• Latest
  • Trending
ਮਾਹਿਲਪੁਰ ’ਚ ਹੋਈ 6.50 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ 24 ਘੰਟਿਆਂ ’ਚ ਹੱਲ, 4 ਕਾਬੂ

ਮਾਹਿਲਪੁਰ ’ਚ ਹੋਈ 6.50 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ 24 ਘੰਟਿਆਂ ’ਚ ਹੱਲ, 4 ਕਾਬੂ

5 years ago
ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

12 minutes ago
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

1 hour ago
ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

1 hour ago
ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

2 hours ago
ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

3 hours ago
ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

3 hours ago
India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

3 hours ago
ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

3 hours ago
ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

3 hours ago
ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

4 hours ago
Hindi News
English News
Sunday, June 7, 2026
No Result
View All Result
36 °c
Chandigarh
38 ° Mon
39 ° Tue
39 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਹਿਲਪੁਰ ’ਚ ਹੋਈ 6.50 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ 24 ਘੰਟਿਆਂ ’ਚ ਹੱਲ, 4 ਕਾਬੂ

July 15, 2021
in ਹੁਸਿਆਰਪੁਰ, ਖਬਰਾਂ, ਪੰਜਾਬ
ਮਾਹਿਲਪੁਰ ’ਚ ਹੋਈ 6.50 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ 24 ਘੰਟਿਆਂ ’ਚ ਹੱਲ, 4 ਕਾਬੂ
ਮਾਹਿਲਪੁਰ ’ਚ ਹੋਈ 6.50 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ 24 ਘੰਟਿਆਂ ’ਚ ਹੱਲ, 4 ਕਾਬੂ
ਮਨੀ ਚੇਂਜਰ ਵਾਲੀ ਦੁਕਾਨ ਦਾ ਕਰਿੰਦਾ ਹੀ ਨਿਕਲਿਆ ਸਾਜਿਸ਼ਕਰਤਾ : ਐਸ.ਪੀ. ਰਵਿੰਦਰ ਪਾਲ ਸਿੰਘ ਸੰਧੂ
ਹੁਸ਼ਿਆਰਪੁਰ, 15 ਜੁਲਾਈ: (ਵਿਸ਼ਵ ਵਾਰਤਾ/ਤਰਸੇਮ ਦੀਵਾਨਾ ) ਬੀਤੇ ਮੰਗਲਵਾਰ ਸ਼ਾਮ ਨੂੰ ਮਾਹਿਲਪੁਰ ਖੇਤਰ ’ਚ ਹੋਈ 6.50 ਲੱਖ ਰੁਪਏ ਦੀ ਲੁੱਟ ਦੀ ਘਟਨਾ ਜ਼ਿਲ੍ਹਾ ਪੁਲਿਸ ਨੇ ਮਹਿਜ਼ 24 ਘੰਟਿਆਂ ਵਿਚ ਹੱਲ ਕਰਦਿਆਂ 4 ਮੁਲਜ਼ਮਾਂ ਨੂੰ ਕਾਬੂ ਕਰਕੇ ਲੁੱਟ ਦੀ ਸਾਰੀ ਰਕਮ ਬਰਾਮਦ ਕਰ ਲਈ ਹੈ।
ਸਥਾਨਕ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਵਲੋਂ ਏ.ਐਸ.ਪੀ. ਗੜ੍ਹਸ਼ੰਕਰ ਤੁਸ਼ਾਰ ਗੁਪਤਾ, ਸੀ.ਆਈ.ਏ. ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ, ਐਸ.ਐਚ.ਓ. ਥਾਣਾ ਗੜ੍ਹਸ਼ੰਕਰ ਸਤਵਿੰਦਰ ਸਿੰਘ ਦੀ ਟੀਮ ਬਣਾ ਕੇ ਤੁਰੰਤ ਹਰ ਪੱਖ ਤੋਂ ਤਫਤੀਸ਼ ਸ਼ੁਰੂ ਕਰਵਾਈ ਜਿਸ ਦੌਰਾਨ ਪੁਲਿਸ ਨੂੰ ਵਾਰਦਾਤ ਹੱਲ ਕਰਨ ਵਿਚ ਕਾਮਯਾਬੀ ਮਿਲੀ। ਉਨ੍ਹਾਂ ਦੱਸਿਆ ਕਿ 13 ਜੁਲਾਈ ਨੂੰ ਰਾਜੇਸ਼ ਕੁਮਾਰ ਵਾਸੀ ਮਾਹਿਲਪੁਰ ਨੇ ਜਾਣਕਾਰੀ ਦਿੱਤੀ ਕਿ ਉਸ ਦੀ ਦੁਕਾਨ ’ਤੇ ਕੰਮ ਕਰਨ ਵਾਲੇ ਬਲਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ, ਜੋ ਕਿ ਕੈਪੀਟਲ ਬੈਂਕ ਮਾਹਿਲਪੁਰ ਤੋਂ ਸਾਢੇ 6 ਲੱਖ ਰੁਪਏ ਕਢਵਾ ਕੇ ਉਸ ਨੂੰ ਦੇਣ ਜਾ ਰਹੇ ਸਨ, ਤੋਂ ਕਰੀਬ ਸਾਢੇ 4 ਵਜੇ ਮਿਲਨ ਪੈਲੇਸ ਨਜ਼ਦੀਕ ਤਿੰਨ ਨਾਮਲੂਮ ਵਿਅਕਤੀ ਅੱਖਾਂ ਵਿੱਚ ਮਿਰਚਾਂ ਪਾ ਕੇ ਰਕਮ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਥਾਣਾ ਮਾਹਿਲਪੁਰ ਵਿਚ ਮਾਮਲਾ ਦਰਜ ਕਰਨ ਉਪਰੰਤ ਪੁਲਿਸ ਵਲੋਂ ਡੂੰਘਾਈ ਨਾਲ ਜਾਂਚ ਦੌਰਾਨ ਲੁੱਟ ਖੋਹ ਵਿਚ ਸ਼ਾਮਲ ਦੁਕਾਨ ਮਾਲਕ ਦੇ ਕਰਿੰਦੇ ਬਲਜਿੰਦਰ ਸਿੰਘ ਸਮੇਤ ਸਾਹਿਲ ਵਾਸੀ ਕੋਟਫਤੂਹੀ, ਰੋਹਿਤ ਵਾਸੀ ਬੁਗਰਾਂ ਅਤੇ ਪ੍ਰਭਜੋਤ ਸਿੰਘ ਵਾਸੀ ਬਿੰਜੋ ਨੂੰ ਗ੍ਰਿਫਤਾਰ ਕੀਤਾ ਗਿਆ ਜਿਨ੍ਹਾਂ ਤੋਂ ਲੁੱਟੀ ਹੋਈ ਰਕਮ ਅਤੇ ਵਾਰਦਾਤ ਵਿਚ ਵਰਤਿਆ ਮੋਟਰ ਸਾਈਕਲ ਬਰਾਮਦ ਕੀਤਾ ਗਿਆ।
ਐਸ.ਪੀ. (ਡੀ) ਨੇ ਦੱਸਿਆ ਕਿ ਰਾਜੇਸ਼ ਕੁਮਾਰ ਅੱਡਾ ਕੋਟ ਫਤੂਹੀ ਵਿਖੇ ਵੈਸਟਰਨ ਯੂਨੀਅਨ ਦਾ ਕੰਮ ਵੀ ਕਰਦਾ ਹੈ ਅਤੇ ਉਹ ਅਕਸਰ ਆਪਣੇ ਕਰਿੰਦੇ ਬਲਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਬੈਂਕ ਤੋਂ ਪੈਸੇ ਕਢਵਾ ਕੇ ਘਰ ਭੇਜ ਦਿੰਦਾ ਸੀ। ਉਨ੍ਹਾਂ ਦੱਸਿਆ ਕਿ ਬਲਜਿੰਦਰ ਸਿੰਘ ਦੇ ਮਨ ਵਿਚ ਲਾਲਚ ਆਉਣ ਨਾਲ ਉਸ ਨੇ ਆਪਣੇ ਦੋਸਤਾਂ ਸਾਹਿਲ, ਰੋਹਿਤ ਅਤੇ ਪ੍ਰਭਜੋਤ ਨਾਲ ਮਿਲ ਕੇ ਐਤਵਾਰ ਨੂੰ ਘਟਨਾ ਨੂੰ ਅੰਜ਼ਾਮ ਨੂੰ ਵਿਊਂਤਬੰਦੀ ਕਰਦਿਆਂ ਘਟਨਾ ਵਾਲੀ ਮਿਥੀ ਥਾਂ ਵੀ ਰਾਤ ਨੂੰ ਦਿਖਾ ਦਿੱਤੀ ਸੀ। ਉਨ੍ਹਾਂ ਦੱਸਿਆ ਕਿ 13 ਜੁਲਾਈ ਨੂੰ ਪੈਸੇ ਕਢਵਾ ਕੇ ਜਾਂਦੇ ਸਮੇਂ ਪਹਿਲਾਂ ਹੀ ਗਿਣੀ ਮਿਥੀ ਸਾਜ਼ਿਸ ਤਹਿਤ ਬਲਜਿੰਦਰ ਸਿੰਘ ਦੇ ਸਹਿ ਦੋਸ਼ੀਆਂ ਨੇ ਵਾਰਦਾਤ ਨੂੰ ਅੱਖਾਂ ਵਿਚ ਮਿਰਚਾਂ ਪਾਉਣ ਦਾ ਡਰਾਮਾ ਕਰਕੇ ਅੰਜ਼ਾਮ ਦਿੱਤਾ ਅਤੇ ਫਰਾਰ ਹੋ ਗਏ। ਬਲਜਿੰਦਰ ਸਿੰਘ ਵਲੋਂ ਦਿੱਤੀ ਸਲਾਹ ਮੁਤਾਬਕ ਲੁੱਟ ਦੀ ਰਕਮ ਪ੍ਰਭਜੋਤ ਸਿੰਘ ਨੇ ਆਪਣੀ ਹਵੇਲੀ ਦੇ ਤੂੜੀ ਵਾਲੇ ਕਮਰੇ ਵਿਚ ਤੂੜੀ ਹੇਠਾਂ ਲੁਕੋ ਦਿੱਤੀ ਸੀ ਜੋ ਬਰਾਮਦ ਕਰ ਲਈ ਗਈ ਹੈ।
Tags: BREAKING NEWSWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

by Jaspreet Kaur
June 7, 2026
0

ਜਲੰਧਰ 'ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ 'ਚ ਕੈਦ! ਜਲੰਧਰ, 7 ਜੂਨ 2026 (ਵਿਸ਼ਵ ਵਾਰਤਾ): ਜਲੰਧਰ ਚ ਟ੍ਰੈਫਿਕ...

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

by Jaspreet Kaur
June 7, 2026
0

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ...

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

by Jaspreet Kaur
June 7, 2026
0

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ ਰਾਜਪਾਲ ਕਟਾਰੀਆ ਨੇ ਸ੍ਰੀ ਭੈਣੀ ਸਾਹਿਬ ਦੀ ਪਹਿਲੀ...

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

by Jaspreet Kaur
June 7, 2026
0

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ): ਦੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

by Jaspreet Kaur
June 7, 2026
0

ਜਲੰਧਰ 'ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ 'ਚ ਕੈਦ! ਜਲੰਧਰ, 7 ਜੂਨ 2026 (ਵਿਸ਼ਵ ਵਾਰਤਾ): ਜਲੰਧਰ ਚ ਟ੍ਰੈਫਿਕ...

Most Popular

National: ਆਬਕਾਰੀ ਨੀਤੀ ਮਾਮਲੇ ‘ਤੇ ਦਿੱਲੀ ਹਾਈ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

National: ਆਬਕਾਰੀ ਨੀਤੀ ਮਾਮਲੇ ‘ਤੇ ਦਿੱਲੀ ਹਾਈ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

by Ranjit Singh
3 weeks ago
0

National: ਆਬਕਾਰੀ ਨੀਤੀ ਮਾਮਲੇ 'ਤੇ ਦਿੱਲੀ ਹਾਈ ਕੋਰਟ 'ਚ ਅੱਜ ਹੋਵੇਗੀ ਸੁਣਵਾਈ - ਹੇਠਲੀ ਅਦਾਲਤ ਨੇ ਕੇਜਰੀਵਾਲ ਸਮੇਤ ਹੋਰਾਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 