• Latest
  • Trending
ਮਾਰੂ ਬਿਜਲੀ ਸਮਝੌਤੇ ਰੱਦ ਕਰਨ ਤੋਂ ਭੱਜੀ ਕਾਂਗਰਸ ਸਰਕਾਰ: ਅਮਨ ਅਰੋੜਾ

ਮਾਰੂ ਬਿਜਲੀ ਸਮਝੌਤੇ ਰੱਦ ਕਰਨ ਤੋਂ ਭੱਜੀ ਕਾਂਗਰਸ ਸਰਕਾਰ: ਅਮਨ ਅਰੋੜਾ

5 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 minutes ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

22 minutes ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

25 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

31 minutes ago
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

44 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

49 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

53 minutes ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

2 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

2 hours ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

3 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

3 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

3 hours ago
Hindi News
English News
Wednesday, November 11, 2026
No Result
View All Result
23 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਰੂ ਬਿਜਲੀ ਸਮਝੌਤੇ ਰੱਦ ਕਰਨ ਤੋਂ ਭੱਜੀ ਕਾਂਗਰਸ ਸਰਕਾਰ: ਅਮਨ ਅਰੋੜਾ

September 2, 2021
in ਸਿਆਸੀ, ਖਬਰਾਂ, ਪੰਜਾਬ
ਮਾਰੂ ਬਿਜਲੀ ਸਮਝੌਤੇ ਰੱਦ ਕਰਨ ਤੋਂ ਭੱਜੀ ਕਾਂਗਰਸ ਸਰਕਾਰ: ਅਮਨ ਅਰੋੜਾ

ਮਾਰੂ ਬਿਜਲੀ ਸਮਝੌਤੇ ਰੱਦ ਕਰਨ ਤੋਂ ਭੱਜੀ ਕਾਂਗਰਸ ਸਰਕਾਰ: ਅਮਨ ਅਰੋੜਾ

ਪੀਪੀਏਜ਼ ਰੱਦ ਕਰਨ ਬਾਰੇ ‘ਆਪ’ ਵੱਲੋਂ ਵਿਧਾਨ ਸਭਾ ’ਚ ਲਿਆਂਦੇ ਪ੍ਰਾਈਵੇਟ ਮੈਂਬਰ ਬਿੱਲ ਦਾ ਸਾਹਮਣਾ ਕਰਨੋਂ ਵੀ ਟਲੇ ਕਾਂਗਰਸੀ

ਕੈਪਟਨ ਸਪੱਸ਼ਟ ਕਰਨ ਕਿਹੜੇ ਸਮਝੌਤੇ ਕਿਉਂ ਨਹੀਂ ਰੱਦ ਹੋ ਸਕਦੇ? 

ਚੰਡੀਗੜ੍ਹ, 2 ਸਤੰਬਰ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਨਿੱਜੀ ਬਿਜਲੀ ਕੰਪਨੀਆਂ ਨਾਲ ਹੋਏ ਮਾਰੂ ਸਮਝੌਤਿਆਂ ਨੂੰ ਰੱਦ ਕਰਨ ਤੋਂ ਭੱਜ ਚੁੱਕੀ ਹੈ ਅਤੇ ਇਸ ਮੁੱਦੇ ਤੋਂ ਨਵਜੋਤ ਸਿੰਘ ਸਿੱਧੂ ਐਂਡ ਕੰਪਨੀ ਹੁਣ ਲੰਘੇ ਸੱਪ ਦੀ ਲੀਕ ਕੁੱਟ ਕੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਟਿੱਪਣੀ, ‘‘ਸਾਰੇ 122 ਬਿਜਲੀ ਸਮਝੌਤੇ ਰੱਦ ਨਹੀਂ ਕੀਤੇ ਜਾ ਸਕਦੇ ਕਿਉਂਕਿ ਅਜਿਹਾ ਕਰਨ ਨਾਲ ਬਿਜਲੀ ਸੰਕਟ ਪੈਦਾ ਹੋ ਜਾਵੇਗਾ’’ ਨੇ ਸਾਫ਼ ਕਰ ਦਿੱਤਾ ਹੈ ਕਿ ਸੱਤਾਧਾਰੀ ਕਾਂਗਰਸੀ ਵੀ ਬਾਦਲਾਂ ਵਾਂਗ ਨਿੱਜੀ ਬਿਜਲੀ ਕੰਪਨੀਆਂ ਦੀ ‘ਦਲਾਲੀ’ ਛੱਡਣਾ ਨਹੀਂ ਚਾਹੁੰਦੀ, ਇਸੇ ਕਰਕੇ ਹੀ ਬਿਜਲੀ ਸਮਝੌਤਿਆਂ ਬਾਰੇ ਕੁੱਝ ਦਿਨ ਪਹਿਲਾਂ ਜੋ ਸੁਖਬੀਰ ਸਿੰਘ ਬਾਦਲ ਕਹਿ ਰਹੇ ਸਨ, ਬੁੱਧਵਾਰ ਨੂੰ ਮੁੱਖ ਮੰਤਰੀ ਨੇ ਇੰਨ੍ਹ-ਬਿੰਨ੍ਹ ਦੁਹਰਾ ਦਿੱਤਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਮਾਰੂ ਬਿਜਲੀ ਸਮਝੌਤੇ ਬੇਸ਼ੱਕ ਲੋਕਾਂ ਦੀਆਂ ਜੇਬਾਂ ਅਤੇ ਪੰਜਾਬ ਦੇ ਖ਼ਜ਼ਾਨੇ ਨੂੰ ਜੋਕਾਂ ਵਾਂਗ ਚੂਸ ਰਹੇ ਹਨ, ਪ੍ਰੰਤੂ ਕੈਪਟਨ ਅਤੇ ਬਾਦਲਾਂ ਲਈ ਇਹ ‘ਸੋਨੇ ਦੀ ਖਾਣ’ ਵਰਗੇ ਹਨ। ਇਸ ਲਈ ਕਾਂਗਰਸ ਕੋਲੋਂ ਹੁਣ ਕੋਈ ਆਸ ਨਹੀਂ ਬਚੀ। ਅਰੋੜਾ ਨੇ ਦੋਸ਼ ਲਾਇਆ ਕਿ ਕਾਂਗਰਸੀ ਬਿਜਲੀ ਖ਼ਰੀਦ ਸਮਝੌਤਿਆਂ ਬਾਰੇ ਬਹਿਸ ਤੋਂ ਵੀ ਭੱਜ ਰਹੇ ਹਨ। ਇਹਨਾਂ ਨੂੰ ਰੱਦ ਕਰਨਾ ਤਾਂ ਬੜਾ ਵੱਡਾ ਕਦਮ ਹੈ। ਜੇਕਰ ਸੱਤਾਧਾਰੀ ਧਿਰ ਇਸ ਮੁੱਦੇ ’ਤੇ ਰੱਤੀ ਭਰ ਵੀ ਸੰਜੀਦਾ ਹੁੰਦੀ ਤਾਂ ਅਗਾਮੀ ਇਜਲਾਸ ਲਈ ਆਮ ਆਦਮੀ ਪਾਰਟੀ ਦੇ ਵਿਧਾਇਕ ਵਜੋਂ ਉਨ੍ਹਾਂ (ਅਮਨ ਅਰੋੜਾ) ਵੱਲੋਂ ਲਿਆਂਦੇ ਪ੍ਰਾਈਵੇਟ ਮੈਂਬਰ ਬਿੱਲ ਨੂੰ ਸਵੀਕਾਰ ਕਰਕੇ ਸਦਨ ’ਚ ਇਸ ਉਤੇ ਸੰਜੀਦਗੀ ਨਾਲ ਬਹਿਸ ਕਰਦੇ ਅਤੇ ਦਲੀਲਾਂ ਦੇ ਆਧਾਰ ’ਤੇ ਮਾਰੂ ਸ਼ਰਤਾਂ ਵਾਲੇ ਸਾਰੇ ਬਿਜਲੀ ਸਮਝੌਤੇ ਰੱਦ ਕਰਦੇ। ਲੇਕਿਨ ਕਾਂਗਰਸ ਸਰਕਾਰ ਪ੍ਰਾਈਵੇਟ ਮੈਂਬਰ ਬਿੱਲ ਦਾ ਸਾਹਮਣਾ ਕਰਨ ਤੋਂ ਹੀ ਟਾਲਾ ਵੱਟ ਗਈ ਅਤੇ ਇਜਲਾਸ ਨੂੰ ਇੱਕ ਦਿਨ ਪਹਿਲਾਂ ਸੱਦਣ ਦੀ ਥਾਂ ਸ਼ੁੱਕਰਵਾਰ ਨੂੰ ਸੱਦਿਆ ਗਿਆ ਕਿਉਂਕਿ ਵਿਧਾਨ ਸਭਾ ਨਿਯਮਾਂ- ਕਾਨੂੰਨਾਂ ਅਨੁਸਾਰ ਸਦਨ ਚੱਲਣ ਮੌਕੇ ਸਿਰਫ਼ ਵੀਰਵਾਰ ਵਾਲੇ ਦਿਨ ਹੀ ਪ੍ਰਾਈਵੇਟ ਮੈਂਬਰ ਬਿਲ ਸਦਨ ’ਚ ਰੱਖਿਆ ਜਾ ਸਕਦਾ ਹੈ।
ਅਮਨ ਅਰੋੜਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਿਆ ਕਿ ਜੇ ਤਿੰਨ ਰਾਜਾਂ ਅਤੇ ਕੇਂਦਰ ਸਰਕਾਰ ਨਾਲ ਸੰਬੰਧਿਤ ਪਾਣੀਆਂ ਬਾਰੇ ਸਮਝੌਤੇ ਵਿਧਾਨ ਸਭਾ ਰਾਹੀਂ ਰੱਦ ਕੀਤੇ ਜਾ ਸਕਦੇ ਹਨ ਤਾਂ ਕੈਪਟਨ ਅਮਰਿੰਦਰ ਸਿੰਘ ਨਿੱਜੀ ਬਿਜਲੀ ਕੰਪਨੀਆਂ ਨਾਲ ਪਿਛਲੀ ਬਾਦਲ ਸਰਕਾਰ ਵੱਲੋਂ ਕੀਤੇ ਸਮਝੌਤੇ ਕਿਉਂ ਨਹੀਂ ਰੱਦ ਕਰ ਸਕਦੇ?
‘ਆਪ’ ਆਗੂ ਨੇ ਨਵਜੋਤ ਸਿੰਘ ਸਿੱਧੂ ਨੂੰ ਚੁਣੌਤੀ ਦਿੱਤੀ ਕਿ ਉਹ ਬਤੌਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਫੋਕੀ ਬਿਆਨਬਾਜੀ ਛੱਡ ਕੇ ਸਦਨ ’ਚ ਬਿਜਲੀ ਸਮਝੌਤੇ ਰੱਦ ਕਰਨ ਬਾਰੇ ‘ਆਪ’ ਦੇ ਪ੍ਰਾਈਵੇਟ ਮੈਂਬਰ ਬਿੱਲ ਦਾ ਸਮਰਥਨ ਕਰਨ ਅਤੇ ਆਪਣੇ ਕਾਂਗਰਸੀ ਵਿਧਾਇਕਾਂ ਨੂੰ ਵਿੱਪ੍ਹ ਜਾਰੀ ਕਰਾਉਣ।

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

by Navjot
November 11, 2026
0

    ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ)  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

by Navjot
November 11, 2026
0

     ਭੁਲੱਥ, 11 ਨਵੰਬਰ (ਵਿਸ਼ਵ ਵਾਰਤਾ)  ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਦੀ ਅਗਵਾਈ ਹੇਠ ਸਥਾਨਕ ਪ੍ਰਿੰਸ ਰਿਜ਼ੋਰਟ ਵਿਖੇ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

by Ankit
November 11, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

 ਰੋਮਾਂਟਿਕ ਫਿਲਮ ‘Itlu Arjuna’ ਦਾ ਟ੍ਰੇਲਰ ਜਾਰੀ 

 ਰੋਮਾਂਟਿਕ ਫਿਲਮ ‘Itlu Arjuna’ ਦਾ ਟ੍ਰੇਲਰ ਜਾਰੀ 

by Navjot
7 days ago
0

  ਹੈਦਰਾਬਾਦ, 4 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਜੂਨੀਅਰ NTR ਨੇ ਬੁੱਧਵਾਰ ਨੂੰ ਨਿਰਦੇਸ਼ਕ ਮਹੇਸ਼ ਉੱਪਲਾ ਦੀ ਆਉਣ ਵਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 