ਚੰਡੀਗੜ 1 ਨੂੰ (ਵਿਸ਼ਵ ਵਾਰਤਾ)-ਮੁਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵੀ ਵੋਟ ਪਾਉਣ ਲਈ ਘਰੋਂ ਨਿਕਲ ਚੁੱਕੇ ਹਨ। ਉਨ੍ਹਾਂ ਦੇ ਵੋਟ ਪਾਉਣ ਲਈ ਘਰੋਂ ਬਾਹਰ ਆਉਣ ਦੀ ਤਸਵੀਰ ਸਾਹਮਣੇ ਆਈ ਹੈ। ਚੰਡੀਗੜ੍ਹ ਵਿਖੇ ਵੋਟਾਂ ਸ਼ੁਰੂ ਹੁੰਦਿਆਂ ਹੀ ਲੋਕਾਂ ‘ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ 7 ਵਜੇ ਤੋਂ ਹੀ ਪੋਲਿੰਗ ਬੂਥਾਂ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਕੜਾਕੇ ਦੀ ਗਰਮੀ ਪੈ ਰਹੀ ਹੈ ਜਿਸ ਕਾਰਨ ਸਵੇਰ ਵੇਲੇ ਵਧੇਰੇ ਵੋਟਾਂ ਪੈਣ ਦੀ ਸੰਭਾਵਨਾ ਹੈ। ਅਜਿਹਾ ਸਮਝਿਆ ਜਾ ਰਿਹਾ ਹੈ ਕਿ ਲੋਕ ਗਰਮੀ ਤੋਂ ਬਚਣ ਲਈ ਸਵੇਰੇ ਵੇਲੇ ਹੀ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਵੱਧ ਗਿਣਤੀ ‘ਚ ਕਰਨਗੇ
Patiala News: ਅਮਿੱਟ ਯਾਦਾਂ ਛੱਡਦਾ ਸ਼ੀਸ਼ ਮਹਿਲ ‘ਚ ਸਮਾਪਤ ਹੋਇਆ ਸਰਸ ਮੇਲਾ
Patiala News: ਅਮਿੱਟ ਯਾਦਾਂ ਛੱਡਦਾ ਸ਼ੀਸ਼ ਮਹਿਲ ‘ਚ ਸਮਾਪਤ ਹੋਇਆ ਸਰਸ ਮੇਲਾ -ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮਾਪਤੀ ਸਮਾਰੋਹ...