• Latest
  • Trending
ਮਾਨਸੂਨ ਸੈਸ਼ਨ: ‘ਆਪ’ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਸਦ ‘ਚ ਪੇਸ਼ ਕੀਤਾ ‘ਕੰਮ ਰੋਕੂ ਮਤਾ’

ਮਾਨਸੂਨ ਸੈਸ਼ਨ: ‘ਆਪ’ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਸਦ ‘ਚ ਪੇਸ਼ ਕੀਤਾ ‘ਕੰਮ ਰੋਕੂ ਮਤਾ’

5 years ago
Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

45 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

1 hour ago
Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

1 hour ago
Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ

Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ

2 hours ago
Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

2 hours ago
Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

13 hours ago
ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

14 hours ago
ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

14 hours ago
Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

14 hours ago
Hindi News
English News
Sunday, September 20, 2026
No Result
View All Result
29 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨਸੂਨ ਸੈਸ਼ਨ: ‘ਆਪ’ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਸਦ ‘ਚ ਪੇਸ਼ ਕੀਤਾ ‘ਕੰਮ ਰੋਕੂ ਮਤਾ’

July 19, 2021
in ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ
ਮਾਨਸੂਨ ਸੈਸ਼ਨ: ‘ਆਪ’ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਸਦ ‘ਚ ਪੇਸ਼ ਕੀਤਾ ‘ਕੰਮ ਰੋਕੂ ਮਤਾ’

*ਮਾਨਸੂਨ ਸੈਸ਼ਨ: ‘ਆਪ’ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਸਦ ‘ਚ ਪੇਸ਼ ਕੀਤਾ ‘ਕੰਮ ਰੋਕੂ ਮਤਾ’*

*…’ਆਪ’ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਹਮੇਸ਼ਾਂ ਖੜੀ ਰਹੇਗੀ: ਭਗਵੰਤ ਮਾਨ*

ਦਿੱਲੀ/ਚੰਡੀਗੜ੍ਹ, 19 ਜੁਲਾਈ :ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੋਮਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਹੀ ਦਿਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ‘ਕੰਮ ਰੋਕੂ ਮਤਾ’ ਪੇਸ਼ ਕੀਤਾ। ਮਾਨ ਨੇ ਕਿਹਾ ਕਿ ਮੌਨਸੂਨ ਸੈਸ਼ਨ ਦੌਰਾਨ ਕੰਮ ਰੋਕੂ ਮਤਾ ਹੋਰਨਾਂ ਸੂਚੀਬੱਧ ਕੰਮਾਂ ਤੋਂ ਅਲੱਗ ਰੱਖਿਆ ਜਾਵੇ ਅਤੇ ਖੇਤੀ ਕਾਨੂੰਨਾਂ ਨਾਲ ਸੰਬੰਧਤ ਮੁੱਦੇ ਉਤੇ ਹੀ ਵਿਸ਼ੇਸ਼ ਤੌਰ ‘ਤੇ ਚਰਚਾ ਕੀਤੀ ਜਾਵੇ ਕਿਉਂਕਿ ਇਹ ਬਹੁਤ ਮਹੱਤਵਪੂਰਨ ਤੇ ਸੰਵੇਦਨਸ਼ੀਲ ਮੁੱਦਾ ਹੈ।
‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਮੌਸਮਾਂ ਦੀ ਪਰਵਾਹ ਨਾ ਕਰਦੇ ਹੋਏ ਦੇਸ਼ ਦੇ ਕਿਸਾਨ, ਔਰਤਾਂ, ਬਜੁਰਗ ਅਤੇ ਬੱਚੇ ਆਪਣੇ ਪਰਿਵਾਰਾਂ ਨਾਲ ਪਿੱਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਤਿੰਨੋਂ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ। ਕੰਮ ਰੋਕੂ ਮਤੇ ਬਾਰੇ ਦਲ਼ੀਲ ਦਿੰਦਿਆਂ ਮਾਨ ਨੇ ਕਿਹਾ ਕਿ ਸੰਸਦ ਵਿੱਚ ਪਹਿਲ ਦੇ ਆਧਾਰ ‘ਤੇ ਸਿਰਫ਼ ਕਾਲ਼ੇ ਖੇਤੀ ਕਾਨੂੰਨਾਂ ਬਾਰੇ ਚਰਚਾ ਹੋਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨ ਲਾਗੂ ਕਰਨ ਵਿਰੁੱਧ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਦੇਸ਼ ਵਿਆਪੀ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਅੰਨਦਾਤਾ ਸ਼ਹੀਦ ਹੋ ਚੁੱਕੇ ਹਨ। ਇਸ ਲਈ ਜ਼ਰੂਰੀ ਹੈ ਕਿ ਇਨਾਂ ਕਾਨੂੰਨਾਂ ਨੂੰ ਪਹਿਲ ਦੇ ਆਧਾਰ ‘ਤੇ ਰੱਦ ਕੀਤਾ ਜਾਵੇ ਤਾਂ ਜੋ ਕਿਸਾਨ ਅਤੇ ਉਨਾਂ ਦੇ ਪਰਿਵਾਰ ਖੁਸ਼ੀ ਖੁਸ਼ੀ ਆਪੋ ਆਪਣੇ ਘਰਾਂ ਨੂੰ ਵਾਪਸ ਜਾਣ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸ਼ਾਂਤਮਈ ਤਰੀਕੇ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਵਾਰ ਵਾਰ ਗਰਮ ਖ਼ਿਆਲੀ, ਖ਼ਾਲਿਸਤਾਨੀ ਅਤੇ ਅੱਤਵਾਦੀ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਜੋ ਅਤਿ ਨਿੰਦਣਯੋਗ ਹੈ। ਮਾਨ ਨੇ ਕਿਹਾ ਕਿ ਉਹ ਅਤੇ ਉਨਾਂ ਦੀ ਸਮੁੱਚੀ ਆਮ ਆਦਮੀ ਪਾਰਟੀ ਸੰਸਦ ਦੇ ਅੰਦਰ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੇੇ ਹੋਏ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨਾਂ ਕਿਹਾ ਕਿ ਜੇਕਰ ਲੋਕ ਸਭਾ ਦੇ ਸਪੀਕਰ ਨੇ ਕੰਮ ਰੋਕੂ ਮਤੇ ਨੂੰ ਮੰਨਜ਼ੂਰੀ ਨਾ ਦਿੱਤੀ ਤਾਂ ਉਹ ਮੰਗਲਵਾਰ ਨੂੰ ਫਿਰ ਤੋਂ ਕੰਮ ਰੋਕੂ ਮਤਾ ਪੇਸ਼ ਕਰਨਗੇ। ਸੰਸਦ ਮੈਂਬਰ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਖੜੀ ਸੀ, ਖੜੀ ਹੈ ਅਤੇ ਹਮੇਸ਼ਾਂ ਖੜੀ ਰਹੇਗੀ ਅਤੇ ਸੰਘਰਸ਼ ਜਿੱਤਣ ਤੱਕ ਉਨਾਂ ਦੇ ਹੱਕਾਂ ਲਈ ਲੜਦੀ ਰਹੇਗੀ।

Tags: aam admi partyBREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

by Ranjit Singh
September 20, 2026
0

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ - SGPC ਪ੍ਰਧਾਨ ਵੱਲੋਂ ਘਟਨਾ ਦੀ ਨਿਖੇਧੀ ਚੰਡੀਗੜ੍ਹ, 20...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 20, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20...

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

by Ranjit Singh
September 20, 2026
0

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ ਵਾਰਤਾ) — ਦਿੱਲੀ ਏਅਰਪੋਰਟ ਦਾ ਤੀਜਾ...

Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

by Ranjit Singh
September 20, 2026
0

Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ - ਮੁਕਾਬਲੇ ਦੌਰਾਨ ਇੱਕ ਮੁਲਜ਼ਮ ਢੇਰ ਚੰਡੀਗੜ੍ਹ/ਜਲੰਧਰ, 20 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

by Ranjit Singh
September 20, 2026
0

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ - SGPC ਪ੍ਰਧਾਨ ਵੱਲੋਂ ਘਟਨਾ ਦੀ ਨਿਖੇਧੀ ਚੰਡੀਗੜ੍ਹ, 20...

Most Popular

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

by Jaspreet Kaur
4 weeks ago
0

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ 'ਚ ਕੱਢਿਆ ਗਿਆ ਮਾਰਚ ਕੋਟਕਪੂਰਾ, 21 ਅਗਸਤ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 