ਚੰਡੀਗੜ•, 21 ਅਗਸਤ ( ) :ਮੁਕਤਸਰ ਜਿਲ੍ਹੇ ਦੀ ਬਜੁਰਗ ਔਰਤ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਦੋ ਪੁੱਤਰਾਂ, ਦੋ ਧੀਆਂ ਅਤੇ ਕੇਅਰ ਟੇਕਰ ਨੂੰ 24 ਅਗਸਤ ਨੂੰ ਨਿੱਜੀ ਪੇਸ਼ੀ ‘ਤੇ ਤਲਬ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ•ਾਂ ਦੇ ਧਿਆਨ ਵਿੱਚ ਆਇਆ ਸੀ।
ਆਪਣੇ ਹੁਕਮਾਂ ਵਿੱਚ ਉਨ•ਾਂ ਇਸ ਮਾਮਲੇ ਦੀ ਇਨਕੁਆਰੀ ਕਰ ਰਹੇ ਅਧਿਕਾਰੀ ਨੂੰ ਵੀ ਪੇਸ਼ ਹੋਣ ਲਈ ਕਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ
ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...






















