• Latest
  • Trending
ਮੀਤ ਹੇਅਰ ਵੱਲੋਂ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਗਏ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ

ਮੀਤ ਹੇਅਰ ਵੱਲੋਂ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਗਏ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ

4 years ago
Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

11 seconds ago
Punjab: ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ

Punjab: ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ

14 minutes ago
Womens Asia Cup: ਭਾਰਤ ਦਾ ਪਹਿਲਾ ਮੈਚ ਅੱਜ: ਥਾਈਲੈਂਡ ਨਾਲ ਹੋਵੇਗਾ ਮੁਕਾਬਲਾ

Womens Asia Cup: ਭਾਰਤ ਦਾ ਪਹਿਲਾ ਮੈਚ ਅੱਜ: ਥਾਈਲੈਂਡ ਨਾਲ ਹੋਵੇਗਾ ਮੁਕਾਬਲਾ

58 minutes ago
Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

2 hours ago
IMD Weather Update: ਮੌਸਮ ਵਿਭਾਗ ਵੱਲੋਂ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚੇਤਾਵਨੀ

IMD Weather Update: ਮੌਸਮ ਵਿਭਾਗ ਵੱਲੋਂ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚੇਤਾਵਨੀ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ

3 hours ago
Nepal Flood: ਮੌਤਾਂ ਦੀ ਗਿਣਤੀ 675 ਤੋਂ ਪਾਰ, 2400 ਦੇ ਕਰੀਬ ਲੋਕ ਅਜੇ ਵੀ ਲਾਪਤਾ

Nepal Flood: ਮੌਤਾਂ ਦੀ ਗਿਣਤੀ 675 ਤੋਂ ਪਾਰ, 2400 ਦੇ ਕਰੀਬ ਲੋਕ ਅਜੇ ਵੀ ਲਾਪਤਾ

3 hours ago
NEET-PG 2026: ਅੱਜ 2.70 ਲੱਖ ਦੇ ਕਰੀਬ ਉਮੀਦਵਾਰ ਦੇਣਗੇ ਪ੍ਰੀਖਿਆ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਚੈੱਕ ਕਰੋ ਇਹ ਜ਼ਰੂਰੀ ਚੀਜ਼ਾਂ

NEET-PG 2026: ਅੱਜ 2.70 ਲੱਖ ਦੇ ਕਰੀਬ ਉਮੀਦਵਾਰ ਦੇਣਗੇ ਪ੍ਰੀਖਿਆ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਚੈੱਕ ਕਰੋ ਇਹ ਜ਼ਰੂਰੀ ਚੀਜ਼ਾਂ

3 hours ago
Haryana: ‘ਦ ਗ੍ਰੇਟ ਖਲੀ’ ਦੀ ਗੱਡੀ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ

Haryana: ‘ਦ ਗ੍ਰੇਟ ਖਲੀ’ ਦੀ ਗੱਡੀ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ

3 hours ago
Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Sunday, August 30, 2026
No Result
View All Result
31 °c
Chandigarh
31 ° Mon
30 ° Tue
29 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੀਤ ਹੇਅਰ ਵੱਲੋਂ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਗਏ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ

May 26, 2022
in ADMINISTRATION, ਅਜੀਤਗੜ੍ਹ, ਸਿਆਸੀ, ਸਿੱਖਿਆ, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਖੇਡਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ
ਮੀਤ ਹੇਅਰ ਵੱਲੋਂ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਗਏ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ

ਮੀਤ ਹੇਅਰ ਵੱਲੋਂ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਗਏ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ

ਚੰਡੀਗੜ੍ਹ, 26 ਮਈ(ਵਿਸ਼ਵ ਵਾਰਤਾ)-ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਗਏ ਪੰਜਾਬ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ ਲਈ ਉਸ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁੱਖ ਮੰਤਰੀ ਭਗਵੰਤ ਮਾਨ ਤਰਫੋਂ ਵਧਾਈ ਦਿੱਤੀ।

ਪੰਜਾਬ ਭਵਨ ਚੰਡੀਗੜ੍ਹ ਵਿਖੇ ਅਰਸ਼ਦੀਪ ਸਿੰਘ ਤੇ ਉਸ ਦੇ ਪਰਿਵਾਰ ਲਈ ਰੱਖੇ ਰਾਤਰੀ ਭੋਜ ਮੌਕੇ ਖੇਡ ਮੰਤਰੀ ਨੇ ਕਿਹਾ ਕਿ ਅਰਸ਼ਦੀਪ ਸਿੰਘ ਦੀ ਭਾਰਤੀ ਕ੍ਰਿਕਟ ਟੀਮ ਵਿੱਚ ਚੋਣ ਨਾਲ ਸੂਬੇ ਦੇ ਲੱਖਾਂ ਨੌਜਵਾਨਾਂ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਨੌਜਵਾਨਾਂ ਉੱਤੇ ਮਾਣ ਕਰਦੀ ਹੈ ਜਿਨ੍ਹਾਂ ਆਪਣੀ ਸਖ਼ਤ ਮਿਹਨਤ ਤੇ ਕਰੜੀ ਸਾਧਨਾ ਨਾਲ ਜ਼ਿੰਦਗੀ ਵਿੱਚ ਨਾਮਣਾ ਖੱਟਿਆ ਹੈ।

ਖੇਡ ਮੰਤਰੀ ਮੀਤ ਹੇਅਰ ਅਰਸ਼ਦੀਪ ਦੇ ਬਚਪਨ ਤੋਂ ਕ੍ਰਿਕਟ ਨਾਲ ਜੁੜਨ, ਪਰਿਵਾਰ ਦੀ ਹਮਾਇਤ ਅਤੇ ਸੰਘਰਸ਼ ਦੀ ਕਹਾਣੀ ਸੁਣ ਕੇ ਬਹੁਤ ਪ੍ਰਭਾਵਿਤ ਹੋਏ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਕੀਤੀ ਮਿਹਨਤ ਕਦੇ ਅਜਾਈਂ ਨਹੀਂ ਜਾਂਦੀ।ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਦੱਸਿਆ ਕਿ ਉਹ ਖ਼ੁਦ ਵੀ ਛੋਟੇ ਹੁੰਦੇ ਕ੍ਰਿਕਟਰ ਬਣਨਾ ਚਾਹੁੰਦੇ ਸਨ ਅਤੇ ਹੁਣ ਵੀ ਉਹ ਕ੍ਰਿਕਟ ਖੇਡ ਵਿੱਚ ਬਹੁਤ ਰੁਚੀ ਰੱਖਦੇ ਹਨ ਜਿਸ ਲਈ ਕਦੇ-ਕਦੇ ਮੌਕਾ ਮਿਲਣ ਉੱਤੇ ਕ੍ਰਿਕਟ ਵੀ ਖੇਡਦੇ ਹਨ।

ਖੇਡ ਮੰਤਰੀ ਨੇ ਕਿਹਾ ਕਿ ਹੁਣ ਕ੍ਰਿਕਟ ਖੇਡ ਵਿੱਚ ਵੱਡੇ ਪੱਧਰ ਉੱਤੇ ਪੰਜਾਬ ਦੇ ਨਵੀਂ ਉਮਰ ਦੇ ਖਿਡਾਰੀ ਅੱਗੇ ਆ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਰਣਜੀ ਟਰਾਫੀ ਵਿੱਚ ਪੰਜਾਬ ਹੋਰ ਵੀ ਬਿਹਤਰ ਪ੍ਰਦਰਸ਼ਨ ਕਰੇਗਾ।ਪੰਜਾਬ ਸਰਕਾਰ ਖੇਡਾਂ ਨੂੰ ਹੇਠਲੇ ਪੱਧਰ ਉੱਤੇ ਮਜ਼ਬੂਤ ਕਰਨ ਲਈ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਮੁੜ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇ। ਇਸ ਮੌਕੇ ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਦੁਸ਼ਾਲਾ ਪਾ ਕੇ ਸਨਮਾਨਤ ਵੀ ਕੀਤਾ।ਇਸ ਮੌਕੇ ਅਰਸ਼ਦੀਪ ਸਿੰਘ ਦੇ ਪਰਿਵਾਰਕ ਮੈਂਬਰ ਤੇ ਕੋਚ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

by Ranjit Singh
August 30, 2026
0

Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਯੂਨੀਵਰਸਿਟੀ (PU) ਕੈਂਪਸ ਵਿੱਚ ਸ਼ਨੀਵਾਰ ਦੇਰ...

Punjab: ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ

Punjab: ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ

by Ranjit Singh
August 30, 2026
0

Punjab: ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ - ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਵੀ ਰਹੇ...

Womens Asia Cup: ਭਾਰਤ ਦਾ ਪਹਿਲਾ ਮੈਚ ਅੱਜ: ਥਾਈਲੈਂਡ ਨਾਲ ਹੋਵੇਗਾ ਮੁਕਾਬਲਾ

Womens Asia Cup: ਭਾਰਤ ਦਾ ਪਹਿਲਾ ਮੈਚ ਅੱਜ: ਥਾਈਲੈਂਡ ਨਾਲ ਹੋਵੇਗਾ ਮੁਕਾਬਲਾ

by Ranjit Singh
August 30, 2026
0

Womens Asia Cup: ਭਾਰਤ ਦਾ ਪਹਿਲਾ ਮੈਚ ਅੱਜ: ਥਾਈਲੈਂਡ ਨਾਲ ਹੋਵੇਗਾ ਮੁਕਾਬਲਾ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਭਾਰਤੀ ਟੀਮ ਅੱਜ...

Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

by Ranjit Singh
August 30, 2026
0

Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਕ੍ਰਿਕਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

by Ranjit Singh
August 30, 2026
0

Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਯੂਨੀਵਰਸਿਟੀ (PU) ਕੈਂਪਸ ਵਿੱਚ ਸ਼ਨੀਵਾਰ ਦੇਰ...

Most Popular

Defence Secretary ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਲਈ ਪਹੁੰਚੇ ਅਰਮੀਨੀਆ

Defence Secretary ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਲਈ ਪਹੁੰਚੇ ਅਰਮੀਨੀਆ

by Navjot
2 weeks ago
0

Defence Secretary ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਲਈ ਪਹੁੰਚੇ ਅਰਮੀਨੀਆ ਯੇਰੇਵਨ, 17 ਅਗਸਤ (ਵਿਸ਼ਵ ਵਾਰਤਾ) ਰੱਖਿਆ ਸਕੱਤਰ ਰਾਜੇਸ਼ ਕੁਮਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 