• Latest
  • Trending
ਮਾਮਲਾ ਮੇਅਰਾਂ ਦੇ ਖੰਭ ਕੱਟਣ ਦਾ-ਲੋਕਤੰਤਰਿਕ ਪ੍ਰਬੰਧ ਨੂੰ ਤਹਿਸ-ਨਹਿਸ ਕਰਨ ‘ਤੇ ਤੁਲੀ ਕੈਪਟਨ ਦੀ ਸ਼ਾਹੀ ਸਰਕਾਰ

6 years ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 minutes ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

9 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

15 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

17 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

22 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

27 minutes ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

31 minutes ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

34 minutes ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

54 minutes ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

1 hour ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

3 hours ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

3 hours ago
Hindi News
English News
Tuesday, November 17, 2026
No Result
View All Result
19 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਮਲਾ ਮੇਅਰਾਂ ਦੇ ਖੰਭ ਕੱਟਣ ਦਾ-ਲੋਕਤੰਤਰਿਕ ਪ੍ਰਬੰਧ ਨੂੰ ਤਹਿਸ-ਨਹਿਸ ਕਰਨ ‘ਤੇ ਤੁਲੀ ਕੈਪਟਨ ਦੀ ਸ਼ਾਹੀ ਸਰਕਾਰ

June 23, 2020
in ਖਬਰਾਂ, ਪੰਜਾਬ
ਮਾਮਲਾ ਮੇਅਰਾਂ ਦੇ ਖੰਭ ਕੱਟਣ ਦਾ-ਲੋਕਤੰਤਰਿਕ ਪ੍ਰਬੰਧ ਨੂੰ ਤਹਿਸ-ਨਹਿਸ ਕਰਨ ‘ਤੇ ਤੁਲੀ ਕੈਪਟਨ ਦੀ ਸ਼ਾਹੀ ਸਰਕਾਰ

ਮਾਮਲਾ ਮੇਅਰਾਂ ਦੇ ਖੰਭ ਕੱਟਣ ਦਾ-ਲੋਕਤੰਤਰਿਕ ਪ੍ਰਬੰਧ ਨੂੰ ਤਹਿਸ-ਨਹਿਸ ਕਰਨ ‘ਤੇ ਤੁਲੀ ਕੈਪਟਨ ਦੀ ਸ਼ਾਹੀ ਸਰਕਾਰ
*👉🏿ਮੇਅਰਾਂ ਅਤੇ ਪੰਚਾਇਤੀ ਰਾਜ ਪ੍ਰਣਾਲੀ ਦੇ ਹੱਕ ‘ਚ ਡਟੀ ‘ਆਪ’*
*ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ )-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮੇਅਰਾਂ ਦੀਆਂ ਪ੍ਰਸ਼ਾਸਨਿਕ ਅਤੇ ਪ੍ਰਬੰਧਕੀ ਸ਼ਕਤੀਆਂ ‘ਚ ਕੀਤੀ ਗਈ ਕਟੌਤੀ ਦੀ ਸਖ਼ਤ ਆਲੋਚਨਾ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਨੂੰ ਲੋਕਤੰਤਰਿਕ ਵਿਵਸਥਾ ਉੱਤੇ ਰਾਜ ਸ਼ਾਹੀ ਹਮਲਾ ਕਰਾਰ ਦਿੱਤਾ ਹੈ।

ਪਾਰਟੀ ਹੈਡਕੁਆਰਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਮੁੱਖ ਬੁਲਾਰਾ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਦੋਸ਼ ਲਗਾਇਆ ਕਿ ਲੋਕਤੰਤਰਿਕ ਵਿਵਸਥਾ ਤਹਿਤ ਲੋਕਾਂ ਦੀਆਂ ਵੋਟਾਂ ਨਾਲ ਚੁਣੀ ਗਈ ਮੌਜੂਦਾ ਕਾਂਗਰਸ ਸਰਕਾਰ ਨੂੰ ਅਫ਼ਸਰਸ਼ਾਹੀ ਵੱਲੋਂ ‘ਅਗਵਾ’ ਕਰ ਲਿਆ ਗਿਆ ਹੈ।
ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਨਗਰ ਨਿਗਮਾਂ ਦੇ ਮੇਅਰਾਂ ਨੂੰ ਜਮਹੂਰੀ ਤਰੀਕੇ ਨਾਲ ਚੁਣਿਆ ਜਾਂਦਾ ਹੈ। ਨਗਰ ਨਿਗਮ ਦੇ ਕਮਿਸ਼ਨਰਾਂ ਦੀਆਂ ਸਾਲਾਨਾ ਗੁਪਤ ਰਿਪੋਰਟਾਂ (ਏਸੀਆਰਜ) ਲਿਖਣ ਦਾ ਸੰਵਿਧਾਨਿਕ ਅਧਿਕਾਰ ਮੇਅਰ ਦੇ ਰੁਤਬੇ ਨੂੰ ਵੀ ਪਰਿਭਾਸ਼ਿਤ ਕਰਦਾ ਹੈ ਕਿ ਪ੍ਰੋਟੋਕਾਲ ‘ਚ ਮੇਅਰ ਦਾ ਅਹੁਦਾ ਸੰਬੰਧਿਤ ਕਮਿਸ਼ਨਰ ਨਾਲੋਂ ਉੱਚਾ ਹੈ, ਪਰੰਤੂ ਕੈਪਟਨ ਸਰਕਾਰ ਨੂੰ ਮਨਮਾਨੇ ਅੰਦਾਜ਼ ‘ਚ ਚਲਾ ਰਹੀ ਅਫ਼ਸਰਸ਼ਾਹੀ ਕੋਲੋਂ ਮੇਅਰ ਕੋਲ ਬਚੀ ਇਹ ਕਾਗ਼ਜ਼ੀ ਤਾਕਤ ਵੀ ਜਰੀ ਨਹੀਂ ਗਈ ਅਤੇ ਸਥਾਨਕ ਸਰਕਾਰਾਂ ਮੰਤਰਾਲੇ ਨੇ ਮੇਅਰਾਂ ਕੋਲੋਂ ਕਮਿਸ਼ਨਰ ਦੀ ਏਸੀਆਰ ਲਿਖਣ ਦਾ ਵੀ ਹੱਕ ਖੋ ਲਿਆ ਹੈ। ਜਿਸ ਤੋਂ ਪਤਾ ਚੱਲਦਾ ਹੈ ਕਿ ‘ਫਾਰਮ ਹਾਊਸ’ ‘ਤੇ ਬੈਠ ਕੇ ਚਲਾਈ ਜਾ ਰਹੀ ਪੰਜਾਬ ਸਰਕਾਰ ਦਾ ‘ਸਟੇਅਰਿੰਗ’ ਅਸਲ ‘ਚ ਅਫ਼ਸਰਸ਼ਾਹੀ ਦੇ ਹੀ ਹੱਥ ਹੈ।
ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਪਹਿਲਾਂ ਮੁੱਖ ਸਕੱਤਰ ਮਾਮਲੇ ‘ਚ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀਆਂ ਨੂੰ ਅਫ਼ਸਰਸ਼ਾਹੀ ਅੱਗੇ ਝੁਕਣ ਲਈ ਮਜਬੂਰ ਕਰ ਦਿੱਤਾ ਹੁਣ ਮੇਅਰਾਂ ਨਾਲ ਵੀ ਉਸੇ ਤਰਾਂ ਦਾ ਸਲੂਕ ਕੀਤਾ ਜਾ ਰਿਹਾ ਹੈ।
ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਜਿਸ ਤਰਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਸੰਘੀ ਢਾਂਚੇ ਦੀ ਸੰਘੀ ਘੁੱਟ ਕੇ ਲਗਾਤਾਰ ਰਾਜਾਂ ਦੇ ਅਧਿਕਾਰਾਂ ਨੂੰ ਖੋਹ ਰਹੀ ਹੈ, ਉਸੇ ਤਰਾਂ ਅਫ਼ਸਰਸ਼ਾਹੀ ਦੇ ਦਬਾਅ ਹੇਠ ਕੈਪਟਨ ਅਮਰਿੰਦਰ ਸਿੰਘ ਸਰਕਾਰ ਮਿਉਸਪਲ ਕੌਂਸਲਾਂ, ਨਗਰ ਨਿਗਮਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਦੇ ਅਧਿਕਾਰਾਂ ਨੂੰ ਸੇਂਧ ਲਗਾ ਰਹੇ ਹਨ।
‘ਆਪ’ ਆਗੂਆਂ ਨੇ ਕਿਹਾ ਕਿ ਇਹ ਲੋਕਤੰਤਰਿਕ ਵਿਵਸਥਾ ਦਾ ਮਸਲਾ ਹੈ, ਇਸ ਲਈ ਜੇਕਰ ਨਗਰ ਨਿਗਮਾਂ ਦੇ ਮੇਅਰ ਆਪਣੇ ਰੁਤਬੇ ਦੀ ਬਹਾਲੀ ਲਈ ਸਟੈਂਡ ਲੈਣਗੇ ਤਾਂ ਆਮ ਆਦਮੀ ਪਾਰਟੀ ਸਿਆਸਤ ਤੋਂ ਉੱਤੇ ਉੱਠ ਕੇ ਮੇਅਰਾਂ ਦੇ ਸੰਘਰਸ਼ ਨੂੰ ਸਮਰਥਨ ਦੇਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

by Jaspreet Kaur
November 17, 2026
0

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ 'ਤੇ ਹਟਾਈਆਂ GRAP-3 ਪਾਬੰਦੀਆਂ ਨਵੀ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ)...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

Most Popular

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

by Ranjit Singh
4 weeks ago
0

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ - ਪ੍ਰਤੀ ਸ਼ੇਅਰ ਕੀਮਤ ₹1,065 ਤੋਂ ₹1,119 ਤੈਅ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 