ਮੁਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਜੇਲ੍ਹ
ਪੜ੍ਹੋ ਕਦੋਂ ਤੱਕ ਰਹਿਣਗੇ ਨਿਆਂਇਕ ਹਿਰਾਸਤ ‘ਚ
ਚੰਡੀਗੜ੍ਹ,24 ਫਰਵਰੀ(ਵਿਸ਼ਵ ਵਾਰਤਾ)-ਕਰੀਬ 2 ਘੰਟੇ ਤੱਕ ਐਸਆਈਟੀ ਵੱਲੋਂ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ 8 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ। ਉਹਨਾਂ ਨੇ ਅੱਜ ਹੀ ਮੁਹਾਲੀ ਦੀ ਅਦਾਲਤ ਵਿੱਚ ਆਤਮਸਮਰਪਣ ਕੀਤਾ ਸੀ।