• Latest
  • Trending
ਮਾਰਕਫੈੱਡ ਤੇ ਹਿੰਦੁਸਤਾਨ ਪੈਟ੍ਰੋਲੀਅਮ ਦਰਮਿਆਨ ਸਹਿਕਾਰਤਾ ਮੰਤਰੀ ਦੀ ਮੌਜੂਦਗੀ ‘ਚ ਇਕਰਾਰਨਾਮਾ

ਮਾਰਕਫੈੱਡ ਤੇ ਹਿੰਦੁਸਤਾਨ ਪੈਟ੍ਰੋਲੀਅਮ ਦਰਮਿਆਨ ਸਹਿਕਾਰਤਾ ਮੰਤਰੀ ਦੀ ਮੌਜੂਦਗੀ ‘ਚ ਇਕਰਾਰਨਾਮਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

2 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

3 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

3 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

3 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

3 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

3 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

4 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

5 hours ago
Hindi News
English News
Wednesday, November 11, 2026
No Result
View All Result
17 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਰਕਫੈੱਡ ਤੇ ਹਿੰਦੁਸਤਾਨ ਪੈਟ੍ਰੋਲੀਅਮ ਦਰਮਿਆਨ ਸਹਿਕਾਰਤਾ ਮੰਤਰੀ ਦੀ ਮੌਜੂਦਗੀ ‘ਚ ਇਕਰਾਰਨਾਮਾ

June 21, 2018
in ਪੰਜਾਬ
ਮਾਰਕਫੈੱਡ ਤੇ ਹਿੰਦੁਸਤਾਨ ਪੈਟ੍ਰੋਲੀਅਮ ਦਰਮਿਆਨ ਸਹਿਕਾਰਤਾ ਮੰਤਰੀ ਦੀ ਮੌਜੂਦਗੀ ‘ਚ ਇਕਰਾਰਨਾਮਾ

• ਸੂਬੇ ਦੇ ਕਿਸਾਨਾਂ ਨੂੰ ਉਚ ਪੱਧਰੀ ਲੁਬਰੀਕੈਂਟਸ ਮੁਹੱਈਆ ਕਰਵਾਏ ਜਾਣਗੇ: ਸਹਿਕਾਰਤਾ ਮੰਤਰੀ
• ਸਹਿਕਾਰੀ ਸੁਸਾਇਟੀਆਂ ਵੱਲੋਂ ਖਾਦ ਤੇ ਕਰਜ਼ੇ ਤੋਂ ਇਲਾਵਾ ਹੋਰ ਖੇਤਰਾਂ ‘ਚ ਗਤੀਵਿਧੀਆਂ ਵਧਾਉਣ ਦੀ ਲੋੜ ਉਤੇ ਜ਼ੋਰ
ਚੰਡੀਗੜ 21 ਜੂਨ: ਦੇਸ਼ ਦੀ ਨਾਮੀ ਪੈਟ੍ਰੋਲੀਅਮ ਕੰਪਨੀ ਹਿੰਦੁਸਤਾਨ ਪੈਟ੍ਰੋਲੀਅਮ ਅਤੇ ਏਸ਼ੀਆ ਦੀ ਸਿਰਕੱਢ ਸਹਿਕਾਰੀ ਸੰਸਥਾ, ਮਾਰਕਫੈੱਡ ਨੇ ਮਿਲ ਕੇ ਸਹਿਕਾਰਤਾ ਮੰਤਰੀ ਪੰਜਾਬ, ਸ: ਸੁਖਜਿੰਦਰ ਸਿੰਘ ਰੰਧਾਵਾ ਅਤੇ ਵਧੀਕ ਮੁੱਖ ਸਕੱਤਰ, ਸਹਿਕਾਰਤਾ, ਪੰਜਾਬ ਦੀ ਹਾਜਰੀ ਵਿੱਚ ਇੱਕ ਅਹਿਮ ਸਮਝੌਤਾ ਕਲਮਬੱਧ ਕੀਤਾ, ਜਿਸ ਰਾਹੀਂ ਇਹ ਇਕਰਾਰ ਕੀਤਾ ਗਿਆ ਕਿ ਕਿਸਾਨਾਂ ਨੂੰ ਉਹਨਾਂ ਦੀ ਮਸ਼ੀਨਰੀ ਲਈ ਲੋਂੜੀਦੇ ਵੱਖ-ਵੱਖ ਤਰਾਂ ਦੇ ਤੇਲ, ਗਰੀਸ ਅਤੇ ਹੋਰ ਲੂਬਰੀਕੈਂਟਸ ਹੁਣ ਮਾਰਕਫੈੱਡ ਅਤੇ ਹਿੰਦੁਸਤਾਨ ਪੈਟ੍ਰੋਲੀਅਮ ਦੇ ਸਾਂਝੇ ਲੋਗੋ (ਪ੍ਰਤੀਕ ਚਿੰਨ•) ਅਧੀਨ ਸਹਿਕਾਰੀ ਸਭਾਵਾਂ ਰਾਹੀਂ ਪਿੰਡਾਂ ਵਿਚੋਂ ਪਹੁੰਚਾਏ ਜਾਣਗੇ।
ਇਸ ਮੌਕੇ ਤੇ ਬੋਲਦਿਆਂ ਸਹਿਕਾਰਤਾ ਮੰਤਰੀ, ਪੰਜਾਬ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 3500 ਤੋਂ ਵੱਧ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ ਨੈੱਟਵਰਕ ਰਾਹੀਂ ਸਹਿਕਾਰਤਾ ਵਿਭਾਗ, ਪੰਜਾਬ ਦੇ 10 ਲੱਖ ਤੋਂ ਵੱਧ ਕਿਸਾਨਾਂ ਨਾਲ ਜੁੜਿਆ ਹੋਇਆ ਹੈ ਅਤੇ ਇਹ ਉੱਚ ਮਿਆਰੀ ਲੁਬਰੀਕੈਂਟਸ ਜਦੋਂ ਵਾਜਿਬ ਰੇਟਾਂ ਤੇ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਵਿੱਚ ਪਹੁੰਚਣਗੇ ਤਾਂ ਕਿਸਾਨਾਂ ਨੂੰ ਸ਼ਹਿਰ ਜਾਣ ਦੀ ਜਰੂਰਤ ਨਹੀਂ ਰਹੇਗੀ ਅਤੇ ਸਹਿਕਾਰੀ ਸਭਾਵਾਂ ਨੂੰ ਮੁਨਾਫੇ ਵਿੱਚ ਲਿਆਉਣ ਲਈ ਮਾਰਕਫੈੱਡ ਦਾ ਇਹ ਉੱਦਮ ਸਹਾਈ ਹੋਵੇਗਾ।
ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਅੱਗੇ ਦੱਸਿਆ ਕਿ ਸਹਿਕਾਰੀ ਸਭਾਵਾਂ ਦੀ ਵਿੱਤੀ ਹਾਲਤ ਸੁਧਾਰਨ ਵਾਸਤੇ ਮਾਰਕਫੈੱਡ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਉਤਪਾਦਾਂ ਦੇ ਨਾਲ-ਨਾਲ ਹੋਰ ਵੀ ਨਾਮੀ ਕੰਪਨੀਆਂ ਦੇ ਉਤਪਾਦ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਮੁਹੱਈਆ ਕਰਾਵੇ ਤਾਂ ਜੋ ਸਭਾਵਾਂ ਦੀ ਮਾਲੀ ਹਾਲਤ ਸੁਧਰਨ ਦੇ ਨਾਲ-ਨਾਲ ਉੱਤਮ ਕਰਜੇ ਦੇ ਉਤਪਾਦ ਪਿੰਡਾਂ ਤੱਕ ਪਹੁੰਚ ਸਕਣ।
ਇਸ ਮੌਕੇ ਤੇ ਬੋਲਦਿਆਂ ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀ ਡੀ.ਪੀ.ਰੈਡੀ ਨੇ ਦੱਸਿਆ ਕਿ ਅਗਲੇ ਪੜਾਅ ਵਿੱਚ ਮਾਰਕਫੈੱਡ, ਹਿੰਦੁਸਤਾਨ ਪੈਟ੍ਰੋਲੀਅਮ ਦੇ ਰਿਟੇਲ ਆਉੂਟਲੈੱਟਸ ਰਾਹੀਂ ਆਪਣੇ ਖਾਣ ਵਾਲੇ ਉਤਪਾਦਾਂ ਦੀ ਵਿਕਰੀ ਬਾਰੇ ਵੀ ਸਮਝੌਤਾ ਕਰੇ, ਜਿਸ ਤੇ ਹਿੰਦੁਸਤਾਨ ਪੈਟ੍ਰੋਲੀਅਮ ਦੇ ਮੁੰਬਈ ਤੋਂ ਆਏ ਜਨਰਲ ਮੈਨੇਜਰ ਸ੍ਰੀ ਸੰਜੇ.ਐਸ. ਅਡਸੁਲ ਨੇ ਸਹਿਮਤੀ ਪ੍ਰਗਟਾਈ ਅਤੇ ਇਸ ਮੌਕੇ ਤੇ ਹਾਜਿਰ ਹਿੰਦੁਸਤਾਨ ਪੈਟ੍ਰੋਲੀਅਮ ਦੇ ਡੀ.ਜੀ.ਐਮ., ਸ੍ਰੀ ਸੁਨੀਲ ਕਾਂਤ ਨੇ ਦੱਸਿਆ 50 ਦੇ ਕਰੀਬ ਪੈਟਰੋਲ ਪੰਪ ਮਾਲਕਾਂ ਨੇ ਮਾਰਕਫੈੱਡ ਦੇ ਉਤਪਾਦ ਵੇਚਣ ਵਿੱਚ ਦਿਲਚਸਪੀ ਦਿਖਾਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਤੇ ਵੀ ਇੱਕ ਸਮਝੌਤਾ ਕਲਮਬੱਧ ਕੀਤਾ ਜਾਵੇਗਾ।
ਇਸ ਮੌਕੇ ਤੇ ਬੋਲਦਿਆਂ ਮਾਰਕਫੈੱਡ ਦੇ ਵਧੀਕ ਪ੍ਰਬੰਧ ਨਿਰਦੇਸ਼ਕ (ਡੀ.), ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਸਹਿਕਾਰਤਾ ਮਹਿਕਮੇ ਦੇ ਵਧੀਕ ਮੁੱਖ ਸਕੱਤਰ ਜੀ ਨੇ ਪਹਿਲਾਂ ਹੀ ਪੰਜਾਬ ਦੇ ਸਾਰੇ ਖੇਤਰੀ ਅਫਸਰਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ ਕਿ ਸਹਿਕਾਰੀ ਸਭਾਵਾਂ ਨੂੰ ਸਿਰਫ ਖਾਦ ਅਤੇ ਕਰਜੇ ਦੀ ਵੰਡ ਤੱਕ ਹੀ ਸੀਮਿਤ ਨਹੀਂ  ਰਹਿਣ ਦਿੱਤਾ ਜਾਵੇਗਾ ਬਲਕਿ ਇਹਨਾਂ ਨੂੰ ਇੱਕ ਵਪਾਰਕ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ ਤਾਂ ਜੋ ਮਾਰਕਫੈੱਡ, ਮਿਲਕਫੈੱਡ ਦੇ ਉਤਪਾਦਾਂ ਤੋਂ ਇਲਾਵਾ ਹੋਰ ਵੀ ਨਾਮੀ ਕੰਪਨੀਆਂ ਦੇ ਉਤਪਾਦ ਵਾਜਬ ਰੇਟਾਂ ਤੇ ਪਿੰਡਾਂ ਵਿੱਚ ਪਹੁੰਚ ਸਕਣ।
ਮਾਰਕਫੈੱਡ ਦੇ ਪ੍ਰਬੰਧਕ ਨਿਰਦੇਸ਼ਕ, ਸ੍ਰੀ ਰਾਹੁਲ ਤਿਵਾੜੀ ਨੇ ਮਾਰਕਫੈੱਡ ਦੇ ਜਿਲਾ ਮੈਨੇਜਰਾਂ ਅਤੇ ਸਮੂਹ ਖੇਤਰੀ ਅਫਸਰਾਂ ਨੂੰ ਡਿਪਟੀ ਰਜਿਸਟਰਾਰ ਅਤੇ ਸਹਾਇਕ ਰਜਿਸਟਰਾਰ ਦੀ ਮਦੱਦ ਲੈ ਕੇ ਟੀਚਿਆਂ ਦੀ ਪ੍ਰਾਪਤੀ ਲਈ ਸਖਤ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦੇ ਪ੍ਰਤੱਖ ਨਤੀਜੇ ਨਜਰ ਆਉਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ

by Navjot
3 weeks ago
0

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ ਅਹਿਮਦਾਬਾਦ, 21 ਅਕਤੂਬਰ (ਵਿਸ਼ਵ ਵਾਰਤਾ)  ਅਹਿਮਦਾਬਾਦ 23 ਤੋਂ 31...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 