• Latest
  • Trending
‘ਮਿਸ਼ਨ ਫ਼ਤਿਹ’ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਦਾ ਅਗਾਜ਼ -ਡਿਪਟੀ ਕਮਿਸ਼ਨਰ ਨੇ ਪ੍ਰਚਾਰ ਵਾਹਨਾਂ ਨੂੰ ਕੀਤਾ ਰਵਾਨਾ -ਹਰੇਕ ਬਲਾਕ ਅਤੇ ਸ਼ਹਿਰ ’ਚ 41 ਪ੍ਰਚਾਰ ਵਾਹਨ ‘ਮਿਸ਼ਨ ਫਤਿਹ’ ਤਹਿਤ ਸਾਵਧਾਨੀਆਂ ਵਰਤਣ ਦਾ ਦੇਣਗੇ ਸੁਨੇਹਾ : ਡਿਪਟੀ ਕਮਿਸ਼ਨਰ

6 years ago
Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 second ago
Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ

Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ

13 minutes ago
National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

50 minutes ago
City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

2 hours ago
National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

3 hours ago
National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

4 hours ago
Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

4 hours ago
Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

5 hours ago
Hindi News
English News
Saturday, October 3, 2026
No Result
View All Result
32 °c
Chandigarh
28 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਮਿਸ਼ਨ ਫ਼ਤਿਹ’ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਦਾ ਅਗਾਜ਼ -ਡਿਪਟੀ ਕਮਿਸ਼ਨਰ ਨੇ ਪ੍ਰਚਾਰ ਵਾਹਨਾਂ ਨੂੰ ਕੀਤਾ ਰਵਾਨਾ -ਹਰੇਕ ਬਲਾਕ ਅਤੇ ਸ਼ਹਿਰ ’ਚ 41 ਪ੍ਰਚਾਰ ਵਾਹਨ ‘ਮਿਸ਼ਨ ਫਤਿਹ’ ਤਹਿਤ ਸਾਵਧਾਨੀਆਂ ਵਰਤਣ ਦਾ ਦੇਣਗੇ ਸੁਨੇਹਾ : ਡਿਪਟੀ ਕਮਿਸ਼ਨਰ

June 15, 2020
in ਹੁਸਿਆਰਪੁਰ, ਖਬਰਾਂ, ਪੰਜਾਬ
‘ਮਿਸ਼ਨ ਫ਼ਤਿਹ’ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਦਾ ਅਗਾਜ਼ -ਡਿਪਟੀ ਕਮਿਸ਼ਨਰ ਨੇ ਪ੍ਰਚਾਰ ਵਾਹਨਾਂ ਨੂੰ ਕੀਤਾ ਰਵਾਨਾ -ਹਰੇਕ ਬਲਾਕ ਅਤੇ ਸ਼ਹਿਰ ’ਚ 41 ਪ੍ਰਚਾਰ ਵਾਹਨ ‘ਮਿਸ਼ਨ ਫਤਿਹ’ ਤਹਿਤ ਸਾਵਧਾਨੀਆਂ ਵਰਤਣ ਦਾ ਦੇਣਗੇ ਸੁਨੇਹਾ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 14 ਜੂਨ (ਤਰਸੇਮ ਦੀਵਾਨਾ )
ਜ਼ਿਲ੍ਹੇ ਵਿੱਚ ‘ਮਿਸ਼ਨ ਫ਼ਤਿਹ’ ਤਹਿਤ ਇਕ ਵੱਡੀ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ, ਜਿਸ ਤਹਿਤ ਕੋਵਿਡ-19 ਤੋਂ ਬਚਾਅ ਲਈ ਜ਼ਿਲ੍ਹਾ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਜਾਗਰੂਕਤਾ ਮੁਹਿੰਮ ਦਾ ਆਗਾਜ਼ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਪ੍ਰਚਾਰ ਵਾਹਨਾਂ ਨੂੰ ਰਵਾਨਾ ਕਰਨ ਦੌਰਾਨ ਕੀਤਾ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਤੀ ਬਲਾਕ ਦੋ ਅਤੇ ਪ੍ਰਤੀ ਸ਼ਹਿਰ ਦੋ ਪ੍ਰਚਾਰ ਵਾਹਨਾਂ ਸਮੇਤ ਕੁੱਲ 41 ਵਾਹਨ ਜ਼ਿਲ੍ਹਾ ਵਾਸੀਆਂ ਨੂੰ ‘ਮਿਸ਼ਨ ਫਤਿਹ’ ਦਾ ਸੁਨੇਹਾ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਜਨਤਾ ਨੂੰ ਕੋਵਿਡ-19 ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਪ੍ਰਤੀ ਖਬਰਦਾਰ ਕੀਤਾ ਜਾਵੇਗਾ ਅਤੇ ਇਹ ਪ੍ਰਚਾਰ ਵਾਹਨ ਜ਼ਿਲ੍ਹੇ ਦੇ ਹਰ ਪਿੰਡ ਤੇ ਸ਼ਹਿਰ ਵਿੱਚ ਜਾਣਗੇ।
ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਨੂੰ ਕੋਵਿਡ-19 ਤੋਂ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲ੍ਹੇ ਵਿੱਚ ਜ਼ਮੀਨੀ ਗਤੀਵਿਧੀਆਂ ਸਪਤਾਹ 15 ਤੋਂ 21 ਜੂਨ ਤੱਕ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿੱਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ 15 ਜੂਨ ਨੂੰ ਅਧਿਕਾਰਿਤ ਤੌਰ ’ਤੇ ਮਿਸ਼ਨ ਫ਼ਤਿਹ ਤਹਿਤ ਹੋਣ ਵਾਲੀਆਂ ਜ਼ਮੀਨੀ ਗਤੀਵਿਧੀਆਂ ਦੀ ਆਰੰਭਤਾ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਪਤਾਹਿਕ ਗਤੀਵਿਧੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 15 ਜੂਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਯੋਧਿਆਂ ਨੂੰ ਸਰਕਾਰ ਵਲੋਂ ਮਿਸ਼ਨ ਫ਼ਤਿਹ ਦਾ ਪ੍ਰਤੀਕ ਬੈਜ ਦੇਣ ਦੀ ਰਸਮ ਨਿਭਾਈ ਜਾਵੇਗੀ। ਕੋਰੋਨਾ ਯੋਧਿਆਂ ਵਲੋਂ ਇਹ ਬੈਜ ਲਗਾਕੇ ਅਤੇ ਮਾਸਕ ਪਾ ਕੇ ਆਪਣੀ ਸੈਲਫ਼ੀ ਖਿੱਚ ਕੇ ਕੋਵਾ ਐਪ ’ਤੇ ਅਪਲੋਡ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ। ਇਨ੍ਹਾਂ ਕੋਰੋਨਾ ਯੋਧਿਆਂ ਵਿੱਚ ਕੋਰੋਨਾ ’ਤੇ ਫਤਿਹ ਪਾਉਣ ਵਾਲੇ ਵਿਅਕਤੀ, ਪ੍ਰਸ਼ਾਸਨਿਕ, ਪੁਲਿਸ, ਡਾਕਟਰ, ਮੈਡੀਕਲ ਸਟਾਫ਼, ਆਸ਼ਾ ਵਰਕਰ, ਆਂਗਣਵਾੜੀ ਵਰਕਰ, ਸਫ਼ਾਈ ਕਰਮਚਾਰੀ, ਸਰਪੰਚ, ਸਵੈ ਸੇਵੀ ਸੰਗਠਨ ਅਤੇ ਮੀਡੀਆ ਆਦਿ ਸ਼ਾਮਿਲ ਹੋਣਗੇ। ਇਸ ਤੋਂ ਬਾਅਦ 16 ਜੂਨ ਨੂੰ ਆਂਗਨਵਾੜੀ ਵਰਕਰਾਂ ਵਲੋਂ ਬੈਜ ਲਗਾ ਕੇ ਆਪੋ ਆਪਣੇ ਪਿੰਡ ਦੇ ਆਂਗਨਵਾੜੀਆਂ ਵਿੱਚ ਆਉਣ ਵਾਲੇ ਬੱਚਿਆਂ ਦੇ ਘਰਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦੱਸ ਕੇ ਪ੍ਰੇਰਿਤ ਕੀਤਾ ਜਾਵੇਗਾ। 17 ਜੂਨ ਨੂੰ ਪਿੰਡਾਂ ਦੇ ਸਰਪੰਚਾਂ ਵਲੋਂ ਬੈਜ ਲਗਾ ਕੇ ਪਿੰਡ ਦੇ ਲੋਕਾਂ ਨੂੰ ਮਿਲਿਆ ਜਾਵੇਗਾ ਅਤੇ ਕੋਵਿਡ-19 ਦੀ ਰੋਕਥਾਮ ਲਈ ਅਹਿਮ ਬਚਾਅ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਜਾਵੇਗਾ। 18 ਜੂਨ ਨੂੰ ਜ਼ਿਲ੍ਹੇ ਵਿੱਚ ਮੁੜ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਜ਼ਿਲ੍ਹੇ ਦੀਆਂ ਐਨ.ਜੀ.ਓਜ਼. ਵਲੋਂ ਬੈਜ ਲਗਾ ਕੇ ਆਪੋ ਆਪਣੇ ਇਲਾਕੇ ਵਿੱਚ ਅਜਿਹੀਆਂ ਜਾਗਰੂਕ ਗਤੀਵਿਧੀਆਂ 19 ਜੂਨ ਨੂੰ ਕੀਤੀਆਂ ਜਾਣਗੀਆਂ। ਜ਼ਿਲ੍ਹਾ ਪੁਲਿਸ ਵਲੋਂ ਬੈਜ ਲਗਾ ਕੇ ਲੋਕਾਂ ਨੂੰ ਕੋਵਿਡ-19 ਪ੍ਰਤੀ ਸਾਵਧਾਨ ਕਰਨ ਦੀ ਗਤੀਵਿਧੀ ਦਾ ਦਿਨ 20 ਜੂਨ ਮਿਥਿਆ ਗਿਆ ਹੈ, ਜਦਕਿ ਨਗਰ ਨਿਗਮ ਵਲੋਂ ਰੈਜੀਡੈਂਟ ਵੈਲਫੇਅਰ ਕਮੇਟੀਆਂ ਤੇ ਸ਼ਹਿਰੀਆਂ ਰਾਹੀਂ ਜਾਗਰੂਕਤਾ ਮੁਹਿੰਮ 21 ਜੂਨ ਨੂੰ ਚਲਾਈ ਜਾਵੇਗੀ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕੋਵਾ ਐਪ ‘ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ ’ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ, ਤਾਂ ਜੋ ਉਨ੍ਹਾਂ ਨੂੰ ਬੈਜ ਅਤੇ ਟੀ-ਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਯੋਧਿਆਂ ਦੀ ਚੋਣ ਹੋਵੇਗੀ। ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਅਤੇ ਇਸ ਤਹਿਤ ਕੋਵਾ ਐਪ ’ਤੇ ਰਜਿਸਟ੍ਰੇਸ਼ਨ 17 ਜੂਨ ਤੋਂ ਸ਼ੁਰੂ ਹੋਵੇਗੀ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 3, 2026
0

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 3 ਅਕਤੂਬਰ...

Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ

Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ

by Ranjit Singh
October 3, 2026
0

Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਏਸ਼ੀਆਈ...

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

by Ranjit Singh
October 3, 2026
0

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਨਾਲ ਜੁੜੇ...

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

by Ranjit Singh
October 3, 2026
0

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਪੱਤਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 3, 2026
0

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 3 ਅਕਤੂਬਰ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 