<h4><img class="alignnone size-full wp-image-39800" src="http://wishavwarta.in/wp-content/uploads/2019/02/punjab-vidhan-sabha-2.jpg" alt="" width="400" height="258" /></h4> <h4>ਚੰਡੀਗੜ੍ਹ, 13 ਫਰਵਰੀ (ਵਿਸ਼ਵ ਵਾਰਤਾ)– ਪੰਜਾਬ ਵਿਧਾਨ ਸਭਾ ਦੇ ਦੂਜੇ ਦਿਨ ਅੱਜ ਵੀ ਅਕਾਲੀ ਦਲ ਤੇ ਭਾਜਪਾ ਦੇ ਵਿਧਾਇਕਾਂ ਨੇ ਅਧਿਆਪਕਾਂ ਤੇ ਹੋਏ ਲਾਠੀਚਾਰਜ ਬਾਰੇ ਕੰਮ ਰੋਕੂ ਪ੍ਰਸਤਾਵ ਨਾ ਮੰਨਣ ਦੇ ਰੋਸ ਵਜੋਂ ਸਰਕਾਰ ਵਿਰੋਧੀ ਨਾਅਰੇਬਾਜੀ ਕਰਦੇ ਹੋਏ ਵਾਕਆਊਟ ਕਰ ਗਏ।</h4>