• Latest
  • Trending
ਮਾਨ ਸਰਕਾਰ ਵਿੱਚ ਕਾਰਪੋਰੇਟਰ ਨਹੀਂ, ਆਮ ਲੋਕ ਬਣਾਉਣਗੇ ਬਜਟ: ਮਾਲਵਿੰਦਰ ਸਿੰਘ ਕੰਗ

ਮਾਨ ਸਰਕਾਰ ਵਿੱਚ ਕਾਰਪੋਰੇਟਰ ਨਹੀਂ, ਆਮ ਲੋਕ ਬਣਾਉਣਗੇ ਬਜਟ: ਮਾਲਵਿੰਦਰ ਸਿੰਘ ਕੰਗ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

2 hours ago
ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

2 hours ago
26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

2 hours ago
ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

3 hours ago
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

3 hours ago
ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

5 hours ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

5 hours ago
Hindi News
English News
Monday, November 23, 2026
No Result
View All Result
14 °c
Chandigarh
19 ° Tue
18 ° Wed
18 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨ ਸਰਕਾਰ ਵਿੱਚ ਕਾਰਪੋਰੇਟਰ ਨਹੀਂ, ਆਮ ਲੋਕ ਬਣਾਉਣਗੇ ਬਜਟ: ਮਾਲਵਿੰਦਰ ਸਿੰਘ ਕੰਗ

May 4, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਮਾਨ ਸਰਕਾਰ ਵਿੱਚ ਕਾਰਪੋਰੇਟਰ ਨਹੀਂ, ਆਮ ਲੋਕ ਬਣਾਉਣਗੇ ਬਜਟ: ਮਾਲਵਿੰਦਰ ਸਿੰਘ ਕੰਗ

*ਮਾਨ ਸਰਕਾਰ ਵਿੱਚ ਕਾਰਪੋਰੇਟਰ ਨਹੀਂ, ਆਮ ਲੋਕ ਬਣਾਉਣਗੇ ਬਜਟ: ਮਾਲਵਿੰਦਰ ਸਿੰਘ ਕੰਗ*

*-ਜਨਤਾ ਬਜਟ, ਜਨਤਾ ਵੱਲੋਂ ਤਿਆਰ ਕਰਨ ਨਾਲ ਜਨਤਾ ਨੂੰ ਪਹੁੰਚੇਗਾ ਜਿਆਦਾ ਲਾਭ, ਲੋਕਤੰਤਰ ਵੀ ਹੋਵੇਗਾ ਮਜਬੂਤ: ਮਾਲਵਿੰਦਰ ਸਿੰਘ ਕੰਗ*

*-ਬਜਟ ਪ੍ਰੀਕ੍ਰਿਆ ’ਚ ਆਮ ਲੋਕਾਂ ਦੇ ਸ਼ਾਮਲ ਹੋਣ ਨਾਲ ਸਰਕਾਰ ਤੱਕ ਸਿੱਧੀ ਉਨ੍ਹਾਂ ਦੀ ਗੱਲ ਪਹੁੰਚੇਗੀ: ਮਾਲਵਿੰਦਰ ਸਿੰਘ ਕੰਗ*

*-ਪਿਛਲੀਆਂ ਸਰਕਾਰਾਂ ਵਿੱਚ ਮੁੱਖ ਮੰਤਰੀ ਦੇ ਕੁੱਝ ਕਰੀਬੀ ਆਗੂ, ਅਧਿਕਾਰੀ, ਉਦਯੋਗਪਤੀ ਬਜਟ ਤਿਆਰ ਕਰਦੇ ਸਨ, ਜਿਸ ਦਾ ਲਾਭ ਆਮ ਲੋਕਾਂ ਨੂੰ ਨਾ ਹੋ ਕੇ ਆਗੂਆਂ, ਉਦਯੋਗਪਤੀਆਂ ਨੂੰ ਹੁੰਦਾ ਸੀ: ਮਾਲਵਿੰਦਰ ਸਿੰਘ ਕੰਗ*

*- 2022 ਦਾ ਬਜਟ ਪੰਜਾਬ ਦੇ ਹਰ ਵਰਗ ਨੂੰ ਲਾਭ ਦੇਵੇਗਾ, ਕਿਸਾਨਾਂ, ਮਜਦੂਰਾਂ, ਨੌਜਵਾਨਾਂ, ਔਰਤਾਂ, ਬਜੁਰਗਾਂ, ਕਾਰੋਬਾਰੀਆਂ ਅਤੇ ਵਪਾਰੀਆਂ ਦੇ ਸੁਝਾਅ ਬਜਟ ਵਿੱਚ ਸ਼ਾਮਲ ਹੋਣਗੇ: ਮਾਲਵਿੰਦਰ ਸਿੰਘ ਕੰਗ*

ਚੰਡੀਗੜ੍ਹ, 4 ਮਈ 2022 (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਬਜਟ 2022 ਨੂੰ ਤਿਆਰ ਕਰਨ ਦੀ ਪ੍ਰੀਕ੍ਰਿਆ ਵਿੱਚ ਸੂਬੇ ਦੀ ਆਮ ਜਨਤਾ ਤੋਂ ਸੁਝਾਅ ਮੰਗੇ ਜਾਣ ਦੇ ਫ਼ੈਸਲੇ ਦੀ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਵਾਗਤ ਕੀਤਾ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਬਜਟ ਪ੍ਰਕ੍ਰਿਆ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ 2022 ਦਾ ਸਰਕਾਰੀ ਬਜਟ ਸਹੀ ਮਾਇਨੇ ਵਿੱਚ ਆਮ ਜਨਤਾ ਦਾ ਬਜਟ ਹੋਵੇਗਾ।
ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਮੁੱਖ ਮੰਤਰੀ ਦੇ ਕੁੱਝ ਕਰੀਬੀ ਆਗੂ, ਅਧਿਕਾਰੀ, ਉਦਯੋਗਪਤੀ ਬਜਟ ਤਿਆਰ ਕਰਦੇ ਸਨ, ਜਿਸ ਦਾ ਲਾਭ ਆਮ ਲੋਕਾਂ ਨੂੰ ਨਾ ਹੋ ਕੇ ਸਰਕਾਰ ਵਿੱਚ ਬੈਠੇ ਆਗੂਆਂ, ਉਦਯੋਗਪਤੀਆਂ ਅਤੇ ਕਾਰਪੋਰੇਟਰਾਂ ਨੂੰ ਹੀ ਹੁੰਦਾ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਪੁਰਾਣੀ ਪ੍ਰੰਪਰਾਂ ਨੂੰ ਖ਼ਤਮ ਕਰਕੇ ਲੋਕਤੰਤਰ ਦੇ ਮੂਲ ਸਿਧਾਂਤਾ ਦਾ ਪਾਲਣ ਕਰਦਿਆਂ ਜਨਤਾ ਦਾ ਬਜਟ, ਜਨਤਾ ਵੱਲੋਂ ਹੀ ਤਿਆਰ ਕਰਾਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦਾ ਬਜਟ ਹੁਣ ਉਦਯੋਗਪਤੀ ਅਤੇ ਅਧਿਕਾਰੀ ਨਹੀਂ, ਸਗੋਂ ਆਮ ਜਨਤਾ ਤਿਆਰ ਕਰੇਗੀ।
ਕੰਗ ਨੇ ਅੱਗੇ ਕਿਹਾ ਕਿ 2022 ਦਾ ਪੰਜਾਬ ਬਜਟ ਹਰ ਵਰਗ ਨੂੰ ਲਾਭ ਪਹੁੰਚਾਉਣ ਵਾਲਾ ਬਜਟ ਹੋਵੇਗਾ। ਕਿਸਾਨਾਂ, ਮਜਦੂਰਾਂ, ਨੌਜਵਾਨਾਂ, ਔਰਤਾਂ,ਵਿਦਿਆਰਥੀਆਂ, ਬਜੁਰਗਾਂ, ਕਾਰੋਬਾਰੀਆਂ ਅਤੇ ਵਪਾਰੀਆਂ ਸਾਰੇ ਵਰਗਾਂ ਤੋਂ ਮਿਲੇ ਸੁਝਾਵਾਂ ਨੂੰ ਬਜਟ ਵਿੱਚ ਸ਼ਾਮਲ ਕੀਤਾ ਜਾਵੇਗਾ ਅਤੇ ਇਨਾਂ ਸੁਝਾਵਾਂ ਅਨੁਸਾਰ ਹੀ ਬਜਟ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਜਟ ਪ੍ਰੀਕ੍ਰਿਆ ਵਿੱਚ ਆਮ ਲੋਕਾਂ ਦੇ ਸ਼ਾਮਲ ਹੋਣ ਨਾਲ ਸਰਕਾਰ ਤੱਕ ਸਿੱਧੇ ਤੌਰ ’ਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਪਹੁੰਚ ਸਕਣਗੇ, ਜਿਸ ਨਾਲ ਸਮੱਸਿਆਵਾਂ ਦਾ ਹੱਲ ਜਲਦੀ ਅਤੇ ਅਸਾਨੀ ਨਾਲ ਹੋ ਸਕੇਗਾ। ਆਮ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਕੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ, ਸੰਪਨ ਅਤੇ ਸਮਰਿੱਧ ਬਣਾਉਣਾ ਮੁੱਖ ਮੰਤਰੀ ਭਗਵੰਤ ਮਾਨ ਦਾ ਉਦੇਸ਼ ਹੈ ਅਤੇ ਇਹ ਉਦੇਸ਼ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਪੂਰਾ ਹੋ ਸਕਦਾ ਹੈ।
‘ਆਪ’ ਆਗੂ ਨੇ ਕਿਹਾ ਕਿ ਦਿੱਲੀ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਜਨਤਾ ਤੋਂ ਪੁੱਛ ਕੇ ਹੀ ਬਜਟ ਤਿਆਰ ਕਰਦੀ ਹੈ। ਦਿੱਲੀ ਦੀ ਜਨਤਾ ਨੂੰ ਬਜਟ ਪ੍ਰੀਕ੍ਰਿਆ ਵਿੱਚ ਸ਼ਾਮਲ ਕਰਨ ਨਾਲ ਬਹੁਤ ਸਾਰੇ ਸੁਝਾਅ ਸਰਕਾਰ ਦੇ ਸਾਹਮਣੇ ਪਹੁੰਚੇ ਅਤੇ ਉਨਾਂ ’ਤੇ ਅਮਲ ਕਰਕੇ ਕੇਜਰੀਵਾਲ ਸਰਕਾਰ ਨੇ ਆਮ ਲੋਕਾਂ ਲਈ ਮੁਫ਼ਤ ਵਿੱਚ ਚੰਗੀ ਸਿੱਖਿਆ ਅਤੇ ਇਲਾਜ ਸਮੇਤ ਮੁਫਤ ਬਿਜਲੀ, ਪਾਣੀ ਦਾ ਪ੍ਰਬੰਧ ਕੀਤਾ ਹੈ। ਪੰਜਾਬ ਦੇ ਲੋਕਾਂ ਨੂੰ ਵੀ ਇਸ ਫ਼ੈਸਲੇ ਨਾਲ ਕਾਫ਼ੀ ਲਾਭ ਮਿਲੇਗਾ ਅਤੇ ਉਨ੍ਹਾਂ ਨੂੰ ਸਰਕਾਰ ਵਿੱਚ ਆਪਣੀ ਹਿਸੇਦਾਰੀ ਦਾ ਵੀ ਅਹਿਸਾਸ ਹੋਵੇਗਾ। ਇਸ ਨਾਲ ਲੋਕਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ਼ ਵਧੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

by Jaspreet Kaur
November 23, 2026
0

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO;ਕੰਪਨੀ ਦੇ ਸ਼ੇਅਰਾਂ 'ਚ ਆਇਆ ਉਛਾਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਐਨਵੀਡੀਆ (Nvidia)...

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

by Jaspreet Kaur
November 23, 2026
0

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ 'ਚ ਹੋਏ ਸ਼ਾਮਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

by Jaspreet Kaur
November 23, 2026
0

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : 'ਆਪ' ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
2 weeks ago
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 