• Latest
  • Trending
ਮਾਨਸੂਨ ਸੈਸ਼ਨ ਕੋਰੋਨਾ ਦੀ ਆੜ ਵਿੱਚ ਇੱਕ ਦਿਨ ਦਾ ਕਰਨਾ ਲੋਕਤੰਤਰ ਦਾ ਘਾਣ: ਅਮਨ ਅਰੋੜਾ

ਮਾਨਸੂਨ ਸੈਸ਼ਨ ਕੋਰੋਨਾ ਦੀ ਆੜ ਵਿੱਚ ਇੱਕ ਦਿਨ ਦਾ ਕਰਨਾ ਲੋਕਤੰਤਰ ਦਾ ਘਾਣ: ਅਮਨ ਅਰੋੜਾ

6 years ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

43 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

2 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

2 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

3 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

3 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

4 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

5 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

5 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

5 hours ago
Hindi News
English News
Saturday, July 4, 2026
No Result
View All Result
36 °c
Chandigarh
35 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨਸੂਨ ਸੈਸ਼ਨ ਕੋਰੋਨਾ ਦੀ ਆੜ ਵਿੱਚ ਇੱਕ ਦਿਨ ਦਾ ਕਰਨਾ ਲੋਕਤੰਤਰ ਦਾ ਘਾਣ: ਅਮਨ ਅਰੋੜਾ

August 26, 2020
in ਚੰਡੀਗੜ੍ਹ
ਮਾਨਸੂਨ ਸੈਸ਼ਨ ਕੋਰੋਨਾ ਦੀ ਆੜ ਵਿੱਚ ਇੱਕ ਦਿਨ ਦਾ ਕਰਨਾ ਲੋਕਤੰਤਰ ਦਾ ਘਾਣ: ਅਮਨ ਅਰੋੜਾ

ਕੋਰੋਨਾ ਦੀ ਹਦਾਇਤਾਂ ਅਨੁਸਾਰ ਜੇ ਇੱਕ ਦਿਨ ਦਾ ਸੈਸ਼ਨ ਚੱਲ ਸਕਦਾ ਹੈ ਤਾਂ 15 ਦਿਨ ਦਾ ਕਿਉਂ ਨਹੀਂ..?
ਚੰਡੀਗੜ 26 ਅਗਸਤ 2020 (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ 28 ਅਗਸਤ ਨੂੰ ਬੁਲਾਏ ਜਾ ਰਹੇ ਇੱਕ ਰੋਜ਼ਾ ਵਿਧਾਨ ਸਭਾ ਸੈਸ਼ਨ ‘ਤੇ ਟਿੱਪਣੀ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਜੇਕਰ ਕੋਰੋਨਾ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਸੈਸ਼ਨ ਇੱਕ ਰੋਜ਼ਾ ਲਈ ਬੁਲਾਇਆ ਜਾ ਸਕਦਾ ਹੈ ਤਾਂ 15 ਦਿਨਾਂ ਲਈ ਕਿਉਂ ਨਹੀਂ? ਅਤੇ ਪੰਜਾਬ ਦੇ ਹਰ ਵਰਗ ਦੇ ਮੁੱਦਿਆਂ ਲਈ ਠੋਸ ਕਦਮ ਬਣਾਉਣ ਤੋਂ ਸਰਕਾਰ ਭੱਜ ਰਹੀ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਲਿਖੀ ਚਿੱਠੀ ਵਿੱਚ ‘ਆਪ’ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਮੰਗ ਕੀਤੀ ਕਿ ਇਸ ਮਾਨਸੂਨ ਸੈਸ਼ਨ ਨੂੰ 15 ਦਿਨਾਂ ਲਈ ਬੁਲਾਇਆ ਜਾਵੇ ਤਾਂ ਜੋ ਹਰ ਮੁੱਦੇ ‘ਤੇ ਗੱਲਬਾਤ ਹੋ ਸਕੇ ਅਤੇ ਲੋਕ ਹਿੱਤਾਂ ਵਿੱਚ ਠੋਸ ਫ਼ੈਸਲੇ ਲਈ ਜਾਣ, ਪਰ ਹਾਲਾਤ ਇਹ ਹਨ ਕਿ ਅੱਜ ਕੈਪਟਨ ਸਰਕਾਰ ਕੋਰੋਨਾ ਦੀ ਆੜ ਵਿੱਚ ਲੋਕ ਮਾਰੂ ਨੀਤੀਆਂ ਜਾਰੀ ਕਰ ਰਹੀ ਹੈ। ਜਿਸ ਦਾ ਆਮ ਆਦਮੀ ਪਾਰਟੀ ਹਮੇਸ਼ਾ ਹੀ ਵਿਰੋਧ ਕਰਦੀ ਆ ਰਹੀ ਹੈ।
ਚਿੱਠੀ ਵਿੱਚ ਅਮਨ ਅਰੋੜਾ ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਵਿਧਾਨ ਸਭਾ ਨਿਯਮਾਵਲੀ ਅਤੇ ਕਾਰਜ ਪ੍ਰਣਾਲੀ ਦੀ ਧਾਰਾ 14ਏ ਤਹਿਤ ਸਾਲਾਨਾ ਘੱਟੋ-ਘੱਟ 40 ਬੈਠਕਾਂ ਕਰਨ ਦੀ ਮੰਗ ਕਰਦੀ ਆ ਰਹੀ ਹੈ, ਪਰੰਤੂ ਇਸ ਮਾਨਸੂਨ ਸੈਸ਼ਨ ਵਿੱਚ ਕੋਰੋਨਾ ਦਾ ਬਹਾਨਾ ਬਣਾ ਕੇ ਸਿਰਫ਼ ਇੱਕ ਦਿਨ ਤੱਕ ਸੀਮਤ ਕਰਨਾ ਲੋਕਤੰਤਰ ਦਾ ਘਾਣ ਹੈ। ਉਨਾਂ ਕਿਹਾ ਕਿ ਇਸ ਕੋਰੋਨਾ ਮਹਾਂਮਾਰੀ ਵਿੱਚ ਡਾਕਟਰ, ਸਿਹਤ ਕਾਮੇ, ਸਰਕਾਰੀ ਮੁਲਾਜ਼ਮ, ਵਪਾਰੀ, ਕਾਰੋਬਾਰੀ, ਮੀਡੀਆ ਕਰਮੀਂ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ। ਫਿਰ ਪੰਜਾਬ ਦੇ ਭਲੇ ਲਈ ਮੰਤਰੀ ਅਤੇ ਵਿਧਾਇਕ ਕਿਉਂ ਪਿੱਛੇ ਹਟ ਰਹੇ ਹਨ?
ਵਿਧਾਇਕ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਭਲੇ ਲਈ ਗੰਭੀਰ ਨਹੀਂ ਹਨ ਅਤੇ ਨਾ ਹੀ ਇਸ ਬਿਮਾਰੀ ਦੇ ਚੱਲਦੇ ਸੂਬੇ ਵਿੱਚ ਸਿਹਤ ਸਹੂਲਤਾਂ ਵਧੀਆ ਦੇਣ ਦੇ ਉਪਰਾਲੇ ਕਰ ਰਹੇ ਹਨ। ਜਿਸ ਲਈ ‘ਆਪ’ ਵੱਲੋਂ ਵਿਧਾਨ ਸਭਾ ਸੈਸ਼ਨ ਵਿੱਚ ਇਸ ਮੁੱਦੇ ‘ਤੇ ਸਰਕਾਰ ਤੋਂ ਜਵਾਬ ਤਲਬੀ ਕੀਤੀ ਜਾਵੇਗੀ। ਵਿਧਾਇਕ ਅਮਨ ਅਰੋੜਾ ਨੇ ਸਪੀਕਰ ਤੋਂ ਮੰਗ ਕੀਤੀ ਕਿ ਲੋਕ ਮੁੱਦਿਆਂ ਨੂੰ ਦੇਖਦਿਆਂ ਇਸ ਮਾਨਸੂਨ ਸੈਸ਼ਨ ਵਿੱਚ ਵਾਧਾ ਕਰਕੇ ਪੰਦਰਾਂ ਦਿਨਾਂ ਦਾ ਕੀਤਾ ਜਾਵੇ ਤਾਂ ਜੋ ਹਰ ਵਰਗ ਦੇ ਲਈ ਸਹੀ ਫ਼ੈਸਲੇ ਲਈ ਜਾਣ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 