• Latest
  • Trending
ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦਾਇਰਾ ਵਧਾ ਕੇ ਪਾਕਿਸਤਾਨ ਸਮੇਤ ਹੋਰ ਮੁਲਕਾਂ ਨੂੰ ਵੀ ਸ਼ਾਮਿਲ ਕੀਤਾ ਜਾਵੇ-ਕੈਪਟਨ ਅਮਰਿੰਦਰ ਸਿੰਘ

9 years ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

18 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

21 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

25 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

2 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦਾਇਰਾ ਵਧਾ ਕੇ ਪਾਕਿਸਤਾਨ ਸਮੇਤ ਹੋਰ ਮੁਲਕਾਂ ਨੂੰ ਵੀ ਸ਼ਾਮਿਲ ਕੀਤਾ ਜਾਵੇ-ਕੈਪਟਨ ਅਮਰਿੰਦਰ ਸਿੰਘ

December 15, 2017
in ਪੰਜਾਬ
ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦਾਇਰਾ ਵਧਾ ਕੇ ਪਾਕਿਸਤਾਨ ਸਮੇਤ ਹੋਰ ਮੁਲਕਾਂ ਨੂੰ ਵੀ ਸ਼ਾਮਿਲ ਕੀਤਾ ਜਾਵੇ-ਕੈਪਟਨ ਅਮਰਿੰਦਰ ਸਿੰਘ

  • ਚੰਡੀਗੜ, 15 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪਹਿਲੇ ਮਿਲਟਰੀ ਲਿਟਰੇਚਰ ਫੈਸਟੀਵਲ ਦੀ ਸਮਾਪਤੀ ਦਾ ਐਲਾਨ ਕਰਦਿਆਂ ਪਾਕਿਸਤਾਨ ਸਮੇਤ ਬਾਕੀ ਮੁਲਕਾਂ ਦੇ ਲੇਖਕਾਂ ਅਤੇ ਸੈਨਿਕਾਂ ਦੀ ਸ਼ਮੂਲੀਅਤ ਰਾਹੀਂ ਇਸ ਦਾ ਦਾਇਰਾ ਹੋਰ ਵਿਸ਼ਾਲ ਕਰਨ ਦਾ ਸੱਦਾ ਦਿੱਤਾ।

        ਚੋਣਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਹ ਬਹੁਤ ਦਿਲਚਸਪ ਹੋਵੇਗਾ ਜਦੋਂ ਇਕ ਨਵੇਂ ਮਾਹੌਲ ਵਿੱਚ 1965 ਦੇ ਜੰਗ ਦੇ ਭਾਰਤ-ਪਾਕਿ ਦੇ ਫੌਜੀ ਆਹਮੋ-ਸਾਹਮਣੇ ਹੋ ਕੇ ਆਪੋ-ਆਪਣੇ ਤਜਰਬੇ ਸਾਂਝੇ ਕਰਨਗੇ।

        ਮੁੱਖ ਮੰਤਰੀ ਨੇ ਇਸ ਫੈਸਟੀਵਲ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੀ ਟੀਮ ਦੇ ਸਿਖਰਲੇ ਮੈਂਬਰਾਂ ਨੂੰ ਰਾਤਰੀ ਭੋਜ ’ਤੇ ਸੱਦਿਆ ਸੀ। ਇਸ ਮੌਕੇ ਉਨਾਂ ਨੇ ਹਰੇਕ ਟੀਮ ਮੈਂਬਰ ਨੂੰ ਇਕ ਯਾਦਗਾਰੀ ਚਿੰਨ ਵੀ ਭੇਟ ਕੀਤਾ।

        ਇਸ ਫੈਸਟੀਵਲ ਦੇ ਸੰਕਲਪ ਤੋਂ ਲੈ ਕੇ ਅੰਤਿਮ ਪਲਾਂ ਤੱਕ ਦੇ ਸਫਰ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਹ ਸਮਾਗਮ ਆਮ ਲੋਕਾਂ ਖਾਸਕਰ ਨੌਜਵਾਨਾਂ ਵਿੱਚ ਭਾਰਤੀ ਰੱਖਿਆ ਸੈਨਾਵਾਂ ਬਾਰੇ ਜਾਗਰੂਕਤਾ ਅਤੇ ਸਮਝ ਕਾਇਮ ਕਰਨ ਲਈ ਢੁਕਵਾਂ ਮੰਚ ਸਿੱਧ ਹੋਵੇਗਾ। ਉਨਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਫੈਸਟੀਵਲ ਨੌਜਵਾਨਾਂ ਦੇ ਦਿਲਾਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਜਗਾਉਣ ਦੇ ਨਾਲ-ਨਾਲ ਉਨਾਂ ਨੂੰ ਮੁਲਕ ਦੀ ਸੇਵਾ ਲਈ ਰੱਖਿਆ ਸੈਨਾਵਾਂ ਵਿੱਚ ਸ਼ਾਮਲ ਹੋਣ ਲਈ ਵੀ ਉਤਸ਼ਾਹਤ ਕਰੇਗਾ।

        ਮੁੱਖ ਮੰਤਰੀ ਨੇ ਆਖਿਆ ਕਿ ਹਥਿਆਰਬੰਦ ਸੈਨਾਵਾਂ ਦਾ ਹਿੱਸਾ ਹੋਣਾ ਹਰੇਕ ਭਾਰਤੀ ਲਈ ਮਾਣ ਵਾਲੀ ਗੱਲ ਹੈ ਅਤੇ ਇਹ ਫੈਸਟੀਵਲ ਨੌਜਵਾਨਾਂ ਦਰਮਿਆਨ ਅਜਿਹੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ। ਮੁੱਖ ਮੰਤਰੀ ਨੇ ਆਖਿਆ ਕਿ ਉਨਾਂ ਦੀ ਸਰਕਾਰ ਇਸ ਸਮਾਗਮ ਨੂੰ ਹੋਰ ਵੱਡੇ ਪੱਧਰ ’ਤੇ ਕਰਵਾਉਣ ਲਈ ਪੂਰਾ ਸਹਿਯੋਗ ਦੇਵੇਗੀ।

        ਇਸ ਸਮਾਗਮ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋਣ ਅਤੇ ਆਪਣੇ ਸਰਗਰਮ ਸਹਿਯੋਗ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਟੀ.ਐਸ. ਸ਼ੇਰਗਿੱਲ ਨੇ ਆਖਿਆ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਸੁਸਾਇਟੀ ਨੂੰ ਸਥਾਈ ਬਾਡੀ ਵਜੋਂ ਕਾਇਮ ਕੀਤਾ ਗਿਆ ਹੈ ਜੋ ਇਸ ਖੇਤਰ ਵਿੱਚ ਵਿਚਾਰਾਂ ਅਤੇ ਤਜਰਬਿਆਂ ਦੇ ਅਦਾਨ-ਪ੍ਰਦਾਨ ਨੂੰ ਉਤਸ਼ਾਹਤ ਕਰਨ ਲਈ ਆਪਣੀਆਂ ਵੱਖ-ਵੱਖ ਸਰਗਰਮੀਆਂ ਜਾਰੀ ਰੱਖੇਗੀ।

        ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਜੋ ਪ੍ਰਬੰਧਕੀ ਕਮੇਟੀ ਦੇ ਮੁੱਖ ਮੈਂਬਰ ਸਨ, ਵੀ ਸ਼ਾਮਲ ਹੋਈਆਂ ਸ਼ਖਸੀਅਤਾਂ ਵਿੱਚ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

by Ranjit Singh
2 weeks ago
0

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ:...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 