• Latest
  • Trending
ਮਾਮਲਾ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਔਰਤਾਂ ਲਿਆਉਣ ਦਾ

ਮਾਮਲਾ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਔਰਤਾਂ ਲਿਆਉਣ ਦਾ

5 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਹੁਣ  ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

1 hour ago
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

3 hours ago
ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

3 hours ago
OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

4 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

5 hours ago
ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

5 hours ago
ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

5 hours ago
ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

5 hours ago
 Breaking News : ਬਠਿੰਡਾ ਦੇ ਪਾਰਕ ਹਸਪਤਾਲ ਵਿੱਚ ED ਦੀ ਛਾਪੇਮਾਰੀ

 Breaking News : ਬਠਿੰਡਾ ਦੇ ਪਾਰਕ ਹਸਪਤਾਲ ਵਿੱਚ ED ਦੀ ਛਾਪੇਮਾਰੀ

5 hours ago
ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

6 hours ago
Hindi News
English News
Monday, October 12, 2026
No Result
View All Result
31 °c
Chandigarh
26 ° Tue
24 ° Wed
25 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਮਲਾ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਔਰਤਾਂ ਲਿਆਉਣ ਦਾ

June 23, 2021
in CRIME, ਖਬਰਾਂ, ਪੰਜਾਬ
ਮਾਮਲਾ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਔਰਤਾਂ ਲਿਆਉਣ ਦਾ

ਮਾਮਲਾ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਔਰਤਾਂ ਲਿਆਉਣ ਦਾ

ਦੋਸ਼ੀਆਂ ਖਿਲਾਫ ਧਾਰਾਵਾਂ ਦਾ ਵਿਸਥਾਰ: 2 ਔਰਤਾਂ ਗ੍ਰਿਫਤਾਰ: ਡੀ.ਐਸ.ਪੀ.

ਮਾਮਲਾ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਔਰਤਾਂ ਲਿਆਉਣ ਦਾ

ਜੈਤੋ, 23 ਜੂਨ (ਰਘੂਨੰਦਨ ਪਰਾਸ਼ਰ): ਡੀ.ਐੱਸ.ਪੀ. ਜੈਤੋ ਪਰਮਿੰਦਰ ਸਿੰਘ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਦੇ ਇਤਿਹਾਸਕ ਗੁਰੂਦੁਆਰਾ ਦੇ ਖੂਹ ਵਿੱਚੋਂ ਸ਼ਰਾਬ, ਬੀਅਰ ਦੀਆਂ ਬੋਤਲਾਂ, ਹੱਡੀਆਂ ਦੇ ਟੁਕੜੇ, ਵਰਤੇ ਗਏ ਕੰਡੋਮ ਅਤੇ ਬਿਨਾਂ ਵਰਤੋਂ ਕੀਤੇ ਕੰਡੋਮ ਆਦਿ ਸਮੇਤ ਕਈ ਇਤਰਾਜ਼ਯੋਗ ਚੀਜ਼ਾਂ ਮਿਲਣ ਕਾਰਨ ਗੁਰਦੁਆਰਾ ਸਾਹਿਬ ਦੇ ਦੋ ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ, ਜਿਨ੍ਹਾਂ ਨੂੰ ਹੁਣ ਜੇਲ੍ਹ ਭੇਜ ਦਿੱਤਾ ਗਿਆ ਹੈ।
ਡੀ.ਐੱਸ.ਪੀ. ਪਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੁਖਮੰਦਰ ਸਿੰਘ ਅਤੇ ਗੁਰਬਾਜ਼ ਸਿੰਘ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 295-ਏ ਤਹਿਤ ਕੇਸ ਦਰਜ ਕੀਤਾ ਗਿਆ ਸੀ ਪਰ ਹੁਣ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਧਾਰਾ 298 ਅਤੇ 120-ਏ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਧਾਰਾ 295-ਏ ਲਈ ਗ੍ਰਹਿ ਵਿਭਾਗ ਤੋਂ ਪ੍ਰਵਾਨਗੀ ਲੈਣੀ ਪਏਗੀ। ਪ੍ਰਵਾਨਗੀ ਮਿਲਦਿਆਂ ਹੀ ਇਸ ਧਾਰਾ ਤਹਿਤ ਚਲਾਨ ਪੇਸ਼ ਕੀਤਾ ਜਾਵੇਗਾ।
ਡੀ.ਐਸ.ਪੀ. ਪਰਮਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਜੈਤੋ ਦੇ ਉਪਰੋਕਤ ਕਰਮਚਾਰੀ ਰਾਤ ਨੂੰ ਔਰਤਾਂ ਨੂੰ ਗੁਰਦੁਆਰੇ ਵਿੱਚ ਲਿਆਉਂਦੇ ਸਨ।ਉਨ੍ਹਾਂ ਕਿਹਾ ਕਿ ਜ਼ੋ ਔਰਤਾਂ ਲਿਆਂਦੀ ਗਈਆਂ ਸਨ ਉਨ੍ਹਾਂ ਦੋਵੇਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇੱਕ ਸਵਾਲ ਦੇ ਜਵਾਬ ਵਿੱਚ ਡੀ.ਐਸ.ਪੀ. ਨੇ ਕਿਹਾ ਕਿ ਇਹ ਔਰਤ ਦੇ ਸ਼ੋਸ਼ਣ ਦਾ ਮਾਮਲਾ ਨਹੀਂ ਹੈ ਕਿਉਂਕਿ ਸੁਖਮੰਦਰ ਸਿੰਘ ਪਿਛਲੇ ਹਰ 5-6 ਸਾਲਾਂ ਤੋਂ ਹਰਦੀਪ ਕੌਰ ਨਾਲ ਸਬੰਧ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਿਸ ਕਾਰ ਵਿੱਚ ਔਰਤਾਂ ਨੂੰ ਲਿਆਇਆ ਗਿਆ ਸੀ, ਉਹ ਵੀ ਬਰਾਮਦ ਕਰ ਲਈ ਗਈ ਹੈ ਅਤੇ ਜਿੱਥੋਂ ਇਤਰਾਜ਼ ਯੋਗ ਸਮਾਨ ਲਿਆਂਦਾ ਜਾ ਰਿਹਾ ਸੀ, ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਉਪਰੋਕਤ ਦੋਵਾਂ ਵਿਅਕਤੀਆਂ ਦੇ ਡੀ.ਐਨ.ਏ. ਟੈਸਟ ਪੂਰੇ ਹੋ ਚੁੱਕੇ ਹਨ। ਸਿੱਖ ਤਾਲਮੇਲ ਸੇਵਾ ਸੰਗਠਨ ਚੈਰੀਟੇਬਲ ਟਰੱਸਟ ਦੀ ਮੁਖੀ ਬੀਬੀ ਰਜਿੰਦਰ ਕੌਰ ਜੈਤੋ ਨੇ ਦੋਵਾਂ ਖਿਲਾਫ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਡੀ.ਐਸ.ਪੀ. ਪਰਮਿੰਦਰ ਸਿੰਘ ਨੇ ਕਿਹਾ ਕਿ ਇਤਰਾਜ਼ ਯੋਗ ਸਮਾਨ ਦੀ ਐਫ.ਐਸ਼. ਐਲ.ਰਿਪੋਰਟ ਹਾਸਲ ਕੀਤੀ ਜਾ ਚੁੱਕੀ ਹੈ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਣ  ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

by Jaspreet Kaur
October 12, 2026
0

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ! ਰੋਸ -ਪ੍ਰਦਰਸ਼ਨਾਂ ਲਈ 3 ਨਵੇਂ ਸਥਾਨ ਤੈਅ ਨਵੀ ਦਿੱਲੀ, 12 ਅਕਤੂਬਰ 2026 (ਵਿਸ਼ਵ ਵਾਰਤਾ):...

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

by Navjot
October 12, 2026
0

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ ਸ੍ਰੀਨਗਰ, 12 ਅਕਤੂਬਰ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ...

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

by Navjot
October 12, 2026
0

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ 'ਤੇ ਫਾਇਰਿੰਗ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ)  ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਸਥਿਤ 'ਰਾਈਟਵੇਅ ਵੀਜ਼ਾ ਕੰਸਲਟੈਂਟਸ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
5 days ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 