• Latest
  • Trending
ਮਿਸ਼ਨ ਆਬਾਦ 30 ਤਹਿਤ ਨੂੰ 4 ਮਈ ਨੂੰ ਲਗੇਗਾ ਆਬਾਦ ਸੁਵਿਧਾ ਕੈਂਪ

4 years ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

1 hour ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

5 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

6 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

Hindi News
English News
Thursday, November 12, 2026
No Result
View All Result
19 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਿਸ਼ਨ ਆਬਾਦ 30 ਤਹਿਤ ਨੂੰ 4 ਮਈ ਨੂੰ ਲਗੇਗਾ ਆਬਾਦ ਸੁਵਿਧਾ ਕੈਂਪ

May 3, 2023
in ਸਿਆਸੀ, ਖਬਰਾਂ, ਪੰਜਾਬ
ਮਿਸ਼ਨ ਆਬਾਦ 30 ਤਹਿਤ ਨੂੰ 4 ਮਈ ਨੂੰ ਲਗੇਗਾ ਆਬਾਦ ਸੁਵਿਧਾ ਕੈਂਪ

ਮਿਸ਼ਨ ਆਬਾਦ 30 ਤਹਿਤ ਨੂੰ 4 ਮਈ ਨੂੰ ਲਗੇਗਾ ਆਬਾਦ ਸੁਵਿਧਾ ਕੈਂਪ

ਫਾਜਿ਼ਲਕਾ 3 ਮਈ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦੀ ਇਲਾਕੇ ਦੇ ਪਿੰਡਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੀ ਵਚਨਬੱਧਤਾ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ 4 ਮਈ 2023 ਨੂੰ ਆਬਾਦ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਮੈਡਮ ਮਨਦੀਪ ਕੌਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ 4 ਮਈ 2023 ਨੂੰ ਫਾਜ਼ਿਲਕਾ ਦੇ ਪਿੰਡ ਖਾਨਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਇਹ ਕੈਂਪ ਲਗਾਇਆ ਜਾਵੇਗਾ । ਇਹ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਜਾਰੀ ਰਹੇਗਾ। ਇੰਨ੍ਹਾਂ ਕੈਂਪਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ ਸਰਟੀਫਿਕੇਟ, ਰੂਰਲ ਏਰੀਆ ਸਰਟੀਫਿਕੇਟ, ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਗਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਨਾਲ ਸਬੰਧਤ ਕੰਮ ਹੋਣਗੇ।

ਉਨ੍ਹਾਂ ਦੱਸਿਆ ਕਿ ਫੌਜ਼ ਅਤੇ ਪੁਲਿਸ ਵਿਚ ਭਰਤੀ ਹੋਣ ਸਬੰਧੀ ਵੀ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਸਹਿਕਾਰਤਾ ਵਿਭਾਗ ਅਤੇ ਰਾਜ ਪੇਂਡੂ ਰੋਜੀ ਰੋਟੀ ਮਿਸ਼ਨ ਦੇ ਅਧਿਕਾਰੀਆਂ ਵੱਲੋਂ ਵਿਭਾਗੀ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

Most Popular

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

by Ankit
2 weeks ago
0

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 