ਮਿਜ਼ੋਰਮ ਵਿੱਚ ਲੈਂਡਸਲਾਈਡ ਕਾਰਨ ਮਰਨ ਵਾਲਿਆਂ ਦੀ ਗਿਣਤੀ 25 ਤੋਂ ਪਾਰ
ਚੰਡੀਗੜ੍ਹ, 29ਮਈ(ਵਿਸ਼ਵ ਵਾਰਤਾ)- ਪੱਛਮੀ ਬੰਗਾਲ ‘ਚ ਐਤਵਾਰ ਨੂੰ ਆਏ ਰੇਮਲ ਤੂਫਾਨ ਦਾ ਅਸਰ ਹੁਣ ਉੱਤਰ-ਪੂਰਬ ‘ਚ ਦਿਖਾਈ ਦੇ ਖਾਨ ਢਹਿ ਗਈ। ਇਸ ਵਿੱਚ ਹੁਣ ਤੱਕ 27 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਤੱਕ 27 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਮਲਬੇ ਹੇਠ ਹੋਰ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਬਚਾਅ ਕਾਰਜ ਜਾਰੀ ਹੈ ਪਰ ਭਾਰੀ ਮੀਂਹ ਕਾਰਨ ਇਸ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।