚੰਡੀਗੜ੍ਹ,10 ਮਾਰਚ(ਵਿਸ਼ਵ ਵਾਰਤਾ)- ਵਿਧਾਨ ਸਭਾ ਹਲਕਾ ਮਾਨਸਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗਾਇਕ ਸਿੱਧੂ ਮੂਸੇਵਾਲਾ ਅੱਠਵੇਂ ਰਾਊਂਡ ਤੱਕ ਆਮ ਆਦਮੀ ਪਾਰਟੀ ਦੇ ਡਾ.ਵਿਜੈ ਸਿੰਗਲਾ ਤੋਂ 35554 ਵੋਟਾਂ ਦੇ ਵੱਡੇ ਫਰਕ ਨਾਲ ਪਿੱਛੇ ਚੱਲ ਰਹੇ ਹਨ।























