• Latest
  • Trending
ਮਾਨ ਮੰਤਰੀ ਮੰਡਲ ਵਿੱਚ ਪਹਿਲਾ ਵਿਸਥਾਰ ਅੱਜ;ਰਾਜਪਾਲ ਕੋਲ ਪਹੁੰਚੀ ਮੰਤਰੀ ਬਣਨ ਵਾਲੇ ਵਿਧਾਇਕਾਂ ਦੀ ਸੂਚੀ

ਮਾਨ ਮੰਤਰੀ ਮੰਡਲ ਵਿੱਚ ਪਹਿਲਾ ਵਿਸਥਾਰ ਅੱਜ;ਰਾਜਪਾਲ ਕੋਲ ਪਹੁੰਚੀ ਮੰਤਰੀ ਬਣਨ ਵਾਲੇ ਵਿਧਾਇਕਾਂ ਦੀ ਸੂਚੀ

4 years ago
Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

9 hours ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

9 hours ago
12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

10 hours ago
ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

10 hours ago
IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

11 hours ago
ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

11 hours ago
IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

12 hours ago
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

13 hours ago
Hindi News
English News
Friday, July 17, 2026
No Result
View All Result
30 °c
Chandigarh
35 ° Sat
33 ° Sun
30 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨ ਮੰਤਰੀ ਮੰਡਲ ਵਿੱਚ ਪਹਿਲਾ ਵਿਸਥਾਰ ਅੱਜ;ਰਾਜਪਾਲ ਕੋਲ ਪਹੁੰਚੀ ਮੰਤਰੀ ਬਣਨ ਵਾਲੇ ਵਿਧਾਇਕਾਂ ਦੀ ਸੂਚੀ

July 4, 2022
in ADMINISTRATION, CRIME, MOHALI, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਸਿਹਤ, ਸਿੱਖਿਆ, ਖਬਰਾਂ, ਖੇਤੀਬਾੜੀ, ਗੁਰਦਾਸਪੁਰ, ਚੰਡੀਗੜ੍ਹ, ਜਲੰਧਰ, ਤਰਨਤਾਰਨ, ਦਿੱਲੀ, ਧਾਰਮਿਕ, ਪੰਜਾਬ, ਪਟਿਆਲਾ, ਪਠਾਨਕੋਟ, ਪ੍ਰਸ਼ਾਸਨਿਕ, ਬਦਲੀਆਂ, ਮਾਨਸਾ, ਮੋਗਾ, ਰਾਸ਼ਟਰੀ, ਵਪਾਰ
ਮਾਨ ਮੰਤਰੀ ਮੰਡਲ ਵਿੱਚ ਪਹਿਲਾ ਵਿਸਥਾਰ ਅੱਜ;ਰਾਜਪਾਲ ਕੋਲ ਪਹੁੰਚੀ ਮੰਤਰੀ ਬਣਨ ਵਾਲੇ ਵਿਧਾਇਕਾਂ ਦੀ ਸੂਚੀ

ਮਾਨ ਮੰਤਰੀ ਮੰਡਲ ਵਿੱਚ ਪਹਿਲਾ ਵਿਸਥਾਰ ਅੱਜ;ਰਾਜਪਾਲ ਕੋਲ ਪਹੁੰਚੀ ਮੰਤਰੀ ਬਣਨ ਵਾਲੇ ਵਿਧਾਇਕਾਂ ਦੀ ਸੂਚੀ

ਪੜ੍ਹੋ ਕਿਹੜੇ ਵਿਧਾਇਕ ਨੂੰ ਮਿਲੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਲਈ ਰਾਜਭਵਨ ਪਹੁੰਚਣ ਦੀ ਚਿੱਠੀ?

ਜਾਣੋ ਮਾਨ ਮੰਤਰੀ ਮੰਤਰੀ ਮੰਡਲ ਵਿੱਚ ਸ਼ਾਮਿਲ ਹੋਣ ਜਾ ਰਹੇ ਨਵੇਂ ਚਿਹਰਿਆਂ ਦੇ ਬਾਰੇ ਵਿੱਚ

ਚੰਡੀਗੜ੍ਹ,4 ਜੁਲਾਈ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਪਣੀ ਵਜ਼ਾਰਤ ਦਾ ਪਹਿਲਾ ਵਿਸਥਾਰ ਕੀਤਾ ਜਾ ਰਿਹਾ ਹੈ।ਨਵੇਂ ਮੰਤਰੀ ਅੱਜ ਸ਼ਾਮ ਨੂੰ 5 ਵਜੇ ਪੰਜਾਬ ਰਾਜ ਭਵਨ,ਚੰਡੀਗੜ੍ਹ ਵਿਖੇ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਤੋਂ ਲੈ ਕੇ ਨਵੇਂ ਮੰਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਗੱਡੀਆਂ ਅਤੇ ਪਾਈਲਟ ਜਿਪਸੀਆਂ ਤੱਕ,ਲਗਭਗ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਭਾਵੇਂ ਅਜੇ ਤੱਕ ਅਧਿਕਾਰਤ ਤੌਰ ਤੇ ਨਵੇਂ ਮੰਤਰੀਆਂ ਦਾ ਐਲਾਨ ਤਾਂ ਨਹੀਂ ਕੀਤਾ ਗਿਆ ਪਰ ਜਾਣਕਾਰੀ ਅਨੁਸਾਰ ਮੰਤਰੀ ਬਣਨ ਵਾਲੇ ਸਾਰੇ ਵਿਧਾਇਕਾਂ ਦੀ ਸੂਚੀ ਰਾਜਪਾਲ ਨੂੰ ਭੇਜ ਦਿੱਤੀ ਗਈ ਹੈ। ਸੂਚੀ ਅਨੁਸਾਰ  ਜਿਹਨਾਂ 5 ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਰਿਹਾ ਹੈ ਉਹਨਾਂ ਵਿੱਚ ਅਮਨ ਅਰੋੜਾ,ਅਨਮੋਲ ਗਗਨ ਮਾਨ,ਚੇਤਨ ਸਿੰਘ ਜੌੜਾਮਾਜਰਾ,ਡਾ.ਇੰਦਰਬੀਰ ਸਿੰਘ ਨਿੱਝਰ ਅਤੇ ਫੌਜਾ ਸਿੰਘ ਸਰਾਰੀ ਸ਼ਾਮਿਲ ਹਨ।

ਅਮਨ ਅਰੋੜਾ ਸੁਨਾਮ ਤੋਂ ਦੂਜੀ ਵਾਰ ਵਿਧਾਇਕ ਬਣੇ ਹਨ। ਉਹਨਾਂ ਨੇ ਪਿਛਲੀਆਂ ਚੋਣਾਂ ਮੁੱਖ ਮੰਤਰੀ ਭਗਵੰਤ ਮਾਨ ਨਾਲੋਂ  ਵੀ ਵੱਝ,75 ਹਜ਼ਾਰ ਵੋਟਾਂ ਦੀ ਵੱਡੀ ਲੀਡ ਨਾਲ ਜਿੱਤੀਆਂ ਸਨ। ਇਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਇੱਕ ਮਸ਼ਹੂਰ ਪੰਜਾਬੀ ਗਾਇਕਾ ਹਨ। ਉਹ ‘ਆਪ’ ਦੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਹਨਾਂ ਨੇ ਚੋਣ ਪ੍ਰਚਾਰ ਦੌਰਾਨ ‘ਕੇਜਰੀਵਾਲ ਐਂਥਮ’ ਵੀ ਗਾਇਆ ਸੀ।  ਵਿਧਾਇਕ ਬਣਨ ਤੋਂ ਬਾਅਦ ਉਹ ਸਰਗਰਮੀ ਨਾਲ ਕੰਮ ਕਰ ਰਹੇ ਹਨ।

ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਨੂੰ ਪ੍ਰੋ ਟੈਮ ਸਪੀਕਰ ਬਣਾਇਆ ਗਿਆ। ਹਾਲਾਂਕਿ ਬਾਅਦ ਵਿੱਚ ਕੁਲਤਾਰ ਸੰਧਵਾਂ ਸਪੀਕਰ ਬਣੇ। ਮੌਜੂਦਾ ਸਮੇਂ ਵਿਚ ਉਹ ਚੀਫ ਖ਼ਾਲਸਾ ਦੀਵਾਨ ਦੇ ਮੁਖੀ ਹਨ। ਸਿੱਖ ਸਿਆਸਤ ਦੇ ਨਜ਼ਰੀਏ ਤੋਂ ਅੰਮ੍ਰਿਤਸਰ ਅਹਿਮ ਕੇਂਦਰ ਹੈ, ਇਸ ਲਈ ਉਹਨਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਚੋਣ ਜਿੱਤਣ ਤੋਂ ਬਾਅਦ ਉਹ ਬਹੁਤ ਮਸ਼ਹੂਰ ਹਨ ਅਤੇ ਉਹਨਾਂ ਨੇ ਚੋਣ ਲੜਨ ਤੋਂ ਪਹਿਲਾਂ ਦੱਖਣੀ ਕੋਰੀਆ ਵਿੱਚ 7 ​​ਸਾਲ ਦਿਹਾੜੀ ਕੀਤੀ ਹੈ। ਇਸ ਦੇ ਨਾਲ ਹੀ ਵਾਪਸ ਆਉਣ ਤੋਂ ਬਾਅਦ ਉਹਨਾਂ ਨੇ ਇੱਕ ਵਾਰ ਆਪਣੀ ਜਾਨ ‘ਤੇ ਖੇਡ ਕੇ ਲੜਕੀ ਨੂੰ ਅਗਵਾ ਹੋਣ ਤੋਂ ਬਚਾਇਆ। 

ਫਿਰੋਜ਼ਪੁਰ ਦੇ ਗੁਰੂਹਰਸਹਾਏ ਤੋਂ ਐੱਮਐੱਲਏ ਫੌਜਾ ਸਿੰਘ ਸਰਾਰੀ ਪੰਜਾਬ ਪੁਲਿਸ ਦੇ ਸੇਵਾਮੁਕਤ ਇੰਸਪੈਕਟਰ ਹਨ ਅਤੇ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਗੁਰੂਹਰਸਹਾਏ ਤੋਂ ਵਿਧਾਇਕ ਹਨ। ਇਸ ਲਈ ਸਰਕਾਰ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਦੱਸ ਦਈਏ ਕਿ ਸਮਾਣਾ ਤੋ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੂੰ ਅੱਜ ਸ਼ਾਮ 5 ਵਜੇ ਪੰਜਾਬ  ਰਾਜ ਭਵਨ ਵਿਖੇ ਪਹੁੰਚ ਕੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਲਈ ਵੀ ਕਿਹਾ  ਗਿਆ ਹੈ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

by Ankit
July 17, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 17-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

by Jaspreet Kaur
July 16, 2026
0

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ ਇੰਗਲੈਂਡ ਨੂੰ ਪਹਿਲੀ ਹੀ ਗੇਂਦ 'ਤੇ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

by Ankit
July 16, 2026
0

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

by Ankit
July 17, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 17-07-2026 |...

Most Popular

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

by Ranjit Singh
22 hours ago
0

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ - ਪਾਕਿਸਤਾਨ ਦੇ ਸਿੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 