• Latest
  • Trending
ਮਿਸ਼ਨ ਇੰਦਰਧਨੁੱਸ਼ ਮੁਹਿੰਮ ਤਹਿਤ ਲੱਗੇ ਵਿਸ਼ੇਸ਼ ਟੀਕਾਕਰਨ ਕੈਂਪ

ਮਿਸ਼ਨ ਇੰਦਰਧਨੁੱਸ਼ ਮੁਹਿੰਮ ਤਹਿਤ ਲੱਗੇ ਵਿਸ਼ੇਸ਼ ਟੀਕਾਕਰਨ ਕੈਂਪ

3 years ago
National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

9 minutes ago
National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

47 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

1 hour ago
Punjab: ਗੁਰੂ ਦੀਆਂ ਗੋੋਲਕਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ – ਗਿਆਨੀ ਕੁਲਦੀਪ ਸਿੰਘ ਗੜਗੱਜ

Punjab: ਗੁਰੂ ਦੀਆਂ ਗੋੋਲਕਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ – ਗਿਆਨੀ ਕੁਲਦੀਪ ਸਿੰਘ ਗੜਗੱਜ

1 hour ago
Cockroach Janata Party ਨੇ ਫੇਰ ਦਿੱਤੀ ਅੰਦੋਲਨ ਦੀ ਚੇਤਾਵਨੀ

Cockroach Janata Party ਨੇ ਫੇਰ ਦਿੱਤੀ ਅੰਦੋਲਨ ਦੀ ਚੇਤਾਵਨੀ

1 hour ago
Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ

Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ

2 hours ago
Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

11 hours ago
ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

12 hours ago
Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

13 hours ago
Hindi News
English News
Tuesday, July 28, 2026
No Result
View All Result
29 °c
Chandigarh
31 ° Wed
29 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਿਸ਼ਨ ਇੰਦਰਧਨੁੱਸ਼ ਮੁਹਿੰਮ ਤਹਿਤ ਲੱਗੇ ਵਿਸ਼ੇਸ਼ ਟੀਕਾਕਰਨ ਕੈਂਪ

September 16, 2023
in MOHALI, ਖਬਰਾਂ, ਖਰੜ, ਪੰਜਾਬ
ਮਿਸ਼ਨ ਇੰਦਰਧਨੁੱਸ਼ ਮੁਹਿੰਮ ਤਹਿਤ ਲੱਗੇ ਵਿਸ਼ੇਸ਼ ਟੀਕਾਕਰਨ ਕੈਂਪ

ਮਿਸ਼ਨ ਇੰਦਰਧਨੁੱਸ਼ ਮੁਹਿੰਮ ਤਹਿਤ ਲੱਗੇ ਵਿਸ਼ੇਸ਼ ਟੀਕਾਕਰਨ ਕੈਂਪ

ਟੀਕਾਕਰਨ ਤੋ ਵਾਂਝੇ ਪੰਜ ਸਾਲ ਦੀ ਉਮਰ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਦੀ ਵੈਕਸੀਨੇਸ਼ਨ ਮੁਹਿੰਮ ਦਾ ਪਹਿਲਾ ਪੜਾਅ ਮੁਕੰਮਲ : ਡਾ. ਸੁਰਿੰਦਰਪਾਲ ਕੌਰ

ਖਰੜ/ਮੋਹਾਲੀ, 16 ਸਤੰਬਰ(ਸਤੀਸ਼ ਕੁਮਾਰ ਪੱਪੀ)- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸਿਵਲ ਸਰਜਨ ਮੋਹਾਲੀ ਡਾ. ਮਹੇਸ਼ ਆਹੂਜਾ ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਬਲਾਕ ਪੀ.ਐਚ.ਸੀ. ਘੜੂੰਆਂ ਅਧੀਨ ਸਿਹਤ ਕੇਂਦਰਾਂ ਵਲੋਂ ਇੰਟੈਸੀਫਾਈਡ ਮਿਸ਼ਨ ਇੰਦਰਧਨੁਸ਼ ਅਤੇ ਮੀਜ਼ਲ-ਰੁਬੇਲਾ, ਇਲੀਮੀਨੇਸ਼ਨ ਮੁਹਿੰਮ-2023 ਅਧੀਨ ਬਲੌਂਗੀ, ਕੰਡਾਲਾ, ਜਗਤਪੁਰਾ, ਚਡਿਆਲਾ, ਕੈਲੋਂ, ਬੱਤਾ, ਨਿਆਂਗਾਉਂ ਅਤੇ ਹੋਰ ਖੇਤਰਾਂ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਗਏ।

ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਟੀਕਾਕਰਨ ਤੋਂ ਵਾਂਝੇ ਰਹਿ ਗਏ ਪੰਜ ਸਾਲ ਦੀ ਉਮਰ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਇੰਟੈਸੀਫਾਈਡ ਮਿਸ਼ਨ ਇੰਦਰਧਨੁੱਸ਼ ਚਲਾਇਆ ਜਾ ਰਿਹਾ ਹੈ, ਤਾਂ ਜੋ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਪੂਰਨ ਟੀਕਾਕਰਨ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮਿਸ਼ਨ ਇੰਦਰ ਧਨੁੱਸ਼ ਦਾ ਪਹਿਲਾ ਰਾਊਂਡ ਮੁਕੰਮਲ ਹੋ ਗਿਆ ਹੈ। ਦੂਜਾ ਰਾਊਂਡ 9 ਤੋਂ 14 ਅਕਤੂਬਰ ਅਤੇ ਤੀਜਾ ਰਾਊਂਡ 20 ਤੋਂ 25 ਨਵੰਬਰ ਤੱਕ ਚਲਾਇਆ ਜਾਵੇਗਾ।
ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਮੀਜ਼ਲ ਤੇ ਰੁਬੇਲਾ ਟੀਕਾਕਰਨ ਲਈ ਵਿਸ਼ੇ਼ਸ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸਾਲ 2023 ਦੌਰਾਨ ਮੀਜ਼ਲ ਅਤੇ ਰੁਬੇਲਾ ਦਾ ਪੂਰਨ ਰੂਪ ਵਿਚ ਖਾਤਮਾ ਹੋ ਸਕੇ।

ਨੋਡਲ ਅਫ਼ਸਰ ਡਾ. ਅਨਿਲ ਵਸ਼ਿਸ਼ਟ, ਡਾ. ਮਨਮੀਤ ਕੌਰ ਅਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਮਿਸ਼ਨ ਇੰਦਰਧਨੁਸ਼ ਸਬੰਧੀ ਹਾਈ ਰਿਸਕ ਖੇਤਰਾਂ ਵਿਚ ਵਿਸ਼ੇਸ਼ ਤੌਰ ‘ਤੇ ਸਰਵੇ ਕਰਨ ਦੇ ਨਾਲ-ਨਾਲ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਤੰਦਰੁਸਤੀ ਅਤੇ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ।

ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਰਣਜੀਤ ਕੌਰ, ਹਰਜਿੰਦਰ ਕੌਰ, ਏ.ਐਨ.ਐਮ. ਨਰੇਸ਼ ਕੁਮਾਰੀ, ਮਨਜੀਤ ਕੌਰ, ਸ਼ਵਿੰਦਰਜੀਤ ਕੌਰ, ਕਿਰਨਪਾਲ ਕੌਰ, ਹਰਸਿਮਰਤ ਕੌਰ, ਰੁਪਿੰਦਰ ਕੌਰ ਅਤੇ ਆਸ਼ਾ ਵਰਕਰ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

by Ranjit Singh
July 28, 2026
0

National: ਪ੍ਰਦਰਸ਼ਨਾਂ ਦੌਰਾਨ 'ਪੈਲੇਟ ਗਨ' 'ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਨਵੀਂ ਦਿੱਲੀ, 28 ਜੁਲਾਈ (ਵਿਸ਼ਵ...

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

by Ranjit Singh
July 28, 2026
0

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ 'ਤੇ ਅੱਜ ਹੋਵੇਗੀ ਸੁਣਵਾਈ - ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਉਮੀਦਵਾਰਾਂ ਨੇ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
July 28, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28...

National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

by Ranjit Singh
July 28, 2026
0

National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ - ਕੇਜਰੀਵਾਲ - ਕਾਂਸਟੀਟਿਊਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

by Ranjit Singh
July 28, 2026
0

National: ਪ੍ਰਦਰਸ਼ਨਾਂ ਦੌਰਾਨ 'ਪੈਲੇਟ ਗਨ' 'ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਨਵੀਂ ਦਿੱਲੀ, 28 ਜੁਲਾਈ (ਵਿਸ਼ਵ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
7 days ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 