• Latest
  • Trending
ਮਾਲਵਾ ਖੇਤਰ ਵਿੱਚ ਝੱਖੜ ਅਤੇ ਲਗਾਤਾਰ ਵਰ ਰਿਹਾ ਮੀਂਹ 

ਮਾਲਵਾ ਖੇਤਰ ਵਿੱਚ ਝੱਖੜ ਅਤੇ ਲਗਾਤਾਰ ਵਰ ਰਿਹਾ ਮੀਂਹ 

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 minutes ago
ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

23 minutes ago
ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

38 minutes ago
26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

1 hour ago
ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

1 hour ago
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

2 hours ago
Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

2 hours ago
ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

3 hours ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

4 hours ago
Hindi News
English News
Monday, November 23, 2026
No Result
View All Result
15 °c
Chandigarh
19 ° Tue
18 ° Wed
18 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਲਵਾ ਖੇਤਰ ਵਿੱਚ ਝੱਖੜ ਅਤੇ ਲਗਾਤਾਰ ਵਰ ਰਿਹਾ ਮੀਂਹ 

February 4, 2022
in ਖਬਰਾਂ, ਖੇਤੀਬਾੜੀ, ਪੰਜਾਬ
ਮਾਲਵਾ ਖੇਤਰ ਵਿੱਚ ਝੱਖੜ ਅਤੇ ਲਗਾਤਾਰ ਵਰ ਰਿਹਾ ਮੀਂਹ 

ਮਾਲਵਾ ਖੇਤਰ ਵਿੱਚ ਝੱਖੜ ਅਤੇ ਲਗਾਤਾਰ ਵਰ ਰਿਹਾ ਮੀਂਹ 

ਵਿਗੜੇ ਮੌਸਮ ਨੇ ਵਧਾਈ ਠੰਡ, ਲੋਕ ਘਰਾਂ ਵਿੱਚ ਬੰਦ

ਚੰਡੀਗੜ੍ਹ, 4 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਵਿਚ ਕੱਲ੍ਹ ਰਾਤ ਤੋਂ ਪੈਣ ਲੱਗੇ ਮੀਂਹ ਨੇ ਹਾੜੀ ਦੀਆਂ ਫ਼ਸਲਾਂ ਦਾ ਫਾਇਦਾ ਕਰਨ ਦੀ ਥਾਂ ਉਲਟਾ ਨੁਕਸਾਨ ਕਰਨਾ ਆਰੰਭ ਕਰ ਦਿੱਤਾ ਹੈ।ਅਸਮਾਨ ’ਤੇ ਲਿਸ਼ਕਦੀ ਬਿਜਲੀ ਨੇ ਸਰੋਂ ਅਤੇ ਛੋਲਿਆਂ ਸਮੇਤ ਹੋਰ ਫ਼ਲੀਦਾਰ ਫ਼ਸਲਾਂ ਨੂੰ ਝੰਬ ਸੁੱਟਿਆ ਹੈ। ਅਨੇਕਾਂ ਥਾਵਾਂ ’ਤੇ ਪਸ਼ੂਆਂ ਦਾ ਹਰਾ-ਚਾਰਾ ਜ਼ਮੀਨ ’ਤੇ ਨਿਸ਼ਾਲ ਧਰਿਆ ਹੈ ਅਤੇ ਤਾਜ਼ਾ ਬੀਜੀਆਂ ਸਬਜ਼ੀਆਂ ਨੂੰ ਮੋਟੀਆਂ ਕਣੀਆਂ ਨੂੰ ਕੁੱਟ ਦਿੱਤਾ ਹੈ। ਕਿਸਾਨਾਂ ਵੱਲੋਂ ਫ਼ਸਲਾਂ ਨੂੰ ਕੋਰੇ ਅਤੇ ਠੰਡ ਤੋਂ ਬਚਾਉਣ ਲਈ ਵਿਛਾਏ ਗਏ ਮਹਿੰਗੇ ਭਾਅ ਦੇ ਪੋਲੀਥਨ ਨੂੰ ਤੇਜ਼ ਹਵਾਂ ਨੂੰ ਉਡਾ ਧਰਿਆ ਹੈ, ਜਿਸ ਨਾਲ ਪਹਿਲਾਂ ਵਾਲੇ ਮੀਂਹ ਤੋਂ ਬਚੀਆਂ ਅਗੇਤੀਆਂ ਸਬਜ਼ੀਆਂ ਨੂੰ ਹੋਰ ਰਗੜ ਧਰਿਆ ਹੈ। ਮੌਸਮ ਮਹਿਕਮੇ ਨੇ ਅਗਲੇ 24 ਘੰਟਿਆਂ ਵਿੱਚ ਭਾਰੀ ਮੀਂਹ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ, ਜਿਸ ਤੋਂ ਪੰਜਾਬ ਦਾ ਅੰਨਦਾਤਾ ਘਬਰਾਉਣ ਲੱਗਿਆ ਹੈ।
ਮਿਲੇ ਵੇਰਵਿਆਂ ਤੋਂ ਪਤਾ ਲੱਗਿਆ ਹੈ ਕਿ ਕੱਲ੍ਹ ਰਾਤ ਤੋਂ ਰੁੱਕ ਰੁੱਕ ਹੋ ਰਹੀ ਬਰਸਾਤ ਕਾਰਨ ਸ਼ਿਮਲਾ ਮਿਰਚ ਦੀ ਫ਼ਸਲ ਨੂੰ ਕਾਫੀ ਨੁਕਸਾਨ ਹੋਇਆ। ਪਿੰਡ ਭੈਣੀਬਾਘਾ ਦੇ ਮਿਹਨਤੀ ਕਿਸਾਨਾਂ ਨੇ ਦੱਸਿਆ ਕਿ ਇਸ ਵਾਰ ਇੱਕ ਮਹੀਨੇ ਤੋਂ ਵੱਧ ਸਮਾਂ ਬਰਸਾਤ ਦੇ ਨਾਲ ਧੁੰਦ ਨੇ ਸਬਜ਼ੀਆਂ ਦੀ ਫ਼ਸਲ ਨੂੰ ਕਾਫ਼ੀ ਹੱਦ ਤੱਕ ਨੁਕਸਾਨ ਹੋਇਆ ਹੈ।
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਦੱਸਿਆ ਇਸ ਵਾਰ ਸ਼ਿਮਲਾ ਮਿਰਚ ਦੇ ਨਾਲ ਖਰਬੂਜੇ ਕੱਦੂ, ਖੀਰਾ, ਤੋਰੀ ਅਤੇ ਹੋਰ ਸਬਜ਼ੀਆਂ ਖੇਤਾਂ ਵਿੱਚ ਬੀਜੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਜਸਪਾਲ ਸਿੰਘ ਪੰਜ ਏਕੜ ਸ਼ਿਮਲਾ ਮਿਰਚ, ਤਿੰਨ ਏਕੜ ਖਰਬੂਜੇ, ਜਗਜੀਤ ਸਿੰਘ ਦੋ ਏਕੜ, ਜੱਗੀ ਸਿੰਘ ਦੋ ਏਕੜ, ਗੁਰਤੇਜ ਸਿੰਘ 6 ਏਕੜ, ਜਸਵੀਰ ਸਿੰਘ 6 ਏਕੜ,ਗੱਗੀ ਸਿੰਘ 7 ਏਕੜ, ਨੈਬ ਸਿੰਘ 3 ਏਕੜ ਅਤੇ ਕੌਰਾ ਸਿੰਘ 4 ਏਕੜ, ਕਿਸਾਨ ਆਗੂ ਗੋਰਾ ਸਿੰਘ 5 ਏਕੜ ਸ਼ਿਮਲਾ ਮਿਰਚ ਦੀ ਕਾਸ਼ਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਲਗਾਤਾਰ ਸਿੱਲੇ ਮੌਸਮ ਨੇ ਸਬਜ਼ੀਆਂ ਨੂੰ ਵੱਧਣ ਫੁੱਲਣ ਤੋਂ ਬਾਰਸ਼ ਤੇ ਠੰਡ ਨੇ ਮਾਰ ਪਈ ਹੈ, ਕਿਉਂਕਿ ਅੱਜਕੱਲ ਮਿਰਚ ਦੇ ਪੌਦਿਆਂ ਨੂੰ ਫੁੱਲ ਲੱਗਣੇ ਸ਼ੁਰੂ ਹੋ ਜਾਂਦੇ ਹਨ, ਪਰ ਮੌਸਮ ਦੀ ਤਬਦੀਲੀ ਕਾਰਨ ਸਭ ਕੁੱਝ ਰੁੱਕਿਆ ਪਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਜਿਵੇਂ ਸ਼ਮਿਲਾ ਮਿਰਚ ਦਾ ਬੀਜ ਬਹੁਤ ਮਹਿੰਗਾ ਹੈ ਅਤੇ ਪੌਲੀਥਨ ਦਾ ਕਾਗਜ਼ ਤੇ ਹੋਰ ਬਹੁਤ ਖ਼ਰਚੇ ਦੀ ਮਾਰ ਪੈਂਦੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

by Jaspreet Kaur
November 23, 2026
0

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO;ਕੰਪਨੀ ਦੇ ਸ਼ੇਅਰਾਂ 'ਚ ਆਇਆ ਉਛਾਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਐਨਵੀਡੀਆ (Nvidia)...

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

by Jaspreet Kaur
November 23, 2026
0

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ 'ਚ ਹੋਏ ਸ਼ਾਮਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

by Jaspreet Kaur
November 23, 2026
0

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : 'ਆਪ' ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Hukamnama Sri Darbar Sahib Today – 02 November 2026 | Ang 668 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 November 2026 | Ang 668 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 02-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 