ਚੰਡੀਗੜ੍ਹ, 1 ਮਈ – ਮਾਨੇਸਰ ਜ਼ਮੀਨ ਘੁਟਾਲਾ ਮਾਮਲੇ ਵਿਚ ਸੀਬੀਆਈ ਅਦਾਲਤ ਨੇ ਅੱਜ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਜ਼ਮਾਨਤ ਦੇ ਦਿੱਤੀ ਹੈ|
ਉਨ੍ਹਾਂ ਨੂੰ 5 ਲੱਖ ਰੁਪਏ ਦੇ ਨਿੱਜੀ ਮੁਚਲਕੇ ਉਤੇ ਕੋਰਟ ਨੇ ਜ਼ਮਾਨਤ ਦਿੱਤੀ ਹੈ| ਇਸ ਮਾਮਲੇ ਦੀ ਅਗਲੀ ਸੁਣਵਾਈ 31 ਮਈ ਨੂੰ ਹੋਵੇਗੀ|
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬਾਲਾ ‘ਚ ਰੈਲੀ ਨੂੰ ਕਰਨਗੇ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬਾਲਾ 'ਚ ਰੈਲੀ ਨੂੰ ਕਰਨਗੇ ਸੰਬੋਧਨ ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਦੇ...