• Latest
  • Trending
ਮਾਲਵਾ ਸਭਿਆਚਾਰਕ ਮੰਚ ਲੁਧਿਆਣਾ ਵੱਲੋਂ ਪੰਜਾਬੀ ਲੇਖਕਾਂ ਦਾ ਸਨਮਾਨ

ਮਾਲਵਾ ਸਭਿਆਚਾਰਕ ਮੰਚ ਲੁਧਿਆਣਾ ਵੱਲੋਂ ਪੰਜਾਬੀ ਲੇਖਕਾਂ ਦਾ ਸਨਮਾਨ

4 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

44 minutes ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

58 minutes ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

2 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

3 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

4 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

4 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

4 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

4 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

4 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, November 14, 2026
No Result
View All Result
21 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਲਵਾ ਸਭਿਆਚਾਰਕ ਮੰਚ ਲੁਧਿਆਣਾ ਵੱਲੋਂ ਪੰਜਾਬੀ ਲੇਖਕਾਂ ਦਾ ਸਨਮਾਨ

November 21, 2022
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ
ਮਾਲਵਾ ਸਭਿਆਚਾਰਕ ਮੰਚ ਲੁਧਿਆਣਾ ਵੱਲੋਂ ਪੰਜਾਬੀ ਲੇਖਕਾਂ ਦਾ ਸਨਮਾਨ

ਮਾਲਵਾ ਸਭਿਆਚਾਰਕ ਮੰਚ ਲੁਧਿਆਣਾ ਵੱਲੋਂ ਪੰਜਾਬੀ ਲੇਖਕਾਂ ਦਾ ਸਨਮਾਨ

ਪ੍ਰਧਾਨਗੀ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕੀਤੀ

ਲੁਧਿਆਣਾਃ 21 ਨਵੰਬਰ(ਵਿਸ਼ਵ ਵਾਰਤਾ)- ਮਾਲਵਾ ਸਭਿਆਚਾਰ ਮੰਚ ਲੁਧਿਆਣਾ ਵੱਲੋਂ ਰਾਜਗੁਰੂ ਨਗਰ ਵਿਖੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਦੇ ਸੱਦੇ ਤੇ ਪੰਜਾਬੀ ਲੇਖਕਾਂ ਦਰਸ਼ਨ ਬੁੱਟਰ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ, ਡਾਃ ਗੁਰਇਕਬਾਲ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ, ਸ਼੍ਰੋਮਣੀ ਪੰਜਾਬੀ ਕਵੀ ਬਲਵਿੰਦਰ ਸੰਧੂ, ਸੁਸ਼ੀਲ ਦੋਸਾਂਝ ਸੰਪਾਦਕ ਹੁਣ, ਜੈਨਿੰਦਰ ਚੌਹਾਨ ਸਕੱਤਰ ਭਾਈ ਕਾਹਨ ਸਿੰਘ ਨਾਭਾ ਰਚਨਾ ਵਿਚਾਰ ਮੰਚ,ਮਨਜਿੰਦਰ ਧਨੋਆ ਜਨਰਲ ਸਕੱਤਰ ਪੰਜਾਬੀ ਲੇਖਕ ਸਭਾ ਲੁਧਿਆਣਾ, ਤ੍ਰੈਲੋਚਨ ਲੋਚੀ ਮੀਤ ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਤੇ ਦੀਪ ਜਗਦੀਪ ਸਿੰਘ ਸੰਪਾਦਕ ਲਫ਼ਜ਼ਾਂ ਦਾ ਪੁਲ ਔਨ ਲਾਈਨ ਪੰਜਾਬੀ ਮੈਗਜ਼ੀਨ ਨੂੰ ਪੁਸਤਕਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਦੀ ਪ੍ਰਧਾਨਗੀ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕੀਤੀ।
ਇਸ ਮੌਕੇ ਸਵਰਗੀ ਸਃ ਜਗਦੇਵ ਸਿੰਘ ਜੱਸੋਵਾਲ ਜੀ ਦੇ ਪੋਤਰੇ ਅਮਰਿੰਦਰ ਸਿੰਘ ਗਰੇਵਾਲ ਦੇ ਘਰ ਪੈਦਾ ਹੋਈ ਬੇਟੀ ਅਮਰੀਨ ਦੇ ਜਨਮ ਦੀ ਖੁਸ਼ੀ ਵਿੱਚ ਸਭ ਨੇ ਰਲ ਕੇ ਕੇਕ ਕੱਟਿਆ ਤੇ ਮੁਬਾਰਕ ਦਿੱਤੀ। ਮਾਲਵਾ ਸਭਿਆਚਾਰ ਮੰਚ ਦੇ ਚੇਅਰਮੈਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮਾਲਵਾ ਸਭਿਆਚਾਰ ਮੰਚ ਵੱਲੋਂ ਸਃ ਜੱਸੋਵਾਲ ਜੀ ਦੀ ਸਰਪ੍ਰਸਤੀ ਹੇਠ ਲਗਪਗ ਤੀਹ ਸਾਲ ਪਹਿਲਾਂ ਧੀਆਂ ਦਾ ਲੋਹੜੀ ਮੇਲਾ ਸ਼ੁਰੂ ਕਰਵਾਇਆ ਗਿਆ ਸੀ ਜੋ ਇਸ ਸਾਲ 11 ਜਨਵਰੀ ਨੂੰ ਹੋਵੇਗਾ। ਉਨ੍ਹਾਂ ਸਭ ਲੇਖਕਾਂ ਨੂੰ ਬੇਨਤੀ ਕੀਤੀ ਕਿ ਇਸ ਮੇਲੇ ਦੇ ਪਹਿਲੇ ਦਿਨ ਭਰੂਣ ਹੱਤਿਆ ਖ਼ਿਲਾਫ਼ ਕਵੀ ਦਰਬਾਰ ਵਿੱਚ ਸ਼ਾਮਿਲ ਹੋਵੋ। ਇਸ ਦੇ ਕਨਵੀਨਰ ਡਾਃ ਨਿਰਮਲ ਜੌੜਾ ਤੇ ਤ੍ਰੈਲੋਚਨ ਲੋਚੀ ਬਣਾਏ ਗਏ ਹਨ।
ਸਭ ਲੇਖਕਾਂ ਨੇ ਹੁੰਗਾਰਾ ਭਰਿਆ ਤੇ ਇਸ ਵਿੱਚ ਹੋਰ ਲੇਖਕਾਂ ਨੂੰ ਸ਼ਾਮਿਲ ਕਰਵਾਉਣ ਦਾ ਵਿਸ਼ਵਾਸ ਵੀ ਦਿਵਾਇਆ।
ਇਸ ਮੌਕੇ ਪੰਜਾਬੀ ਲੇਖਕਾਂ ਵੱਲੋਂ ਬੋਲਦਿਆਂ ਪ੍ਰੋਃ ਗੁਰਭਜਨ ਸਿੰਘ ਗਿੱਲ , ਦਰਸ਼ਨ ਬੁੱਟਰ ਤੇ ਸੁਸ਼ੀਲ ਦੋਸਾਂਝ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 19 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਸਃ ਭਗਵੰਤ ਸਿੰਘ ਮਾਨ ਵੱਲੋਂ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਸਮਾਗਮ ਵਿੱਚ ਕੀਤੇ ਉਸ ਐਲਾਨ ਦਾ ਅਸੀਂ ਸੁਆਗਤ ਕਰਦੇ ਹਾਂ ਜਿਸ ਵਿੱਚ ਉਨ੍ਹਾਂ 21 ਫਰਵਰੀ ਦੇ ਵਿਸ਼ਵ ਮਾਤ ਭਾਸ਼ਾ ਦਿਵਸ ਤੋਂ ਪਹਿਲਾਂ ਪਹਿਲਾਂ ਸਭ ਸਰਕਾਰੀ ਤੇ ਗੈਰ ਸਰਕਾਰੀ ਵਿਦਿਅਕ, ਵਪਾਰਕ ਅਦਾਰਿਆਂ ਤੇ ਵਿਭਾਗਾਂ ਦੇ ਸਾਈਨ ਬੋਰਡ ਤੇ ਨਿਜੀ ਘਰਾਂ ਦਰਾਂ ਦੀਆਂ ਨਾਮ ਤਖ਼ਤੀਆਂ ਸਭ ਤੋਂ ਉੱਪਰ ਪੰਜਾਬੀ ਵਿੱਚ ਲਿਖਣ ਦੀ ਅਪੀਲ ਕੀਤੀ ਹੈ। ਪੰਜਾਬੀ ਲੇਖਕ ਇਸ ਗੱਲ ਤੇ ਇੱਕ ਮੱਤ ਸਨ ਕਿ ਸਿਰਫ਼ ਨੰਗੀ ਅੱਖ ਨੂੰ ਦਿਸਣ ਵਾਲੀ ਪੰਜਾਬੀ ਹੀ ਵਿਕਾਸ ਦਾ ਆਧਾਰ ਨਹੀਂ ਸਗੋਂ ਕਚਹਿਰੀਆਂ, ਸਰਕਾਰੀ ਅਦਾਰਿਆਂ, ਵਿਦਿਅਕ ਸੰਸਥਾਵਾਂ ਤੇ ਚਿੱਠੀ ਪੱਤਰ ਦੀ ਭਾਸ਼ਾ ਵੀ ਪੰਜਾਬੀ ਕਰਨ ਦੀ ਜ਼ਰੂਰਤ ਹੈ। ਇਸ ਦੇ ਨਾਲ ਹੀ ਵਿਧਾਨਕ ਸੋਧ ਕਰਕੇ ਇਹ ਆਦੇਸ਼ ਨਾ ਮੰਨਣ ਵਾਲਿਆਂ ਨੂੰ ਸਜ਼ਾਵਾਂ ਦਾ ਪ੍ਰਬੰਧ ਵੀ ਕੀਤਾ ਜਾਵੇ ਤਾਂ ਜੋ ਨਿਜੀ ਸਕੂਲ ਅਦਾਰਿਆਂ ਨੂੰ ਵੀ ਪੰਜਾਬੀ ਰਾਜ ਭਾਸ਼ਾ ਐਕਟ ਦੀ ਸਹੀ ਰੂਹ ਨਾਲ ਜੋੜਿਆ ਜਾ ਸਕੇ।
ਪੰਜਾਬੀ ਲੇਖਕਾਂ ਵੱਲੋਂ ਬਰਨਾਲਾ ਜ਼ਿਲ੍ਹੇ ਦੇ ਨਾਪ ਤੋਲ ਇੰਸਪੈਕਟਰ ਤੇ ਪੰਜਾਬੀ ਲੇਖਕ ਵਰਿੰਦਰ ਦੀਵਾਨਾ ਖ਼ਿਲਾਫ਼ ਸਾਜ਼ਿਸ਼ ਤਹਿਤ ਰਿਸ਼ਵਤ ਕੇਸ ਰਜਿਸਟਰ ਕਰਕੇ ਗ੍ਰਿਫ਼ਤਾਰ ਕਰਨ ਦੀ ਨਿੰਦਿਆ ਕੀਤੀ ਗਈ, ਕਿਉਂਕਿ ਵਰਿੰਦਰ ਦੀਵਾਨਾ ਉਸ ਵਰਗ ਦਾ ਨੁਮਾਇੰਦਾ ਹੈ ਜੋ ਚੜ੍ਹਦੀ ਜਵਾਨੀ ਨੂੰ ਸਾਹਿੱਤ ਖੇਡਾਂ ਤੇ ਨਸ਼ਾ ਮੁਕਤ ਕਰਨ ਦੇ ਰਾਹ ਤੋਰਦਾ ਹੈ। ਇਸ ਸਬੰਧੀ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਮੁੱਖ ਮੰਤਰੀ ਪੰਜਾਬ ਸਃ ਭਗਵੰਤ ਸਿੰਘ ਮਾਨ ਤੇ ਪੰਜਾਬ ਦੇ ਮੁੱਖ ਵਿਜੀਲੈਸ ਡਾਇਰੈਕਟਰ ਵਰਿੰਦਰ ਕੁਮਾਰ ਜੀ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਕੇਸ ਦੀ ਮੁੜ ਜਾਂਚ ਕਰਕੇ ਅਸਲ ਦੋਸ਼ੀਆਂ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇ ਜੋ ਈਮਾਨਦਾਰ ਅਧਿਕਾਰੀ ਤੇ ਲੇਖਕ ਨੂੰ ਜਾਲ ਵਿੱਚ ਉਲਝਾਉਂਦੇ ਹਨ।
ਇਸ ਮੌਕੇ ਮਾਲਵਾ ਸਭਿਆਚਾਰ ਮੰਚ ਦੇ ਸਮੂਹ ਅਹੁਦੇਦਾਰ, ਡਾਃ ਨਿਰਮਲ ਜੌੜਾ ਸਕੱਤਰ ਜਨਰਲ, ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ,ਅਮਨਦੀਪ ਬਾਵਾ,ਸੁਰਿੰਦਰਜੀਤ ਚੌਹਾਨ ਮਾਲਕ ਪ੍ਰੀਤ ਪ੍ਰਕਾਸ਼ਨ ਨਾਭਾ ,ਸਃ ਬਾਦਲ ਸਿੰਘ ਸਿੱਧੂ, ਰਾਣਾ ਝਾਂਡੇ, ਅਮਰਿੰਦਰ ਸਿੰਘ ਗਰੇਵਾਲ ਤੇ ਅਰਜੁਨ ਬਾਵਾ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਾਕਿਸਤਾਨ ਨੂੰ ਇੱਕ ਵਿਕਟ ਨਾਲ ਹਰਾਇਆ।  ਭਾਰਤ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਇੱਥੇ ਅਲ ਅਮੇਰਾਤ ਕ੍ਰਿਕਟ ਗਰਾਊਂਡ ਵਿਖੇ ਖੇਡੇ ਜਾ ਰਹੇ U19 ਏਸ਼ੀਆ ਕੱਪ 2026 ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਨੇ ਦਿੱਤੀ CRPF ਸੁਰੱਖਿਆ

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਨੇ ਦਿੱਤੀ CRPF ਸੁਰੱਖਿਆ

by Navjot
2 weeks ago
0

  ਮਾਨਸਾ, 30 ਅਕਤੂਬਰ (ਵਿਸ਼ਵ ਵਾਰਤਾ) ਕੇਂਦਰ ਸਰਕਾਰ ਨੇ ਮਾਨਸਾ ਦੇ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ CRPF ਸੁਰੱਖਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 