ਸੰਜੇ ਸਿੰਘ ਤੇ ਸੰਦੀਪ ਪਾਠਕ ਵੀ ਰਹਿਣਗੇ ਮੌਜੂਦ
ਸਾਰੇ ਵਿਧਾਇਕਾਂ ਤੇ ਉਮੀਦਵਾਰਾਂ ਨੂੰ ਦਿੱਤਾ ਸੱਦਾ
ਦੁਪਹਿਰ 1 ਵਜੇ ਮੁੱਖ ਮੰਤਰੀ ਰਿਹਾਇਸ਼ ਤੇ ਹੋਵੇਗੀ ਮੀਟਿੰਗ
ਚੰਡੀਗੜ੍ਹ 8 ਅਪ੍ਰੈਲ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13-0 ਮਿਸ਼ਨ ਨੂੰ ਮੰਨਦੇਨਜ਼ਰ ਰੱਖਦੇ ਹੋਏ ਸਾਰੇ ਵਿਧਾਇਕਾਂ ਤੇ ਉਮੀਦਵਾਰਾਂ ਨਾਲ ਅਹਿਮ ਮੀਟਿੰਗ ਰੱਖੀ ਹੈ ।
ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਸੰਜੇ ਸਿੰਘ ਅਤੇ ਸੰਦੀਪ ਪਾਠਕ ਵੀ ਮੌਜੂਦ ਰਹਿਣਗੇ ਅਤੇ ਇਹ ਮੀਟਿੰਗ ਦੁਪਹਿਰੇ ਇੱਕ ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਹੋਵੇਗੀ ।
Mohali Building Collapse : NDRF ਅਤੇ Army ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ
Mohali Building Collapse : NDRF ਅਤੇ Army ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ...