• Latest
  • Trending
ਮੀਡੀਆ ਵਿੱਚ ਪੀੜਤ ਬੱਚਿਆਂ ਦੀ ਪਹਿਚਾਣ ਜਨਤਕ ਨਾ ਕੀਤੀ ਜਾਵੇ : ਬਾਲ ਅਧਿਕਾਰ ਕਮਿਸ਼ਨ

ਮੀਡੀਆ ਵਿੱਚ ਪੀੜਤ ਬੱਚਿਆਂ ਦੀ ਪਹਿਚਾਣ ਜਨਤਕ ਨਾ ਕੀਤੀ ਜਾਵੇ : ਬਾਲ ਅਧਿਕਾਰ ਕਮਿਸ਼ਨ

7 years ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

32 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

1 hour ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

1 hour ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

2 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

2 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

3 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

4 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

5 hours ago
Hindi News
English News
Saturday, November 14, 2026
No Result
View All Result
30 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੀਡੀਆ ਵਿੱਚ ਪੀੜਤ ਬੱਚਿਆਂ ਦੀ ਪਹਿਚਾਣ ਜਨਤਕ ਨਾ ਕੀਤੀ ਜਾਵੇ : ਬਾਲ ਅਧਿਕਾਰ ਕਮਿਸ਼ਨ

August 7, 2019
in ਪੰਜਾਬ
ਮੀਡੀਆ ਵਿੱਚ ਪੀੜਤ ਬੱਚਿਆਂ ਦੀ ਪਹਿਚਾਣ ਜਨਤਕ ਨਾ ਕੀਤੀ ਜਾਵੇ : ਬਾਲ ਅਧਿਕਾਰ ਕਮਿਸ਼ਨ

– ਜੂਵੀਨਾਈਅਲ ਜਸਟਿਸ ਐਕਟ ਦੀ ਧਾਰਾ 74, ਪੀਨਲ ਪ੍ਰੋਵੀਜ਼ਨ 23 (2) ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ

ਚੰਡੀਗੜ, 6 ਅਗਸਤ: ਪੰੰਜਾਬ ਬਾਲ ਤੇ ਮਹਿਲਾ ਅਧਿਕਾਰ ਕਮਿਸ਼ਨ ਨੇ ਇਕ ਪੱਤਰ ਸਬੰਧਤ ਅਧਿਕਾਰੀਆਂ ਨੂੰ ਜਾਰੀ ਕਰ ਕੇ ਕਿਹਾ ਹੈ ਕਿ ਜੂਵੀਨਾਈਅਲ ਜਸਟਿਸ ਐਕਟ ਦੀ ਧਾਰਾ 74 (ਬਾਲ ਦੇਖਭਾਲ ਅਤੇ ਸੁਰੱਖਿਆ ) ਐਕਟ 2005 ਨੂੰ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਕਮਿਸ਼ਨ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਪੀੜਤ ਬੱਚਿਆਂ ਦੀ ਭਸ਼ਾਈ ਤੇ ਅੰਗਰੇਜੀ ਅਖਬਾਰਾਂ ਅਤੇ ਬਿਜਲਈ/ਇੰਟਰਨੈਟ ਅਧਾਰਤ ਮੀਡੀਆਂ ਉਤੇ ਪ੍ਰਸਾਰਤ ਨਾਲ ਪੀੜਤ ਬੱਚਿਆ ਦੀ ਪਹਿਚਾਣ ਜਨਤਕ ਹੋ ਗਈ ਸੀ ਜਿਸ ਨਾਲ ਉਨਾਂ ਬੱਚਿਆਂ ਦੀ ਜਾਨ ਨੂੰ ਖਤਰਾ ਹੋ ਸਕਦਾ ਸੀ ਜੋ ਕਿ ਜੂਵੀਨਾਈਅਲ ਜਸਟਿਸ ਐਕਟ ਦੀ ਧਾਰਾ 74 (ਬਾਲ ਦੇਖਭਾਲ ਅਤੇ ਸੁਰੱਖਿਆ) ਐਕਟ 2005 ਦੀ ਉਲੰਘਣਾ ਹੈ।
ਜੂਵੀਨਾਈਅਲ ਜਸਟਿਸ ਐਕਟ ਦੀ ਧਾਰਾ 74 ਐਕਟ 2005 ਦੀ ਧਾਰਾ 1 ਅਨੁਸਾਰ ਕਿਸੇ ਵੀ ਅਖਬਾਰ,ਮੈਗਜ਼ੀਨ, ਨਿਊਜ ਸ਼ੀਟ ਅਤੇ ਆਡੀਉ ਵੀਜੀਉਲ ਮੀਡੀਆ ਅਤੇ ਸੰਚਾਰ ਦੇ ਕਿਸੇ ਵੀ ਹੋਰ ਰੂਪ ਵਿੱਚ ਕਿਸੇ ਵੀ ਪੜਤਾਲ ਜਾ ਜੁਡੀਸ਼ੀਅਲ ਕਾਰਵਾਈ ਦੋਰਾਨ ਕਿਸੇ ਵੀ ਅਜਿਹੇ ਬੱਚੇ ਜੋ ਕਿਸੇ ਵੀ ਕਾਨੂੰਨ ਅਧੀਨ  ਗਵਾਹ, ਪੀੜਤ, ਹੋਵੇ ਜਿਸ ਨੂੰ ਦੇਖਭਾਲ ਜਾ ਸੁਰੱਖਿਆ ਦੀ ਲੋੜ ਹੈ ਦੀ ਪਹਿਚਾਣ ਨਾਮ, ਪਤਾ ਜਾ ਸਕੂਲ ਦੀ ਜਾਣਕਾਰੀ ਨਹੀਂ ਦੇਣੀ।
ਇਸ ਤੋਂ ਇਲਾਵਾ ਅਜਿਹੇ ਕੇਸ ਜਿਸ ਦੀ ਪੜਤਾਲ ਕੋਈ ਬੋਰਡ ਜਾ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ ਉਸ ਵੱਲੋਂ ਵੀ ਜੇਕਰ ਬੱਚੇ ਦਾ ਨਾਮ ਨਸ਼ਰ ਕਰਨ ਦੀ ਲੋੜ ਹੋਵੇ ਤਾਂ ਬੱਚੇ ਦੇ ਹਿੱਤ ਨੂੰ ਧਿਆਨ ਰੱਖਦੇ ਹੋਏ ਬੱਚੇ ਦੇ ਨਾਮ ਦਾ ਵੇਰਵਾ ਦੇਣ ਤੋਂ ਪਹਿਲਾ ਨਾਮ ਨਸ਼ਰ ਕਰਨ ਦਾ ਕਾਰਨ ਵੀ ਲ਼ਿਖਤੀ ਤੋਰ ਤੇ ਦਰਜ ਕੀਤਾ ਜਾਵੇ।
ਜੇਕਰ ਕੋਈ ਵਿਅਕਤੀ ਸਬ ਸੈਕਸ਼ਨ (1) ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਛੇ ਮਹੀਨੇ ਦੀ ਸਜਾ ਅਤੇ ਦੋ ਲੱਖ ਰੁਪਏ ਜੁਰਮਾਨਾ ਜਾ ਦੋਵੇ ਹੋ ਸਕਦੀ ਹੈ।
ਇਸ ਤੋਂ ਇਲਾਵਾ ਪੱਤਰ ਰਾਹੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਗਿਆ ਕਿ ਉਹ ਆਪਣੇ ਮਾਤਹਿਤ ਅਧਿਕਾਰੀ ਅਤੇ ਕਰਮਚਾਰੀਆ ਨੂੰ ਨਿਰਦੇਸ਼ ਦੇਣ ਕਿ ਕਿਸੇ ਵੀ ਜੂਵੀਨਾਈਅਲ ਜਸਟਿਸ ਐਕਟ ਦੀ ਧਾਰਾ 74 ਐਕਟ 2005 ਅਧੀਨ ਆਉਦੇ ਮਾਮਲੇ ਵਿੱਚ ਸ਼ਾਮਲ ਬੱਚਿਆ ਦੀ ਪਹਿਚਾਣ ਜਨਤਕ ਨਹੀਂ ਕਰਨੀ।
2. ਪੁਲਿਸ ਬੰਦ ਹੋ ਚੁੱਕੇ ਜਾਂ ਖਾਰਜ ਹੋਏ ਕੇਸਾਂ ਵਿੱਚ ਜਾਂ ਕਿਸੇ ਹੋਰ ਮੰਤਵ ਲਈ ਬੱਚੇ ਦੇ ਚਰਿੱਤਰ ਸਰਟੀਫੀਕੇਟ ਲਈ ਬੱਚੇ ਦੇ ਕਿਸੇ ਰਿਕਾਰਡ ਨੂੰ ਜਨਤਕ ਨਹੀਂ ਕਰੇਗੀ।
3 ਸਬ-ਸੈਕਸ਼ਨ (1) ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕੈਦ ਜੋ ਕਿ 6 ਮਹੀਨੇ ਤੱਕ ਵਧਾਈ ਜਾ ਸਕਦੀ ਹੈ ਜਾਂ ਜੁਰਮਾਨਾ ਜੋ 2 ਲੱਖ ਰੁਪਏ ਤੱਕ ਹੋ ਸਕਦਾ ਹੈ ਜਾਂ ਦੋਵੇਂ ਕੀਤੇ ਜਾ ਸਕਦੇ ਹਨ।
ਪੋਸਕੋ ਐਕਟ, 2012 ਅਨੁਸਾਰ ਕਿਸੇ ਵੀ ਅਖਬਾਰ,ਮੈਗਜ਼ੀਨ, ਨਿਊਜ ਸ਼ੀਟ ਅਤੇ ਆਡੀਉ ਵੀਜੀਉਲ ਮੀਡੀਆ ਅਤੇ ਸੰਚਾਰ ਦੇ ਕਿਸੇ ਵੀ ਹੋਰ ਰੂਪ ਵਿੱਚ ਸਬੰਧਤ  ਬੱਚੇ ਦੀ ਪਹਿਚਾਣ ਜਿਵੇਂ ਨਾਮ, ਪਤਾ , ਫੋਟੋ ,ਪਰਿਵਾਰਕ ਜਾਣਕਾਰੀ , ਸਕੂਲ , ਗੁਆਂਢ ਜਾਂ ਕੋਈ ਹੋਰ ਜਾਣਕਾਰੀ ਨਹੀਂ ਦੇਣੀ। ਬਸ਼ਰਤੇ ਇਸਦਾ ਕਾਰਨ  ਲਿਖਤ ਰੂਪ ਵਿੱਚ ਹੋਵੇ ਅਤੇ ਵਿਸ਼ੇਸ਼ ਅਦਾਲਤ ਜਿੱਥੇ ਅਜਿਹਾ ਸਬੰਧਤ ਚੱਲ ਹਿਹਾ ਹੋਵੇ ਤਾਂ ਉਹ ਵਿਸ਼ੇਸ਼ ਅਦਾਲਤ ਬੱਚੇ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ  ਬੱਚੇ ਦੀ ਪਹਿਚਾਣ ਨੂੰ ਜਨਤਕ ਕਰ ਸਕਦੀ ਹੈ। ਪੀਨਲ ਪ੍ਰੋਵੀਜ਼ਨ(ਧਾਰਾ) 23(4) ਮੁਤਾਬਕ ਜੇਕਰ ਕੋਈ ਵਿਅਕਤੀ ਇਸ ਧਾਰਾ ਦੀ ਉਲੰਘਣਾ ਕਰਦਾ ਹੈ ਤਾਂ ਉਸਨੂੰ ਘੱਟੋ-ਘੱਟ ਛੇ ਮਹੀਨੇ ਦੀ ਕੈਦ ਜੋ ਕਿ ਵਧਾਈ ਜਾ ਸਕਦੀ ਹੈ ਜਾਂ ਜੁਰਮਾਨਾ ਜਾਂ ਦੋਵੇਂ ਕੀਤੇ ਜਾ ਸਕਦੇ ਹਨ।
ਇਨਾਂ ਹਦਾਇਤਾਂ ਰਾਹੀਂ ਸਾਰੇ ਸਬੰਧਤ ਪੱਖਾਂ ਨੂੰ ਪੀੜਤ ਬੱਚੇ ਦੀ ਪਹਿਚਾਣ ਦੀ ਸੁਰੱਖਿਆ ਸਬੰਧੀ ਉਕਤ ਧਾਰਾ ਪ੍ਰਤੀ ਜਾਗਰੂਕ ਰਹਿਣ ਲਈ ਕਿਹਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

by Ranjit Singh
November 14, 2026
0

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

by Ankit
3 days ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 