• Latest
  • Trending
ਮੁਖਤਿਆਰਨਾਮੇ ’ਚ ਧੋਖਾਧੜੀ ਕਰਨ ਦੇ ਦੋਸ਼ ਹੇਠ ਖਰੜ ਦਾ ਨੰਬਰਦਾਰ ਬਰਖਾਸਤ : ਸਪਰਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

8 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

9 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁਖਤਿਆਰਨਾਮੇ ’ਚ ਧੋਖਾਧੜੀ ਕਰਨ ਦੇ ਦੋਸ਼ ਹੇਠ ਖਰੜ ਦਾ ਨੰਬਰਦਾਰ ਬਰਖਾਸਤ : ਸਪਰਾ

July 19, 2018
in ਪੰਜਾਬ
ਮੁਖਤਿਆਰਨਾਮੇ ’ਚ ਧੋਖਾਧੜੀ ਕਰਨ ਦੇ ਦੋਸ਼ ਹੇਠ ਖਰੜ ਦਾ ਨੰਬਰਦਾਰ ਬਰਖਾਸਤ : ਸਪਰਾ

ਗੁਰਪ੍ਰੀਤ ਕੌਰ ਸਪਰਾ (ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਕੁਲੈਕਟਰ, ਐਸ.ਏ.ਐਸ.ਨਗਰ)

– ਖਾਲੀ ਹੋਈ ਆਸਾਮੀ ਨੂੰ ਭਰਨ ਲਈ ਤਹਿਸੀਲਦਾਰ ਖਰੜ ਨੂੰ ਕੀਤੀ ਹਦਾਇਤ

ਐਸ.ਏ.ਐਸ.ਨਗਰ, 19 ਜੁਲਾਈ (ਵਿਸ਼ਵ ਵਾਰਤਾ)- ਗੁਰਪ੍ਰੀਤ ਕੌਰ ਸਪਰਾ ਆਈ .ਏ.ਐਸ. ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਕੁਲੈਕਟਰ, ਐਸ.ਏ.ਐਸ.ਨਗਰ ਨੇ ਪੰਜਾਬ ਲੈਂਡ ਰੈਵੀਨਿਊ ਰੂਲਜ਼ 16 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮੁਖਤਿਆਰਨਾਮੇ ਵਿੱਚ ਧੋਖਾਧੜੀ ਕਰਨ ਦੇ ਦੋਸ਼ ਵਿੱਚ ਨੰਬਰਦਾਰ ਗੁਲਜ਼ਾਰ ਸਿੰਘ ਪੁੱਤਰ ਸਰਦਾਰਾ ਸਿੰਘ, ਵਾਸੀ ਖਰੜ, ਤਹਿਸੀਲ ਖਰੜ ਜ਼ਿਲ੍ਹਾ ਐਸ.ਏ.ਐਸ ਨਗਰ ਨੂੰ ਨੰਬਰਦਾਰੀ ਖਰੜ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ ਅਤੇ ਖਾਲੀ ਹੋਈ ਆਸਾਮੀ ਨੂੰ ਭਰਨ ਲਈ ਤਹਿਸੀਲਦਾਰ ਖਰੜ ਨੂੰ ਹਦਾਇਤ ਕੀਤੀ ਹੈ ਕਿ ਉਹ ਖਰੜ ਵਿੱਚ ਮੁਸ਼ਤਰੀ ਮੁਨਾਦੀ ਕਰਵਾ ਕੇ 30 ਦਿਨਾਂ ਦੇ ਅੰਦਰ-ਅੰਦਰ ਯੋਗ/ਚਾਹਵਾਨ ਵਿਅਕਤੀਆਂ ਪਾਸੋਂ ਦਰਖਾਸਤਾਂ ਪ੍ਰਾਪਤ ਕਰਨ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਦਫਤਰ ਤੋਂ ਪੱਤਰ ਪ੍ਰਾਪਤ ਹੋਇਆ ਸੀ ਜਿਸ ਵਿੱਚ ਲਿਖਿਆ ਗਿਆ ਹੈ ਕਿ ਇੱਕ ਮੁਖਤਿਆਰਨਾਮਾ ਆਮ ਨੰਬਰ 72/4 ਮਿਤੀ 28 ਮਈ 2012 ਸ੍ਰੀ ਤਰਸੇਮ ਮਿੱਤਲ ਸਬ ਰਜਿਸਟਰਾਰ ਖਰੜ ਵੱਲੋਂ ਤਸਦੀਕ ਕੀਤਾ ਗਿਆ । ਇਹ ਮੁਖਤਿਆਰਨਾਮਾ 7 ਵਿਅਕਤੀਆਂ ਵੱਲੋਂ ਬਣਾਇਆ ਗਿਆ। ਮੁਖਤਿਆਰਨਾਮੇ ਵਿੱਚ ਜਿਨ੍ਹਾਂ 7 ਵਿਅਕਤੀਆਂ ਦਾ ਜ਼ਿਕਰ ਕੀਤਾ ਗਿਆ ਹੈ ਉਨ੍ਹਾਂ ਵਿੱਚੋਂ ਇੱਕ ਵਿਅਕਤੀ ਮਰਿਆ ਹੋਇਆ ਸਾਬਿਤ ਹੋਇਆ ਅਤੇ ਇੱਕ ਵਿਅਕਤੀ ਹਾਜ਼ਰ ਨਹੀਂ ਸੀ । ਨੰਬਰਦਾਰ ਗੁਲਜ਼ਾਰ ਸਿੰਘ ਨੇ ਮਰ ਚੁੱਕੇ ਵਿਅਕਤੀ ਅਤੇ ਗੈਰ ਹਾਜ਼ਰ ਵਿਅਕਤੀ ਨੂੰ ਹਾਜ਼ਰ ਦੱਸ ਕੇ ਮੁਖਤਿਆਰਨਾਮੇ ਆਮ ਦੀ ਗਲਤ ਤਸਦੀਕ ਕੀਤੀ ਗਈ । ਇਸ ਤਰ੍ਹਾਂ ਨੰਬਰਦਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਧੋਖਾ ਦਿੱਤਾ ਗਿਆ ਹੈ ਅਤੇ ਗੰਭੀਰ ਦੋਸ਼ਾਂ ਦੇ ਭਾਗੀ ਬਣੇ ਹਨ। ਇੱਥੇ ਇਹ ਵਰਨਣਯੋਗ ਹੈ ਕਿ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗੀ ਰਿਪੋਰਟ ਅਨੁਸਾਰ ਨੰਬਰਦਾਰ ਗੁਲਜ਼ਾਰ ਸਿੰਘ ਖਿਲਾਫ਼ ਕਿਸੇ ਇੱਕ ਹੋਰ ਮੁਕੱਦਮਾ ਦਰਜ਼ ਹੋਣ ਕਾਰਨ 21 ਮਈ 2018 ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਹੈ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

1 week ago
0

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ --- ਪੰਜਾਬ ਮੰਡੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 