• Latest
  • Trending

ਮੁਸਲਿਮ ਜਮਾਤੀਆਂ ਦੇ ਸੰਪਰਕ ਵਿੱਚ ਆਏ 46 ਲੋਕਾਂ ਦੇ ਲਏ ਗਏ ਸੈਪਲ

6 years ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

39 minutes ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

40 minutes ago
Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

41 minutes ago
ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

43 minutes ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

3 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

3 hours ago
ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

3 hours ago
ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

3 hours ago
ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

3 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Wednesday, September 30, 2026
No Result
View All Result
30 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁਸਲਿਮ ਜਮਾਤੀਆਂ ਦੇ ਸੰਪਰਕ ਵਿੱਚ ਆਏ 46 ਲੋਕਾਂ ਦੇ ਲਏ ਗਏ ਸੈਪਲ

April 10, 2020
in ਖਬਰਾਂ, ਪੰਜਾਬ, ਮਾਨਸਾ

ਨਾਬਾਲਗ ਬੱਚਿਆ ਸਮੇਤ 35 ਔਰਤਾਂ ਸ਼ਾਮਿਲ, ਭੇਜੇ ਇਕਾਤਵਾਸ
ਸੰਪਰਕ ਵਿੱਚ ਆਉਣ ਵਾਲੇ ਲੋਕਾਂ *ਚ ਹੜਕਪ
ਅਫਵਾਹਾਂ ਤੋਂ ਸੁਚੇਤ ਰਹੋ- ਡਿਪਟੀ ਕਮਿਸ਼ਨਰ
ਬੁਢਲਾਡਾ 10, ਅਪ੍ਰੈਲ(ਵਿਸ਼ਵ ਵਾਰਤਾ ): ਸਥਾਨਕ ਸ਼ਹਿਰ ਦੇ ਵਾਰਡ ਨੰੰਬਰ 4 ਮਸਜਿਦ ਵਾਲੇ ਇਲਾਕੇ ਨਾਲ ਸੰਬੰਧਤ ਦੋ ਬੱਚਿਆ ਸਮੇਤ 9 ਲੋਕਾਂ ਦੇ ਟੈਸਟ ਪਾਜਟਿਵ ਤੋਂ ਬਾਅਦ ਇਹ ਇਲਾਕਾ ਸੀਲ ਕੀਤਾ ਹੋਇਆ ਹੈ. ਜਿੱਥੇ 19 ਮਾਰਚ ਨੂੰ ਬੁਢਲਾਡਾ *ਚ ਮਰਕਸ ਨਿਜ਼ਾਮੂਦੀਨ ਵਿੱਚ ਹਿੱਸਾ ਲੈਣ ਵਾਲੇ 10 ਜਮਾਤੀ ਆਏ ਸਨ ਜਿਨ੍ਹਾਂ ਵਿੱਚੋਂ 5 ਮਰਦ ਮਸਜਿਦ ਵਿੱਚ ਠਹਿਰੇ ਸਨ ਅਤੇ ਇਨ੍ਹਾਂ ਨਾਲ ਸੰਬੰਧਤ 5 ਔਰਤਾਂ ਮੁਸਲਿਮ ਲੋਕਾਂ ਦੇ ਘਰਾਂ ਵਿੱਚ ਇਕਾਤਵਾਸ ਵਿੱਚ ਰਹਿ ਰਹੀਆ ਸਨ. ਪਰੰਤੂ ਇਨ੍ਹਾਂ ਵਿੱਚੋਂ 5 ਦੇ ਟੈਸਟ ਪਾਜਟਿਵ ਆਉਣ ਤੋਂ ਬਾਅਦ ਭਾਵੇ ਪ੍ਰਸ਼ਾਸ਼ਨ ਨੇ ਵਾਰਡ ਦੇ ਵਸਨੀਕਾਂ ਅਤੇ ਇਨ੍ਹਾਂ ਲੋਕਾਂ ਨਾਲ ਸ਼ਹਿਰ ਦਾ ਸੰਪਰਕ ਤੋੜ ਦਿੱਤਾ ਪਰ ਇਸ ਦੌਰਾਨ ਨਮਾਜ਼ ਵਿੱਚ ਹਿੱਸਾ ਲੈਣ ਵਾਲੇ ਕੁਝ ਲੋਕ ਸ਼ੱਕ ਦੇ ਘੇਰੇ ਵਿੱਚ ਆਉਣ ਲੱਗੇ. ਇਹ ਸ਼ੱਕ ਉਸ ਸਮੇਂ ਯਕੀਨ ਵਿੱਚ ਬਦਲ ਗਿਆ ਜਦੋਂ ਇਨ੍ਹਾਂ ਦੇ ਸੰਪਰਕ ਵਿੱਚ ਆਇਆ ਦੋ ਸੱਸ ਨੂੰਹਾ ਦੇ ਟੈਸਟ ਪਾਜਟਿਵ ਆਉਣ ਤੋਂ ਬਾਅਦ ਵਾਰਡ ਦੇ ਇੱਕ ਹਿੱਸੇ ਵਿੱਚ ਹੜਕੰਪ ਮੱਚ ਗਈ. ਪਰੰਤੂ ਇਨ੍ਹਾਂ ਵਿੱਚੋਂ ਪਾਜਟਿਵ ਆਉਣ ਵਾਲੀ ਸੱਸ ਦੀ ਉਮਰ 55 ਸਾਲ ਜ਼ੋ ਕਈ ਬਿਮਾਰੀਆਂ ਦੀ ਪੀੜਤ ਹੈ ਜ਼ੋ ਲੰਬੇ ਸਮੇਂ ਤੋਂ ਘਰ ਵਿੱਚ ਹੀ ਸੀ ਪਰ 4 ਅਪ੍ਰੈਲ ਤੋ ਬਾਅਦ ਇਕਾਤਵਾਸ ਵਿੱਚ ਹੋਣ ਤੋਂ ਬਾਅਦ ਦੋਵੇ ਸੱਸ ਨੂੰਹਾ ਦਾ ਕਿਸੇ ਨਾਲ ਕੋਈ ਸੰਪਰਕ ਨਜਰ ਨਹੀਂ ਆਇਆ ਪਰੰਤੂ ਸਿਹਤ ਵਿਭਾਗ ਵੱਲੋਂ ਇਨ੍ਹਾਂ 6 ਪੀੜਤ ਲੋਕਾਂ ਜ਼ੋ ਵਾਰਡ ਨੰਬਰ 4 ਅਤੇ 2 ਨਾਲ ਸੰਬੰਧਤ ਹਨ ਦੇ ਨਿਵਾਸ ਸਥਾਨ ਦੇ ਨਜਦੀਕ ਲੋਕਾਂ ਦੀ ਮੁੱਢਲੇ ਪੱਧਰ ਤੇ ਜਾਂਚ ਕਰਨ ਲਈ ਸਨਾਖਤ ਕਰਦਿਆਂ ਸੈਪਲ ਲੈਣ ਦੀ ਪ੍ਰਤੀਕਿਰਿਆ ਸ਼ੁਰੂ ਕੀਤੀ ਗਈ ਹੈ. ਪ੍ਰਸ਼ਾਸ਼ਨ ਅਨੁਸਾਰ ਇਹ ਸੈਪਲ ਮੁੱਢਲੇ ਪੱਧਰ ਤੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਮੱਦੇਨਜਰ ਰੱਖਦਿਆਂ ਕਰਵਾਏ ਜਾ ਰਹੇ ਹਨ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਓਪਰੋਕਤ ਦੇ ਪਰਿਵਾਰ ਵਿੱਚ ਪਤੀ ਅਤੇ ਪੁੱਤਰ ਦੇ ਸੈਪਲ ਪਹਿਲਾ ਹੀ ਨੈਗਟਿਵ ਆ ਚੁੱਕੇ ਹਨ ਪਰੰਤੂ ਪ੍ਰਸ਼ਾਸ਼ਨ ਕਿਸੇ ਕਿਸਮ ਦਾ ਕੋਈ ਰਿਸਕ ਨਹੀਂ ਲੈਣਾ ਚਾਹੁੰਦਾ ਜਿਸ ਕਰਕੇ ਜਮੀਨੀ ਪੱੱਧਰ ਤੇ ਅੱਜ 11 ਮਰਦ, 35 ਔਰਤਾਂ ਸਮੇਤ 46 ਲੋਕਾਂ ਦੇ ਸੈਪਲ ਲਏ ਗਏ ਅਤੇ ਇਨ੍ਹਾਂ ਨੂੰ ਆਈ ਟੀ ਆਈ ਬੁਢਲਾਡਾ ਅਤੇ ਬਜਰੰਗ ਭਵਨ ਵਿੱਚ ਰੱਖਿਆ ਗਿਆ ਹੈ ਅਤੇ 6 ਔਰਤਾਂ ਨੂੰ ਘਰਾਂ ਵਿੱਚ ਇਕਾਤਵਾਸ ਭੇਜ਼ ਦਿੱਤਾ ਗਿਆ ਹੈ. ਇਨ੍ਹਾਂ ਵਿੱਚ ਕੁੱਝ ਨਾਬਾਗਲ ਬੱਚੇ ਵੀ ਸ਼ਾਮਿਲ ਹਨ. ਸਿਹਤ ਵਿਭਾਗ ਵੱਲੋਂ ਓਪਰੋਕਤ ਲਏ ਗਏ ਸੈਪਲਾ ਦੀ ਪੁਸ਼ਟੀ ਨਹੀਂ ਕੀਤੀ ਗਈ ਪਰ ਆਈ ਟੀ ਆਈ ਅਤੇ ਬਜਰੰਗ ਭਵਨ ਵਿਖੇ ਬਣਾਏ ਗਏ ਇਕਾਤਵਾਸ ਵਿੱਚ ਚਹਿਲ ਪਹਿਲ ਇਸ ਗੱਲ ਦੀ ਪੁਸ਼ਟੀ ਹੈ. ਭਾਵੇਂ ਪ੍ਰਸ਼ਾਸ਼ਨ ਨੇ ਸਮੂੱਚਾ ਸ਼ਹਿਰ ਦੀਆਂ ਹੱਦਾ ਸੀਲ ਕਰ ਦਿੱਤੀਆਂ ਗਈਆ ਹਨ ਪਰੰਤੂ ਲੋਕਾਂ ਦੇ ਮਨ੍ਹਾ ਵਿੱਚ ਡਰ ਉਨ੍ਹਾਂ ਨੂੰ ਸਤਾ ਰਿਹਾ ਹੈ. ਇਸ ਮੋਕੇ ਡਿਪਟੀ ਕਮਿਸ਼ਨਰ ਵੱਲੋ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਤਿਆਤਾ ਦੀ ਪਾਲਣਾ ਕਰਕੇ ਆਪਣੇ ਆਪ ਨੂੰ ਸੁਰੱਖਿਅਤ ਰੱਖੋਂ.

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
September 30, 2026
0

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ 'Kaali Kheti' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ ਮੁੰਬਈ, 30...

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

by Navjot
September 30, 2026
0

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ ਕਾਬੁਲ, 30 ਸਤੰਬਰ (ਵਿਸ਼ਵ ਵਾਰਤਾ) ਸੂਬਾਈ ਪੁਲਿਸ ਦੇ...

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

by Navjot
September 30, 2026
0

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ ਬੈਂਗਲੁਰੂ, 30 ਸਤੰਬਰ...

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

by Navjot
September 30, 2026
0

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
September 30, 2026
0

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ 'Kaali Kheti' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ ਮੁੰਬਈ, 30...

Most Popular

ਬੈਲਜੀਅਮ ਦੇ ਪ੍ਰਧਾਨ ਮੰਤਰੀ ਬਾਰਟ ਡੀ ਵੇਵਰ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਟ

ਬੈਲਜੀਅਮ ਦੇ ਪ੍ਰਧਾਨ ਮੰਤਰੀ ਬਾਰਟ ਡੀ ਵੇਵਰ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਟ

by Navjot
4 weeks ago
0

ਬੈਲਜੀਅਮ ਦੇ ਪ੍ਰਧਾਨ ਮੰਤਰੀ ਬਾਰਟ ਡੀ ਵੇਵਰ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਟ ਵੇਵਰ ਅੱਜ ਹੀ ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 