• Latest
  • Trending
ਮੀਂਹ ਤੇ ਹਨੇਰੀ ਨਾਲ ਬਰਬਾਦ ਹੋਈ ਫਸਲ ਦਾ ਸਰਕਾਰ ਬਣਦਾ ਮੁਆਵਜਾ ਦੇਵੇ : ਆਮ ਆਦਮੀ ਪਾਰਟੀ

6 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

9 minutes ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

45 minutes ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

49 minutes ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

3 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੀਂਹ ਤੇ ਹਨੇਰੀ ਨਾਲ ਬਰਬਾਦ ਹੋਈ ਫਸਲ ਦਾ ਸਰਕਾਰ ਬਣਦਾ ਮੁਆਵਜਾ ਦੇਵੇ : ਆਮ ਆਦਮੀ ਪਾਰਟੀ

March 24, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਮੀਂਹ ਤੇ ਹਨੇਰੀ ਨਾਲ ਬਰਬਾਦ ਹੋਈ ਫਸਲ ਦਾ ਸਰਕਾਰ ਬਣਦਾ ਮੁਆਵਜਾ ਦੇਵੇ : ਆਮ ਆਦਮੀ ਪਾਰਟੀ

ਮੀਂਹ ਤੇ ਹਨੇਰੀ ਨਾਲ ਬਰਬਾਦ ਹੋਈ ਫਸਲ ਦਾ ਸਰਕਾਰ ਬਣਦਾ ਮੁਆਵਜਾ ਦੇਵੇ : ਆਮ ਆਦਮੀ ਪਾਰਟੀ

ਪਹਿਲਾਂ ਹੀ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਮੀਂਹ-ਹਨ੍ਹੇਰੀ ਨੇ ਹੋਰ ਝੰਬਿਆ, ਸਰਕਾਰ ਤੁਰੰਤ ਬਾਂਹ ਫੜ੍ਹੇ

ਕੈਪਟਨ ਕਿਸਾਨਾਂ ਦੀ ਤਬਾਹ ਹੋਈ ਫਸਲ ਦੀ ਗਿਰਦਾਵਰੀ ਕਰਨ ਦੇ ਤੁਰੰਤ ਆਦੇਸ਼ ਦੇਣ

ਚੰਡੀਗੜ੍ਹ, 24 ਮਾਰਚ 2021 (ਵਿਸ਼ਵ ਵਾਰਤਾ)-ਬੀਤੇ ਦਿਨੀਂ ਪੰਜਾਬ ਭਰ ਵਿੱਚ ਭਾਰੀ ਮੀਂਹ ਅਤੇ ਤੇਜ ਝੱਖੜ ਨਾਲ ਕਣਕ ਦੀ ਖੜ੍ਹੀ ਫਸਲ ਦੇ ਹੋਏ ਨੁਕਸਾਨ ਉਤੇ ਆਮ ਆਦਮੀ ਪਾਰਟੀ ਨੇ ਚਿੰਤਾ ਪ੍ਰਗਟਾਉਂਦੇ ਹੋਏ, ਸਰਕਾਰ ਤੋਂ ਮੰਗ ਕੀਤੀ ਕਿ ਫਸਲ ਬਰਬਾਦ ਹੋਣ ਦਾ ਬਣਦਾ ਮੁਆਵਜਾ ਦਿੱਤਾ ਜਾਵੇ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਵਿੱਚ ਪਏ ਭਾਰੀ ਮੀਂਹ ਅਤੇ ਚੱਲੀ ਤੇਜ ਹਨ੍ਹੇਰੀ ਨੇ ਖੇਤਾਂ ਵਿੱਚ ਪੱਕੀ ਖੜ੍ਹੀ ਕਣਕ ਦੀ ਫਸਲ ਦਾ ਵੱਡਾ ਨੁਕਸਾਨ ਕੀਤਾ ਹੈ। ਇਸ ਬਾਰਸ਼ ਨਾਲ ਕਣਕ ਦੇ ਝਾੜ ਉਤੇ ਵੀ ਵੱਡਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਗੜ੍ਹੇਮਾਰੀ ਵੀ ਹੋਈ ਅਤੇ ਤੇਜ ਹਨ੍ਹੇਰੀ ਨੇ ਕਣਕ ਨੂੰ ਡੇਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਮੰਦੀ ਵਿੱਚੋਂ ਨਿਕਲ ਰਿਹਾ ਹੈ। ਦਿਨੋਂ ਦਿਨ ਵਧਦੀ ਮਹਿੰਗਾਈ ਨੇ ਸਭ ਦਾ ਲਕ ਤੋੜਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾ ਭਾਅ ਦੀ ਡੀਜ਼ਲ, ਖਾਦਾਂ ਅਤੇ ਹਰ ਚੀਜ ਦੀਆਂ ਵਧਦੀਆਂ ਕੀਮਤਾਂ ਨੇ ਨੱਕ ਵਿੱਚ ਦਮ ਕਰ ਦਿੱਤਾ ਹੈ। ਹੁਣ ਕੁਦਰਤ ਦੇ ਕਹਿਰ ਨੇ ਉਨ੍ਹਾਂ ਦੀ ਫਸਲ ਨੂੰ ਨੁਕਸਾਨ ਪਹੁੰਚਾਇਆ ਹੈ। ਇਸ ਨਾਲ ਕਣਕ ਦਾ ਝਾੜ ਘਟੇਗਾ ਅਤੇ ਫਸਲ ਦੀ ਲਾਗਤ ਉਤੇ ਖਰਚੇ ਵੀ ਵਧਣਗੇ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਪੰਜਾਬ ਸਰਕਾਰ ਦਾ ਫਰਜ ਬਣਦਾ ਹੈ ਕਿ ਉਹ ਆਪਣੇ ਸੂਬੇ ਦੇ ਕਿਸਾਨਾਂ ਦੀ ਬਾਂਹ ਫੜ੍ਹੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਤੁਰੰਤ ਗਿਰਦਾਵਰੀ ਕਰਾਉਣ ਦੇ ਹੁਕਮ ਦੇਵੇ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਤੁਰੰਤ ਗਿਰਦਾਵਰੀ ਕਰਵਾਕੇ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜਾ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਕਿਸਾਨ ਨੂੰ ਹਰ ਪਾਸੇ ਤੋਂ ਮਾਰ ਪੈ ਰਹੀ ਹੈ। ਪਹਿਲਾਂ ਹੀ ਸਰਕਾਰਾਂ ਦੀਆਂ ਨੀਤੀਆਂ ਕਰਕੇ ਕਿਸਾਨ ਆਰਥਿਕ ਬੋਝ ਹੇਠ ਦਬ ਗਏ ਹਨ। ਕਰਜ਼ੇ ਦੀ ਮਾਰ ਹੇਠ ਕਿਸਾਨ ਖੁਦਕੁਸ਼ੀ ਕਰ ਰਹੇ ਹਨ। ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਖਤਮ ਕਰਨ ਲਈ ਕਾਲੇ ਕਾਨੂੰਨ ਬਣਾ ਦਿੱਤੇ ਹਨ। ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਖੁੱਲ੍ਹੇ ਅਸਮਾਨ ਹੇਠ ਸੜਕਾਂ ਉਤੇ ਰਾਤਾਂ ਕੱਟਦੇ ਹੋਏ ਅੰਦੋਲਨ ਕਰ ਰਹੇ ਹਨ, ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਨੇ ਤਾਨਾਸ਼ਾਹ ਰਵੱਈਆ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਕਿਸਾਨਾਂ ਨੂੰ ਤਬਾਹ ਕਰਨ ਦੇ ਲਈ ਕੇਂਦਰ ਸਰਕਾਰ ਘਟੀਆ ਤਰੀਕੇ ਅਪਣਾ ਰਹੀ ਹੈ ਤਾਂ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਕਿਸਾਨਾਂ ਦੀ ਬਾਂਹ ਫੜ੍ਹੇ ਅਤੇ ਕਿਸਾਨਾਂ ਦੀ ਹਰ ਮੁਸੀਬਤ ਵਿੱਚ ਸਾਥ ਦੇਵੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

by Wishavwarta
November 25, 2026
0

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ...

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

by Navjot
November 25, 2026
0

ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ)ਭਾਰਤ 27 ਨਵੰਬਰ ਨੂੰ 'ਇੰਡੀਅਨ ਓਸ਼ੀਅਨ ਰਿਮ ਐਸੋਸੀਏਸ਼ਨ' (IORA) ਦੀ ਮੰਤਰੀ ਪਰਿਸ਼ਦ (COM) ਦੀ 25ਵੀਂ ਮੀਟਿੰਗ...

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

by Navjot
November 25, 2026
0

ਨਵੀਂ ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਜਾਰਜੀਆ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ 'ਵਿਦੇਸ਼ ਦਫ਼ਤਰ ਸਲਾਹ-ਮਸ਼ਵਰੇ' (Foreign Office...

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

by Wishavwarta
November 25, 2026
0

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ...

Most Popular

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

by Ranjit Singh
1 week ago
0

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ ਚੰਡੀਗੜ੍ਹ, 15 ਨਵੰਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 