ਮੁਲਾਇਸ ਸਿੰਘ ਯਾਦਵ ਦੇ ਦੇਹਾਂਤ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਅਤੇ ਸੀਐੱਮ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ 10 ਅਕਤੂਬਰ(ਵਿਸ਼ਵ ਵਾਰਤਾ)- ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹਨਾਂ ਦੇ ਦੇਹਾਂਤ ਤੇ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
I had many interactions with Mulayam Singh Yadav Ji when we served as Chief Ministers of our respective states. The close association continued and I always looked forward to hearing his views. His demise pains me. Condolences to his family and lakhs of supporters. Om Shanti. pic.twitter.com/eWbJYoNfzU
— Narendra Modi (@narendramodi) October 10, 2022
श्री मुलायम सिंह यादव का निधन देश के लिए अपूरणीय क्षति है। साधारण परिवेश से आए मुलायम सिंह यादव जी की उपलब्धियां असाधारण थीं। ‘धरती पुत्र’ मुलायम जी जमीन से जुड़े दिग्गज नेता थे। उनका सम्मान सभी दलों के लोग करते थे। उनके परिवार-जन व समर्थकों के प्रति मेरी गहन शोक-संवेदनाएं!
— President of India (@rashtrapatibhvn) October 10, 2022
समाजवाद के प्रेरक और उत्तर प्रदेश के पूर्व मुख्यमंत्री श्री मुलायम सिंह यादव जी के निधन का दुखद समाचार मिला।
भगवान से प्रार्थना है कि दिवंगत आत्मा को अपने चरणों में स्थान दें और सभी प्रशंसकों और परिजनों को दुख सहने की शक्ति दें। https://t.co/AbO7NkaE07
— Bhagwant Mann (@BhagwantMann) October 10, 2022