• Latest
  • Trending
ਮਿਸ਼ਨ ਫ਼ਤਿਹ ‘ਚ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ-ਡਿਪਟੀ ਕਮਿਸ਼ਨਰ

ਮਿਸ਼ਨ ਫ਼ਤਿਹ ‘ਚ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ-ਡਿਪਟੀ ਕਮਿਸ਼ਨਰ

6 years ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

22 minutes ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

46 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

2 hours ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

3 hours ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

4 hours ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

4 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

5 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

6 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

6 hours ago
Hindi News
English News
Tuesday, November 17, 2026
No Result
View All Result
26 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਿਸ਼ਨ ਫ਼ਤਿਹ ‘ਚ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ-ਡਿਪਟੀ ਕਮਿਸ਼ਨਰ

June 18, 2020
in ਪੰਜਾਬ
ਮਿਸ਼ਨ ਫ਼ਤਿਹ ‘ਚ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ-ਡਿਪਟੀ ਕਮਿਸ਼ਨਰ

 ਅੰਮ੍ਰਿਤਸਰ, 18 ਜੂਨ (ਵਿਸ਼ਵ ਵਾਰਤਾ )-:ਮਿਸ਼ਨ ਫ਼ਤਿਹ ਤਹਿਤ ਜ਼ਿਲੇ ਦੇ ਲੋਕ ਕੋਵਿਡ ਤੋਂ ਬਚਾਅ ਲਈ ਮਾਸਕ, ਸਮਾਜਿਕ ਦੂਰੀ ਤੇ ਹੱਥ ਧੋਣ ਨੂੰ ਰੋਜ਼ਾਨਾ ਜ਼ਿੰਦਗੀ ਦਾ ਲਾਜ਼ਮੀ ਹਿੱਸਾ ਬਣਾਉਣ                                                                                                               

ਮਿਸ਼ਨ ਫ਼ਤਿਹ ਤਹਿਤ ਜ਼ਿਲੇ ਨੂੰ ਕੋਵਿਡ ਮੁਕਤ ਕਰਨ ਲਈ ਇਸ ਮੁਹਿੰਮ ‘ਚ ਆਮ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ ਹੈ, ਜਿਸ ਲਈ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਇਹ ਹਫ਼ਤਾ ਵੱਖ-ਵੱਖ ਜਨਤਕ ਜਾਗਰੂਕਤਾ ਗਤੀਵਿਧੀਆਂ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਇਸ ਲਈ ਲੋਕ ਸੰਪਰਕ ਵਿਭਾਗ ਵਲੋ ਛਪਵਾਏ ਗਏ ਪੈਫਲੇਟਾਂ ਨੂੰ ਆਂਗਨਵਾੜੀ ਵਰਕਰਾਂ ਘਰ ਘਰ ਜਾ ਕੇ ਵੰਡ ਰਹੀਆਂ ਹਨ ਅਤੇ ਲੋਕਾਂ ਨੂੰ ਇਸ ਮਹਾਮਾਰੀ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। 

       ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ: ਸ਼ਿਵਦੁਲਾਰ ਸਿੰਘ ਢਿਲੋ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਜ਼ਿਲੇ ਵਿਚ ਲੋਕ ਸੰਪਰਕ ਵਿਭਾਗ ਵਲੋ ਪ੍ਰਚਾਰ ਵਾਹਨ ਵੀ ਚਲਾਏ ਜਾ ਰਹੇ ਹਨ ਜੋ ਲੋਕਾਂ ਨੂੰ  ਕੋਵਿਡ ਤੋਂ ਬਚਾਅ ਲਈ ਮਾਸਕ ਪਾਉਣ, ਸਮਾਜਿਕ ਦੂਰੀ ਰੱਖਣ ਅਤੇ ਹੱਥ ਧੋਣ ਨੂੰ ਰੋਜ਼ਾਨਾ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਬਣਾਉਣ ਲਈ ਪ੍ਰਚਾਰ ਕਰ ਰਹੇ ਹਨ।  ਉਨਾਂ ਕਿਹਾ ਕਿ ਜੇਕਰ ਅਸੀਂ ਰਾਜ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਆਪਣੇ ਆਪ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਾਂਗੇ ਤਾਂ ਯਕੀਨਨ ਆਪ ਤਾਂ ਇਸ ਤੋਂ ਬਚਾਂਗੇ ਹੀ,ਨਾਲ ਹੀ ਆਪਣੇ ਪਰਿਵਾਰ, ਆਂਢ-ਗੁਆਂਢ ਅਤੇ ਅੱਗੋਂ ਜ਼ਿਲੇ ਅਤੇ ਰਾਜ ਨੂੰ ਇਸ ਦੇ ਹੋਰ ਫੈਲਣ ਤੋਂ ਰੋਕ ਲਵਾਂਗੇ। ਉਨਾਂ ਦੱਸਿਆ ਕਿ ਸੀ ਡੀ ਪੀ ਓਜ਼ ਰਾਹੀ ਜ਼ਿਲੇ ਵਿਚ ਕੰਮ ਕਰ ਰਹੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰ ਪਿੰਡ ਪਿੰਡ ਜਾ ਕੇ ਪੈਫਲੇਟ ਵੰਡਣ ਦੇ ਨਾਲ ਨਾਲ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਹੱਥ ਧੋਣ, ਜਨਤਰ ਥਾਵਾਂ ਤੇ ਥੁਕਣ ਤੋ ਗਰੇਜ ਕਰਨ, ਹੱਥ ਨਾ ਮਿਲਾਉਣ, ਬੇਵਜਾ ਘਰ ਤੋ ਬਾਹਰ ਨਾ ਨਿਕਲਣ ਸਬੰਧੀ ਵੀ ਜਾਗਰੂਕਤਾ ਫੈਲਾਈ ਜਾ ਰਹੀ ਹੈ।

       ਸ: ਢਿਲੋ ਨੇ  ਹਰ ਇੱਕ ਨੂੰ ਆਪਣੇ ਮੋਬਾਇਲ ‘ਤੇ ਕੋਵਾ ਐਪ ਡਾਊਨਲੋਡ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰਾਂ ਕਰਨ ਨਾਲ ਜੇਕਰ ਅਸੀਂ ਖੁਦ ਵੀ ਕਿਸੇ ਮੌਕੇ ਬਿਮਾਰੀ ਤੋਂ ਪੀੜਤ ਹੁੰਦੇ ਹਾਂ ਤਾਂ ਸਰਕਾਰ ਅਤੇ ਸਿਹਤ ਵਿਭਾਗ ਨੂੰ ‘ਸੰਪਰਕ ਲੱਭਣ‘ (ਕਾਨਟੈਕਟ ਟਰੇਸਿੰਗ) ‘ਚ ਵੱਡੀ ਮੱਦਦ ਮਿਲਦੀ ਹੈ। ਉਨਾਂ ਦੱਸਿਆ ਕਿ ਕੋਵਾ ਐਪ ਡਾਊਨਲੋਡ ਕਰਨ ਬਾਅਦ ਜੇਕਰ ਮੋਬਾਇਲ ‘ਤੇ ਇੰਟਰਨੈਟ ਦੇ ਨਾਲ ਬਲੂਟੁੱਥ ਵੀ ਚਲਦਾ ਰਹੇ ਤਾਂ ਇਹ ਐਪ ਸਾਨੂੰ ਆਸ ਪਾਸ ਕੋਵਿਡ ਪੀੜਤ ਦੇ ਹੋਣ ਬਾਰੇ ਖਬਰਦਾਰ ਵੀ ਕਰਦੀ ਰਹਿੰਦੀ ਹੈ।

       ਉਨਾਂ ਦੱਸਿਆ ਕਿ ਮਿਸ਼ਨ ਫ਼ਤਿਹ ਨਾਲ ਆਪਣੀ ਪ੍ਰਤੀਬੱਧਤਾ ਜ਼ਾਹਿਰ ਕਰਨ ਲਈ ਅਸੀਂ ਕੋਵਾ ਐਪ ਦੇ ਲੈਂਡਿੰਗ ਪੇਜ (ਵੀਡਿਓ ਵਾਲਾ ਪੇਜ) ‘ਤੇ‘ਜੁਆਇਨ ਮਿਸ਼ਨ ਫ਼ਤਿਹ‘ ਨੂੰ ਕਲਿਕ ਕਰਕੇ ਅਸੀਂ ਆਪਣੇ ਸ਼ਹਿਰ ਅਤੇ ਜ਼ਿਲੇ ਦਾ ਨਾਮ ਭਰ ਕੇ ਸਰਕਾਰ ਵੱਲੋਂ ਚਲਾਈ ‘ਮਿਸ਼ਨ ਯੋਧਾ‘ ਮੁਕਾਬਲੇ ‘ਚ ਵੀ ਭਾਗ ਲੈ ਸਕਦੇ ਹਾਂ। ਅਸੀਂ ਆਪਣਾ ਰੈਫ਼ਰਲ ਕੋਡ ਅੱਗੇ ਆਪਣੇ ਜਾਣਕਾਰਾਂ ‘ਚ ਸਾਂਝਾ ਕਰਕੇ ਉਨਾਂ ਨੂੰ ਵੀ ਐਪ ‘ਤੇ ਮਿਸ਼ਨ ਫ਼ਤਿਹ ‘ਚ ਸ਼ਾਮਿਲ ਹੋਣ ਅਤੇ ਪ੍ਰਤੀਯੋਗਿਤਾ ‘ਚ ਭਾਗ ਲੈ ਕੇ ਆਪਣੇ ਅੰਕ ਵਧਾਉਣ ਲਈ ਪ੍ਰੇਰਿਤ ਕਰ ਸਕਦੇ ਹਾਂ। ਇਸ ਪ੍ਰਤੀਯੋਗਿਤਾ ਦੇ ਜੇਤੂਆਂ ਨੂੰ ਬਾਅਦ ‘ਚ ਟੀ-ਸ਼ਰਟਾਂ ਅਤੇ ਬੈਜ ਇਨਾਮ ਵਜੋਂ ਦਿੱਤੇ ਜਾਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

by Jaspreet Kaur
November 17, 2026
0

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

by Ranjit Singh
November 17, 2026
0

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ - ਗੁਰਦੀਪ ਗਿਰੀ ਮਹਾਰਾਜ ਤੋਂ ਲਿਆ ਆਸ਼ੀਰਵਾਦ - ਪੰਜਾਬ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

by Jaspreet Kaur
November 17, 2026
0

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ...

Most Popular

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
2 weeks ago
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 