• Latest
  • Trending
ਮਾਲਵੇ ‘ਚ ਕਾਂਗਰਸ ਨੂੰ ਵੱਡਾ ਝਟਕਾ, ਗੁਰਮੀਤ ਸਿੰਘ ਖੁੱਡੀਆਂ ‘ਆਪ’ ‘ਚ ਹੋਏ ਸ਼ਾਮਲ

ਮਾਲਵੇ ‘ਚ ਕਾਂਗਰਸ ਨੂੰ ਵੱਡਾ ਝਟਕਾ, ਗੁਰਮੀਤ ਸਿੰਘ ਖੁੱਡੀਆਂ ‘ਆਪ’ ‘ਚ ਹੋਏ ਸ਼ਾਮਲ

5 years ago
ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

8 hours ago
‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

11 hours ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

11 hours ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

11 hours ago
Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

11 hours ago
ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

11 hours ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

13 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

13 hours ago
Hindi News
English News
Thursday, October 1, 2026
No Result
View All Result
22 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਲਵੇ ‘ਚ ਕਾਂਗਰਸ ਨੂੰ ਵੱਡਾ ਝਟਕਾ, ਗੁਰਮੀਤ ਸਿੰਘ ਖੁੱਡੀਆਂ ‘ਆਪ’ ‘ਚ ਹੋਏ ਸ਼ਾਮਲ

July 26, 2021
in ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ
ਮਾਲਵੇ ‘ਚ ਕਾਂਗਰਸ ਨੂੰ ਵੱਡਾ ਝਟਕਾ, ਗੁਰਮੀਤ ਸਿੰਘ ਖੁੱਡੀਆਂ ‘ਆਪ’ ‘ਚ ਹੋਏ ਸ਼ਾਮਲ

*ਮਾਲਵੇ ‘ਚ ਕਾਂਗਰਸ ਨੂੰ ਵੱਡਾ ਝਟਕਾ, ਗੁਰਮੀਤ ਸਿੰਘ ਖੁੱਡੀਆਂ ‘ਆਪ’ ‘ਚ ਹੋਏ ਸ਼ਾਮਲ*

*…ਭਗਵੰਤ ਮਾਨ, ਰਾਘਵ ਚੱਢਾ, ਮੀਤ ਹੇਅਰ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕੀਤਾ ਸਵਾਗਤ*

*…ਕਾਂਗਰਸ ਵੱਲੋਂ ਲੰਬੀ ‘ਚ ਸਨ ਕੈਪਟਨ ਦੇ ਕਵਰਿੰਗ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ*

ਮਾਲਵੇ ‘ਚ ਕਾਂਗਰਸ ਨੂੰ ਵੱਡਾ ਝਟਕਾ, ਗੁਰਮੀਤ ਸਿੰਘ ਖੁੱਡੀਆਂ ‘ਆਪ’ ‘ਚ ਹੋਏ ਸ਼ਾਮਲ

ਚੰਡੀਗੜ੍ਹ, 26 ਜੁਲਾਈ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਧਾਨ ਸਭਾ ਚੋਣਾ ਵਿੱਚ ਕਵਰਿੰਗ ਉਮੀਦਵਾਰ ਰਹੇ ਅਤੇ ਉੱਘੇ ਸਾਬਕਾ ਲੋਕ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਿੰਨਾ ‘ਚ ਲੰਬੀ ਹਲਕੇ ਨਾਲ ਸੰਬੰਧਿਤ ਸਰਪੰਚ, ਪੰਚ, ਸਮਿਤੀ ਮੈਂਬਰ ਵੀ ਸ਼ਾਮਲ ਹਨ। ਕਾਂਗਰਸੀ ਆਗੂ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਵਿਧਾਇਕ ਮੀਤ ਹੇਅਰ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਇੱਕ ਸਮਾਗਮ ਦੌਰਾਨ ਰਸਮੀ ਤੌਰ ‘ਤੇ ਸਵਾਗਤ ਕੀਤਾ।
ਭਗਵੰਤ ਮਾਨ ਨੇ ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਦਾ ਦਰਦ ਰੱਖਣ ਵਾਲੀਆਂ ਸ਼ਖ਼ਸੀਅਤਾਂ ਹੁਣ ਅੱਗੇ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੀਆਂ ਹਨ ਅਤੇ ਚੰਗੇ ਬੰਦਿਆਂ ਦਾ ‘ਆਪ’ ਵਿੱਚ ਖੁੱਲ੍ਹੇ ਮਨ ਨਾਲ ਸਵਾਗਤ ਹੈ। ਮਾਨ ਨੇ ਕਿਹਾ ਕਿ ‘ਖੁੱਡੀਆਂ ਪਰਿਵਾਰ’ ਮਾਲਵੇ ਦਾ ਨਾਮਵਰ ਪਰਿਵਾਰ ਹੈ ਅਤੇ ਇਸ ਪਰਿਵਾਰ ਦਾ ਜ਼ਿਲ੍ਹਾ ਮੁਕਤਸਰ, ਫ਼ਰੀਦਕੋਟ ਅਤੇ ਬਠਿੰਡਾ ਸਮੇਤ ਪੂਰੇ ਪੰਜਾਬ ‘ਚ ਚੰਗਾ ਪ੍ਰਭਾਵ ਹੈ। ਉਨ੍ਹਾਂ ਦੱਸਿਆ ਕਿ ਗੁਰਮੀਤ ਸਿੰਘ ਦੇ ਪਿਤਾ ਜਗਦੇਵ ਸਿੰਘ ਖੁੱਡੀਆਂ ਫ਼ਰੀਦਕੋਟ ਤੋਂ ਲੋਕ ਸਭਾ ਦੇ ਮੈਂਬਰ ਰਹੇ ਹਨ ਅਤੇ ਉਨ੍ਹਾਂ ਪ੍ਰਤੀ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਵਿਸ਼ੇਸ਼ ਸਤਿਕਾਰ ਹੈ।
ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਨੇ ਕਿਹਾ ਗੁਰਮੀਤ ਸਿੰਘ ਖੁੱਡੀਆਂ ਇੱਕ ਲੋਕ ਆਗੂ ਹਨ, ਜਿਨ੍ਹਾਂ ਲੋਕਾਂ ਦੀ ਤਿਆਗ ਦੀ ਭਾਵਨਾ ਨਾਲ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਬਾਦਲਾਂ ਨਾਲ ਮਿਲੀਭੁਗਤ ਕਰਕੇ ਗੁਰਮੀਤ ਸਿੰਘ ਖੁੱਡੀਆਂ ਨੂੰ ਸਿਆਸਤ ਵਿੱਚ ਉੱਪਰ ਨਹੀਂ ਉੱਠਣ ਦਿੱਤਾ।
ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਖੁੱਡੀਆਂ ਵਿਧਾਨ ਸਭਾ ਹਲਕਾ ਲੰਬੀ ਵਿੱਚ ਕਾਂਗਰਸ ਦੇ ਸਰਗਰਮ ਆਗੂ ਅਤੇ ਜ਼ਿਲ੍ਹਾ ਮੁਕਤਸਰ ਦੇ ਜ਼ਿਲ੍ਹਾ ਪ੍ਰਧਾਨ ਰਹੇ ਹਨ। ਜਦੋਂ ਕਿ 2017 ਦੀਆਂ ਵਿਧਾਨ ਸਭਾ ਚੋਣਾ ਵੇਲੇ ਗੁਰਮੀਤ ਸਿੰਘ ਖੁੱਡੀਆਂ ਲੰਬੀ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਕਵਰਿੰਗ ਉਮੀਦਵਾਰ ਸਨ। ਗੁਰਮੀਤ ਸਿੰਘ ਖੁੱਡੀਆਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਨੂੰ ਮਾਲਵਾ ‘ਚ ਕਰਾਰਾ ਝਟਕਾ ਲੱਗਿਆ ਹੈ।
ਇਸ ਸਮੇਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਮਾਲਵਾ ਨੂੰ ਨਜ਼ਰਅੰਦਾਜ਼ ਕੀਤਾ ਹੈ ਅਤੇ ਕਾਂਗਰਸੀ ਵਰਕਰਾਂ ਦੀ ਅਣਦੇਖੀ ਕੀਤੀ ਹੈ। ਕਾਂਗਰਸੀ ਆਗੂ ਬਾਦਲ ਪਰਿਵਾਰ ਨਾਲ ਮਿਲੀਭੁਗਤ ਕਰਕੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੰਦੇ ਹਨ ਅਤੇ ਸੌਦੇਬਾਜ਼ੀ ਕਰਦੇ ਹਨ। ਇਸੇ ਲਈ ਉਹ ਆਪਣੇ ਸਾਥੀਆਂ ਨਾਲ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਖੁੱਡੀਆਂ ਨੇ ਕਿਹਾ ਕਿ ‘ਆਪ’ ਵੱਲੋਂ ਲਾਈ ਗਈ ਹਰ ਸੇਵਾ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ 2022 ਵਿੱਚ ‘ਆਪ’ ਦੀ ਸਰਕਾਰ ਬਣਾਉਣ ਲਈ ਯਤਨ ਕੀਤੇ ਜਾਣਗੇ।

Tags: aam admi partyBREAKING NEWSPOLITICSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

by Navjot
September 30, 2026
0

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ - ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ ਇਸ ਜਿੱਤ ਦੇ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 30, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

by Navjot
September 30, 2026
0

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼  ...

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

by Navjot
September 30, 2026
0

'Lock Upp: Sach Ya Sazaa' ਜਲਦੀ ਹੀ Netflix 'ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ ਮੁੰਬਈ,30 ਸਤੰਬਰ (ਵਿਸ਼ਵ ਵਾਰਤਾ): ਪਹਿਲੇ ਸੀਜ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

by Navjot
September 30, 2026
0

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ - ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ ਇਸ ਜਿੱਤ ਦੇ...

Most Popular

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

by Navjot
2 weeks ago
0

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ ਨਵੀਂ ਦਿੱਲੀ, 14 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 