• Latest
  • Trending
ਮਿਲਕਿੰਗ ਮਸ਼ੀਨ ਦੀ ਖਰੀਦ ਕਰਨ ਵਾਲੇ ਦੁੱਧ ਉਤਪਾਦਕਾਂ ਲਈ 50 ਫੀਸਦੀ ਸਬਸਿਡੀ ਪ੍ਰਾਪਤ ਕਰਨ ਦਾ ਮੌਕਾ

ਮਿਲਕਿੰਗ ਮਸ਼ੀਨ ਦੀ ਖਰੀਦ ਕਰਨ ਵਾਲੇ ਦੁੱਧ ਉਤਪਾਦਕਾਂ ਲਈ 50 ਫੀਸਦੀ ਸਬਸਿਡੀ ਪ੍ਰਾਪਤ ਕਰਨ ਦਾ ਮੌਕਾ

4 years ago
Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

35 minutes ago
Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

1 hour ago
Chandigarh ਏਅਰਪੋਰਟ ‘ਤੇ CTU ਬੱਸ ਨੂੰ ਲੱਗੀ ਅੱਗ

Chandigarh ਏਅਰਪੋਰਟ ‘ਤੇ CTU ਬੱਸ ਨੂੰ ਲੱਗੀ ਅੱਗ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

2 hours ago
National: ਅਰਵਿੰਦ ਕੇਜਰੀਵਾਲ ਨੇ ਮੈਟਾ ‘ਤੇ ਫੇਸਬੁੱਕ ਅਕਾਊਂਟ ਬਲਾਕ ਕਰਨ ਦੇ ਲਾਏ ਦੋਸ਼ !

National: ਅਰਵਿੰਦ ਕੇਜਰੀਵਾਲ ਨੇ ਮੈਟਾ ‘ਤੇ ਫੇਸਬੁੱਕ ਅਕਾਊਂਟ ਬਲਾਕ ਕਰਨ ਦੇ ਲਾਏ ਦੋਸ਼ !

3 hours ago
Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ

Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ

3 hours ago
Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

3 hours ago
International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

4 hours ago
Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

4 hours ago
Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

5 hours ago
Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

5 hours ago
Hindi News
English News
Thursday, August 6, 2026
No Result
View All Result
30 °c
Chandigarh
26 ° Fri
29 ° Sat
30 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਿਲਕਿੰਗ ਮਸ਼ੀਨ ਦੀ ਖਰੀਦ ਕਰਨ ਵਾਲੇ ਦੁੱਧ ਉਤਪਾਦਕਾਂ ਲਈ 50 ਫੀਸਦੀ ਸਬਸਿਡੀ ਪ੍ਰਾਪਤ ਕਰਨ ਦਾ ਮੌਕਾ

January 3, 2023
in ਖਬਰਾਂ, ਪੰਜਾਬ, ਫ਼ਾਜਲਿਕਾ, ਵਪਾਰ
ਮਿਲਕਿੰਗ ਮਸ਼ੀਨ ਦੀ ਖਰੀਦ ਕਰਨ ਵਾਲੇ ਦੁੱਧ ਉਤਪਾਦਕਾਂ ਲਈ 50 ਫੀਸਦੀ ਸਬਸਿਡੀ ਪ੍ਰਾਪਤ ਕਰਨ ਦਾ ਮੌਕਾ

ਮਿਲਕਿੰਗ ਮਸ਼ੀਨ ਦੀ ਖਰੀਦ ਕਰਨ ਵਾਲੇ ਦੁੱਧ ਉਤਪਾਦਕਾਂ ਲਈ 50 ਫੀਸਦੀ ਸਬਸਿਡੀ ਪ੍ਰਾਪਤ ਕਰਨ ਦਾ ਮੌਕਾ

ਫਾਜ਼ਿਲਕਾ, 3 ਜਨਵਰੀ(ਵਿਸ਼ਵ ਵਾਰਤਾ)-ਡੇਅਰੀ ਵਿਕਾਸ ਵਿਭਾਗ ਵੱਲੋ ਸਾਫ ਦੁੱਧ ਦੀ ਮਹੱਤਤਾ ਅਤੇ ਡੇਅਰੀ ਫਾਰਮਾਂ ਤੇ ਦੁੱਧ ਚੁਆਈ ਦੇ ਖਰਚੇ ਨੂੰ ਘਟਾਉਣ ਤੇ ਮਿਆਰ ਨੂੰ ਸੁਧਾਰਨ ਅਤੇ ਪਸ਼ੂਆਂ ਦੇ ਚੁਆਈ ਤੇ ਹੋਣ ਵਾਲੀ ਬਿਮਾਰੀਆਂ ਤੋਂ ਬਚਾਉਣ ਲਈ ਮਿਲਕਿੰਗ ਮਸ਼ੀਨ ਤੇ ਦੁੱਧ ਉਤਪਾਦਕਾਂ ਨੂੰ ਸਬਸਿਡੀ ਵਜੋਂ ਵਿਤੀ ਸਹਾਇਤਾ ਦੇਣ ਦੀ ਸਕੀਮ ਉਲੀਕੀ ਗਈ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਫਾਜਿਲਕਾ ਰਣਦੀਪ ਕੁਮਾਰ ਹਾਂਡਾ ਨੇ ਦਿੱਤੀ।
ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਨੇ ਦੱਸਿਆ ਕਿ ਕੈਬਨਿਟ ਮੰਤਰੀ ਡੇਅਰੀ ਵਿਕਾਸ ਵਿਭਾਗ ਸ੍ਰ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਆਰ.ਕੇ.ਵੀ.ਵਾਈ ਸਕੀਮ ਅਧੀਨ ਮਿਲਕਿੰਗ ਮਸ਼ੀਨ ਤੇ ਲਾਭਪਾਤਰੀਆਂ ਨੂੰ 50 ਫੀਸਦੀ ਦੀ ਸਬਸਿਡੀ ਜਾਂ ਵੱਧ ਤੋਂ ਵੱਧ 24366 ਰੁਪਏ ਦੀ ਰਾਸ਼ੀ ਪ੍ਰਤੀ ਮਸ਼ੀਨ ਮੁਹੱਈਆ ਕਰਵਾਉਣ ਦਾ ਮੌਕਾ ਦਿੱਤਾ ਗਿਆ ਹੈ।
ਉਨ੍ਹਾਂ ਲਾਭਪਾਤਰੀ ਦੀ ਯੋਗਤਾ ਬਾਰੇ ਦੱਸਦਿਆਂ ਕਿਹਾ ਕਿ ਲਾਭਪਾਤਰੀ ਨੇ ਆਪਣਾ ਡੇਅਰੀ ਯੁਨਿਟ 01 ਅਪ੍ਰੈਲ 2021 ਤੋਂ ਬਾਅਦ ਸਥਾਪਿਤ ਕੀਤਾ ਹੋਵੇ, ਲਾਭਪਾਤਰੀ ਕੋਲ ਘੱਟੋ ਘੱਟ 20 ਦੁਧਾਰੂ ਪਸ਼ੂ ਹੋਣ ਅਤੇ ਪ੍ਰਤੀ ਦਿਨ ਦੁੱਧ ਦੀ ਪੈਦਾਵਾਰ 150 ਲੀਟਰ ਹੋਵੇ। ਇਸ ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ/ ਪੰਜਾਬ ਡੇਅਰੀ ਵਿਕਾਸ ਬੋਰਡ/ ਗਡਵਾਸੂ ਤੋਂ ਘੱਟੋ ਘਟ 2 ਹਫਤੇ ਦੀ ਡੇਅਰੀ ਸਿਖਲਾਈ ਪ੍ਰਾਪਤ ਕੀਤੀ ਹੋਵੇ। ਉਨ੍ਹਾਂ ਕਿਹਾ ਕਿ ਲਾਭਪਾਤਰੀ ਵਿਭਾਗ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਮਿਲਕਿੰਗ ਮਸ਼ੀਨ ਦੀ ਖਰੀਦ ਵਿਭਾਗ ਵੱਲੋਂ ਨਿਰਧਾਰਤ ਕੰਪਨੀਆਂ ਤੋਂ ਹੀ ਕਰ ਸਕੇਗਾ।
ਮਿਲਕਿੰਗ ਮਸ਼ੀਨ ਦੀ ਸਬਸਿਡੀ ਪ੍ਰਾਪਤ ਕਰਨ ਸਬੰਧੀ ਅਤੇ ਹੋਰ ਸ਼ਰਤਾਂ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਡਿਪਟੀ ਡਇਰੈਕਟਰ ਡੇਅਰੀ ਕਮਰਾ ਨੰਬਰ 508-509, ਡੀ.ਸੀ. ਕੰਪਲੈਕਸ, ਐਸ.ਐਸ.ਪੀ. ਬਲਾਕ ਫਾਜਿਲਕਾ ਅਤੇ ਮੋਬਾਇਲ ਨੰਬਰ 01638-262140, 96463-06700, 98149-95616  ਤੇ ਸੰਪਰਕ ਕੀਤਾ ਜਾ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
August 6, 2026
0

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 6 ਅਗਸਤ...

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ

by Ranjit Singh
August 6, 2026
0

Big News: ਪੱਤਰਕਾਰ ਤਰੁਣ ਤੇਜਪਾਲ ਰੇਪ ਮਾਮਲੇ ਵਿੱਚ ਦੋਸ਼ੀ ਕਰਾਰ ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ) – ਬੰਬੇ ਹਾਈ ਕੋਰਟ...

Chandigarh ਏਅਰਪੋਰਟ ‘ਤੇ CTU ਬੱਸ ਨੂੰ ਲੱਗੀ ਅੱਗ

Chandigarh ਏਅਰਪੋਰਟ ‘ਤੇ CTU ਬੱਸ ਨੂੰ ਲੱਗੀ ਅੱਗ

by Ranjit Singh
August 6, 2026
0

Chandigarh ਏਅਰਪੋਰਟ 'ਤੇ CTU ਬੱਸ ਨੂੰ ਲੱਗੀ ਅੱਗ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ) – ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
August 6, 2026
0

Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 6 ਅਗਸਤ...

Most Popular

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

by Jaspreet Kaur
3 weeks ago
0

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 