• Latest
  • Trending

ਮਿਸ਼ਨ ਫਤਹਿ : ਕੋਵਿਡ-19 ਦੇ ਟਾਕਰੇ ਲਈ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅਪਣਾਈ ਨਵੀਨਤਮ ਪਹੁੰਚ

6 years ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

3 minutes ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

30 minutes ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

60 minutes ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

3 hours ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

3 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

4 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

5 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

5 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

5 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਿਸ਼ਨ ਫਤਹਿ : ਕੋਵਿਡ-19 ਦੇ ਟਾਕਰੇ ਲਈ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅਪਣਾਈ ਨਵੀਨਤਮ ਪਹੁੰਚ

August 1, 2020
in ਪੰਜਾਬ
ਮੈਡੀਕਲ ਕਾਲਜਾਂ, ਜ਼ਿਲ੍ਹਾ ਹਸਪਤਾਲਾਂ ਅਤੇ ਹੇਠਲੇ ਪੱਧਰ ‘ਤੇ ਕੰਮ ਕਰ ਰਹੇ ਫਰੰਟ ਲਾਈਨ ਵਰਕਰਾਂ ਨੂੰ ਸਪੈਸ਼ਲਾਈਜ਼ਡ ਟਰੇਨਿੰਗ ਦੇ ਕੇ ਬਣਾਇਆ ਕੋਰੋਨਾ ਨਾਲ ਲੜਨ ਦੇ ਸਮਰੱਥ
ਚੰਡੀਗੜ੍ਹ, 1 ਅਗਸਤ, ਮਿਸ਼ਨ ਫਤਹਿ ਤਹਿਤ ਕੋਵਿਡ-19 ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਅਧੀਨ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਰਿਵਾਇਤੀ ਢੰਗ-ਤਰੀਕਿਆਂ ਦੀ ਬਜਾਏ ਨਵੀਨਤਮ ਪਹੁੰਚ ਨੂੰ ਅਪਣਾਉਂਦਆਂ ਮੈਡੀਕਲ ਕਾਲਜਾਂ, ਜ਼ਿਲ੍ਹਾ ਹਸਪਤਾਲਾਂ ਅਤੇ ਹੇਠਲੇ ਪੱਧਰ ‘ਤੇ ਕੰਮ ਕਰ ਰਹੇ ਫਰੰਟ ਲਾਈਨ ਵਰਕਰਾਂ ਨੂੰ ਸਪੈਸ਼ਲਾਈਜ਼ਡ ਟਰੇਨਿੰਗ ਰਾਹੀਂ ਇਸ ਬੀਮਾਰੀ ਨਾਲ ਟਾਕਰੇ ਦੇ ਸਮਰੱਥ ਬਣਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ.ਤਿਵਾੜੀ ਨੇ ਦੱਸਿਆ ਕਿ ਵਿਭਾਗ ਵੱਲੋਂ ਕੋਵਿਡ-19 ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ ‘ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਸਤੇ ਜ਼ਿਲ੍ਹਾ ਹਸਪਤਾਲਾਂ ਨੂੰ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਟਰੇਸ ਕਰਨ, ਕਨਟੇਨਿੰਗ ਜ਼ੋਨ ਸਥਾਪਤ ਕਰਨ, ਸ਼੍ਰੇਣੀ 1 ਅਤੇ 2 ਦੀਆਂ ਸਹੂਲਤਾਂ ਦਾ ਮੁਲਾਂਕਣ ਕਰਨ ਅਤੇ ਹਰੇਕ ਜ਼ਿਲ੍ਹੇ ਦੀ ਸਹਾਇਤਾ ਲਈ 3-3 ਡਾਕਟਰ ਤਾਇਨਾਤ ਕੀਤੇ ਗਏ ਹਨ । ਇਸ ਤੋਂ ਇਲਾਵਾ ਮਰੀਜ਼ਾਂ ਦੇ ਸੈਂਪਲ ਲੈਣ ਦੀ ਸਿਖਲਾਈ, ਇਲਾਜ ਸਬੰਧੀ ਮਾਰਗ ਦਰਸ਼ਨ ਅਤੇ ਹਰੇਕ ਜ਼ਿਲ੍ਹੇ ਲਈ ਨੋਡਲ ਫੈਕਲਟੀ ਮੁਹੱਈਆ ਕਰਵਾਈ ਗਈ। ਇਸ ਦੇ ਨਾਲ ਹੀ  ਤੀਜੇ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ ਟਰਸ਼ਰੀ ਕੇਅਰ ਸਰਵੇ ਕਰਵਾਇਆ ਗਿਆ, ਜਿਸਦੇ ਕਿ 76 ਪੈਰਾਮੀਟਰ ਸਨ। ਇਸ ਸਰਵੇ ਦੌਰਾਨ 218 ਨਿਜੀ ਹਸਪਤਾਲਾਂ ਦੀ ਪਹਿਚਾਣ ਉਪਰੰਤ ਚੋਣ ਕੀਤੀ ਗਈ ਹੈ ਤਾਂ ਜੋ ਲੋੜ ਪੈਣ ‘ਤੇ ਮਰੀਜ਼ਾਂ ਨੂੰ ਢੁਕਵੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਮਾਹਰ ਡਾਕਟਰਾਂ ਦਾ ਸਮੂਹ ਬਣਾਇਆ ਗਿਆ ਹੈ, ਜੋ ਲੋੜ ਪੈਣ ‘ਤੇ ਮੈਡੀਕਲ ਕਾਲਜਾਂ, ਜ਼ਿਲ੍ਹਾ ਹਸਪਤਾਲਾਂ ਅਤੇ ਹੇਠਲੇ ਪੱਧਰ ‘ਤੇ ਕੰਮ ਕਰ ਰਹੇ ਫਰੰਟ ਲਾਈਨ ਵਰਕਰਾਂ ਨੂੰ ਫੋਨ ਅਤੇ ਵੀਡੀਓ ਕਾਨਫਰੰਸ ਰਾਹੀਂ ਮਾਰਗ ਦਰਸ਼ਨ ਦਿੰਦੇ ਹਨ।
ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਟ੍ਰੇਨਿੰਗ ਦੇਣ ਦੇ ਇਸ ਕਾਰਜ ਵਿੱਚ ਪ੍ਰੋ.ਕੇ ਕੇ ਤਲਵਾੜ (ਸਲਾਹਕਾਰ ਸਿਹਤ ਅਤੇ ਮੈਡੀਕਲ ਸਿੱਖਿਆ, ਪੰਜਾਬ ਸਰਕਾਰ) ਦੀ ਅਗਵਾਈ ਹੇਠ ਪ੍ਰੋਫੈਸਰ ਬਿਸ਼ਵ ਮੋਹਨ (ਕਾਰਡੀਓਲੌਜੀ ਵਿਭਾਗ, ਡੀ.ਐਮ.ਸੀ.ਐਚ. ਲੁਧਿਆਣਾ),  ਪ੍ਰੋਫੈਸਰ ਜੀ.ਡੀ. ਪੁਰੀ, ਡੀਨ ਅਤੇ ਐਚ.ਓ.ਡੀ. ਐਨਸਥੀਸੀਆ, ਪੀ.ਜੀ.ਆਈ.ਐਮ.ਈ.ਆਰ, ਚੰਡੀਗੜ੍ਹ,   ਡਾ.  ਵਿਕਾਸ ਸੂਰੀ, ਮੈਡੀਸਨ ਦੇ ਐਡੀਸ਼ਨਲ ਪ੍ਰੋਫੈਸਰ, ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ, ਡਾ: ਅਨੂਪ ਕੇ ਸਿੰਘ, ਐਸੋਸੀਏਟ ਪ੍ਰੋਫੈਸਰ ਪਲੂਮਨਰੀ ਐਂਡ ਕ੍ਰਿਟੀਕਲ ਕੇਅਰ ਮੈਡੀਸਿਨ ਵਿਭਾਗ, ਲੈਨੋਕਸ ਹਿੱਲ ਹਸਪਤਾਲ, ਨਿਊਯਾਰਕ, ਯੂ.ਐਸ.ਏ., ਡਾ. ਅਜੀਤ ਕਿਆਲ, ਸੇਂਟ ਜੋਰਜ ਯੂਨੀਵਰਸਿਟੀ ਹਸਪਤਾਲ, ਐਨ.ਐਚ.ਐਸ.  ਫਾਊਂਡੇਸ਼ਨ ਟਰੱਸਟ), ਡਾ. ਸੰਦੀਪ ਕਟਾਰੀਆ, ਐਨਸਥੀਸੀਆ ਸਲਾਹਕਾਰ, ਬ੍ਰੋਂਨਕਸ ਨਿਊਯਾਰਕ),  ਪ੍ਰੋ: ਨਿਤੀਸ਼ ਨਾਇਕ, ਪ੍ਰੋਫੈਸਰ ਕਾਰਡੀਓਲੌਜੀ ਏਮਜ਼, ਨਵੀਂ ਦਿੱਲੀ) ਪ੍ਰੋ ਅੰਬੂਜ ਰਾਏ, ਪ੍ਰੋਫੈਸਰ ਕਾਰਡੀਓਲਾਜੀ  ਏਮਜ਼ ਨਵੀਂ ਦਿੱਲੀ , ਪ੍ਰੋ: ਰਾਜੇਸ਼ ਮਹਾਜਨ,  ਮੈਡੀਸਨ ਦੇ ਪ੍ਰੋਫੈਸਰ, ਡੀ.ਐਮ.ਸੀ. ਲੁਧਿਆਣਾ ,  ਪ੍ਰੋ: ਰਵਿੰਦਰ ਗਰਗ, ਪ੍ਰੋਫੈਸਰ ਮੈਡੀਸਨ, ਸਰਕਾਰੀ ਮੈਡੀਕਲ ਕਾਲਜ ਫਰੀਦਕੋਟ, ਪ੍ਰੋ: ਆਰ. ਐਸ. ਸਿਬੀਆ, ਪ੍ਰੋਫ਼ੈਸਰ ਮੈਡੀਸਨ  ਸਰਕਾਰੀ ਮੈਡੀਕਲ ਕਾਲਜ ਪਟਿਆਲਾ,  ਪ੍ਰੋਫੈਸਰ ਰਮਨ ਸ਼ਰਮਾ,   ਪ੍ਰੋਫੈਸਰ ਮੈਡੀਸਨ, ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪ੍ਰੋਫੈਸਰ ਨਿਤਿਨ ਮਲਹੋਤਰਾ ਪ੍ਰੋਫੈਸਰ ਮੈਡੀਸਨ, ਸੀ.ਐਮ.ਸੀ. ਮੈਡੀਕਲ ਕਾਲਜ ਲੁਧਿਆਣਾ,   ਵਲੋਂ ਟ੍ਰੇਨਿੰਗ ਦੇਣ ਵਿਚ ਅਹਿਮ ਭੂਮਿਕਾ ਨਿਭਾਈ ਗਈ ਜਦਕਿ ਕਲਰ ਕੋਡਿਡ  ਸਬੰਧੀ ਟ੍ਰੇਨਿੰਗ ਲਈ ਡਾ. ਸਾਹਿਲ ਗੋਇਲ (ਡੀ.ਐਮ.ਸੀ.ਐਚ. ਲੁਧਿਆਣਾ), ਪ੍ਰੋ: ਗੁਰਪ੍ਰੀਤ ਐਸ ਵਾਂਦਰ (ਡੀ.ਐਮ.ਸੀ.ਐਚ. ਲੁਧਿਆਣਾ), ਡਾ: ਸਰਜੂ ਰਲਹਨ (ਐਚ.ਡੀ.ਐਚ.ਆਈ, ਲੁਧਿਆਣਾ), ਪ੍ਰੋਫੈਸਰ ਵਿਸ਼ਾਲ ਚੋਪੜਾ (ਸਰਕਾਰੀ ਮੈਡੀਕਲ ਕਾਲਜ ਪਟਿਆਲਾ), ਮੈਡੀਸਨ ਦੇ ਪ੍ਰੋਫੈਸਰ, ਸੀਐਮਸੀ ਲੁਧਿਆਣਾ, ਵਿਸ਼ੇਸ਼ ਇਨਪੁਟ ਅਤੇ ਰੰਗ-ਕੋਡ ਸੰਕਲਪ ਨਾਲ ), ਪ੍ਰੋ. ਅਕਾਸ਼ਦੀਪ (ਡੀ.ਐਮ.ਸੀ.ਐਚ.  ਲੁਧਿਆਣਾ) ਡਾ. ਤਨੂੰ ਸਿੰਘਲ (ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਮੁੰਬਈ) ਅਤੇ ਸ੍ਰੀ ਰਾਜਾ ਗੁਪਤਾ, (ਡੀ.ਐਮ.ਸੀ.ਐਚ. ਲੁਧਿਆਣਾ ) ਵਲੋਂ ਟ੍ਰੇਨਿੰਗ ਸਬੰਧੀ ਵਿਸ਼ੇਸ਼ ਇਨਪੁੱਟ ਦਿੱਤੇ ਗਏ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਮੈਡੀਕਲ ਕਾਲਜ ਪਹਿਲੀ ਵਾਰ ਇਸ ਪੱਧਰ ‘ਤੇ ਕੁਸ਼ਲਤਾ ਨਾਲ ਤਾਲਮੇਲ ਕਰ ਕੇ ਇਸ ਨਵੀਂ ਬਿਮਾਰੀ ਨਾਲ ਨਜਿੱਠਣ ਲਈ ਪੂਰੀ ਤਾਕਤ ਨਾਲ ਇਕਜੁੱਟ ਹੋ ਕੇ ਕੰਮ ਕਰ ਰਹੇ ਹਨ।
ਸ੍ਰੀ ਤਿਵਾੜੀ ਨੇ ਕੋਵਿਡ 19 ਦਾ ਟਾਕਰਾ ਕਰਨ ਵਿਚ ਸਹਾਈ ਸਿੱਧ ਹੋਈ  ਪ੍ਰੋ.ਕੇ.ਕੇ.ਤਲਵਾੜ ਦੀ ਅਗਵਾਈ ਵਾਲੀ ਟ੍ਰੇਨਿੰਗ ਦੇਣ ਵਾਲੇ ਸਮੂਹ ਡਾਕਟਰਾਂ ਦੀ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਮਾਰਗ ਦਰਸ਼ਨ ਸਦਕਾ ਹੀ ਪੰਜਾਬ ਰਾਜ ਕੋਵਿਡ 19 ਖ਼ਿਲਾਫ਼ ਨਿਰਣਾਇਕ ਜੰਗ ਲੜ ਸਕਿਆ ਹੈ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

by Ranjit Singh
November 18, 2026
0

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

by Ranjit Singh
November 18, 2026
0

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

Most Popular

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

by Ranjit Singh
2 weeks ago
0

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ - ਮੁੱਖ ਮੰਤਰੀ ਭਗਵੰਤ ਮਾਨ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 