• Latest
  • Trending
ਮੁਲਾਜ਼ਮਾਂ ਨੂੰ ਨਸੀਹਤਾਂ ਦੇਣ ਵਾਲੀ ਮੋਤੀਆਂ ਵਾਲੀ ਸਰਕਾਰ ਖ਼ੁਦ ਕੰਮ ‘ਤੇ ਕਦੋਂ ਆਵੇਗੀ-‘ਆਪ’

ਮੁਲਾਜ਼ਮਾਂ ਨੂੰ ਨਸੀਹਤਾਂ ਦੇਣ ਵਾਲੀ ਮੋਤੀਆਂ ਵਾਲੀ ਸਰਕਾਰ ਖ਼ੁਦ ਕੰਮ ‘ਤੇ ਕਦੋਂ ਆਵੇਗੀ-‘ਆਪ’

6 years ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

9 minutes ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

25 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

48 minutes ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

1 hour ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

1 hour ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

1 hour ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

2 hours ago
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

2 hours ago
ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

2 hours ago
ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

2 hours ago
ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

3 hours ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

4 hours ago
Hindi News
English News
Saturday, July 4, 2026
No Result
View All Result
36 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁਲਾਜ਼ਮਾਂ ਨੂੰ ਨਸੀਹਤਾਂ ਦੇਣ ਵਾਲੀ ਮੋਤੀਆਂ ਵਾਲੀ ਸਰਕਾਰ ਖ਼ੁਦ ਕੰਮ ‘ਤੇ ਕਦੋਂ ਆਵੇਗੀ-‘ਆਪ’

August 22, 2020
in ਚੰਡੀਗੜ੍ਹ
ਮੁਲਾਜ਼ਮਾਂ ਨੂੰ ਨਸੀਹਤਾਂ ਦੇਣ ਵਾਲੀ ਮੋਤੀਆਂ ਵਾਲੀ ਸਰਕਾਰ ਖ਼ੁਦ ਕੰਮ ‘ਤੇ ਕਦੋਂ ਆਵੇਗੀ-‘ਆਪ’

ਮੁਲਾਜ਼ਮਾਂ ਨੂੰ ਲੈ ਕੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ‘ਤੇ ਵਰ੍ਹੇ ਅਮਨ ਅਰੋੜਾ
ਚੰਡੀਗੜ੍ਹ, 22 ਅਗਸਤ 2020 (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਬਿਆਨਾਂ ਦੀ ਅਸਲੀਅਤ ਦੱਸਦਿਆਂ ਦੋਸ਼ ਲਾਇਆ ਹੈ ਕਿ ਦੋਵਾਂ ਨੂੰ ਸੂਬੇ ਦੇ ਲੋਕਾਂ ਦੇ ਹਿਤਾਂ, ਤਕਲੀਫ਼ਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਵੱਲੋਂ ਨਿਗੂਣੀਆਂ ਤਨਖ਼ਾਹਾਂ ਲੈ ਕੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਨਸੀਹਤਾਂ ਦੇਣੀਆਂ ਤਾਂ ਆਸਾਨ ਲੱਗਦੀਆਂ ਹਨ, ਪਰੰਤੂ ਆਪ ਖ਼ੁਦ ਇਸ ‘ਤੇ ਕੋਈ ਅਮਲ ਨਹੀਂ ਕਰ ਰਹੇ ਅਤੇ ਤਰਾਂ ਤਰਾਂ ਦੇ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਪੰਜਾਬ ਦੇ ਮੁਲਾਜ਼ਮ ਆਪਣੇ ਕੰਮਾਂ ‘ਤੇ ਵਾਪਸ ਆ ਜਾਣ। ਇਸ ‘ਤੇ ਬੋਲਦਿਆਂ ਵਿਧਾਇਕ ਅਰੋੜਾ ਨੇ ਕਿਹਾ, ”ਮਾਮੂਲੀ ਜਿਹੀਆਂ ਤਨਖ਼ਾਹਾਂ ਲੈ ਕੇ ਕੰਮ ਕਰਨ ਵਾਲੇ ਮੁਲਾਜ਼ਮ ਤਾਂ ਆਪਣੇ ਕੰਮਾਂ ‘ਤੇ ਵਾਪਸ ਆ ਹੀ ਜਾਣਗੇ, ਪਰੰਤੂ ਮੁੱਖ ਮੰਤਰੀ ਅਮਰਿੰਦਰ ਸਿੰਘ ਜੀ ਤੁਹਾਡੀ ਸਰਕਾਰ ਦਾ ਚਾਰ ਸਾਲ ਦਾ ਸਮਾਂ ਪੂਰਾ ਹੋ ਗਿਆ ਹੈ, ਕਿਰਪਾ ਕਰਕੇ ਤੁਸੀਂ ਆਪਣੇ ਕੰਮ ‘ਤੇ ਵਾਪਸ ਆ ਜਾਓ, ਜਿਸ ਤਰਾਂ ਪੰਜਾਬ ਦੇ ਲੋਕਾਂ ਨੇ ਬੜੀਆਂ ਉਮੀਦਾਂ ਲਾ ਕੇ ਤੁਹਾਨੂੰ ਸੂਬੇ ਦੀ ਕਮਾਨ ਸੌਂਪੀ ਹੈ, ਉਸ ਨੂੰ ਦੇਖਦਿਆਂ ਤੁਸੀਂ ਵੀ ਆਪਣੇ ਕੰਮ ‘ਤੇ ਵਾਪਸ ਆ ਕੇ ਹੋਰਨਾਂ ਮੁੱਖ ਮੰਤਰੀਆਂ ਵਾਂਗ ਕੰਮ ਕਰੋ, ਜਿਸ ਦੀ ਲੋਕ ਉਮੀਦ ਕਰਦੇ ਹਨ।”
ਅਮਨ ਅਰੋੜਾ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਵਿੱਤ ਮੰਤਰੀ ਦਾਅਵਾ ਕਰ ਰਹੇ ਹਨ ਕਿ ਉਹ ਕੋਰੋਨਾ ਸੰਕਟ ਦੀ ਘੜੀ ਅਤੇ ਹੋਰਨਾਂ ਮੁਸ਼ਕਿਲ ਦੇ ਚੱਲਦਿਆਂ ਵੀ ਉਹ ਪੰਜਾਬ ਦੇ ਮੁਲਾਜ਼ਮਾਂ ਨੂੰ ਪੂਰੀਆਂ ਤੇ ਸਮੇਂ ਸਿਰ ਤਨਖ਼ਾਹਾਂ ਦੇ ਰਹੇ ਹਨ। ਅਰੋੜਾ ਨੇ ਕਿਹਾ ਕਿ ਵਿੱਤ ਮੰਤਰੀ ਸਾਹਿਬ ਨੂੰ ਜਾਂ ਤਾਂ ਇਸ ਦਾ ਇਲਮ ਨਹੀਂ ਅਤੇ ਜਾਂ ਉਹ ਇਸ ਬਾਰੇ ਝੂਠ ਬੋਲ ਰਹੇ ਹਨ। ਅਮਨ ਅਰੋੜਾ ਨੇ ਪੱਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਨਸਪ ਦੇ ਮੁਲਜ਼ਮਾਂ ਦੀਆਂ 25 ਫ਼ੀਸਦੀ ਤਨਖ਼ਾਹਾਂ ਕੱਟਣ ਦੇ ਹੁਕਮ ਦਿੱਤੇ ਗਏ ਹਨ। ਇਸ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਪਸ਼ਟ ਕਰ ਦੇਣ। ਉਨ੍ਹਾਂ ਮੰਗ ਕੀਤੀ ਕਿ ਦੋਵੇਂ ਜ਼ਿੰਮੇਵਾਰ ਵਿਅਕਤੀ ਅਜਿਹੇ ਬਿਆਨ ਦੇਣ ਤੋਂ ਗੁਰੇਜ਼ ਕਰਨ ਅਤੇ ਅਜਿਹਾ ਕਰਕੇ ਪੰਜਾਬ ਦੇ ਲੋਕਾਂ, ਮੁਲਜ਼ਮਾਂ ਨੂੰ ਗੁਮਰਾਹ ਨਾ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਥੋੜ੍ਹਾ ਸਮਾਂ ਬਾਕੀ ਰਹਿ ਗਿਆ ਹੈ, ਸਰਕਾਰ ਲੋਕਾਂ ਤੇ ਸੂਬੇ ਦੇ ਹਿਤਾਂ ਲਈ ਕੰਮ ਕਰਕੇ ਦਿਖਾਵੇ,ਨਹੀਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਜਾਗਦੀ ਜ਼ਮੀਰ ਵਾਲੇ ਲੋਕ ਸਰਕਾਰ ਦਾ ਤਖ਼ਤਾ ਪਲਟਣ ਵਿਚ ਦੇਰ ਨਹੀਂ ਕਰਨਗੇ ਤੇ ਸਾਰੀ ਉਮਰ ਲੋਕ ਅਜਿਹੇ ਨੇਤਾਵਾਂ ਨੂੰ ਮੂੰਹ ਨਹੀਂ ਲਾਉਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

by Navjot
July 4, 2026
0

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ ਕਪਤਾਨ ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ...

Most Popular

ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ 

ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ 

by Navjot
3 weeks ago
0

ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ    ਬ੍ਰਾਟੀਸਲਾਵਾ, 15 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 