ਮੁਹਾਲੀ 24 ਮਾਰਚ ( ਵਿਸ਼ਵ ਵਾਰਤਾ )-:- ਕਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲਾਏ ਗਏ ਕਰਫਿਊ ਲਾਉਣ ਦੇ ਸਖ਼ਤ ਫ਼ੈਸਲੇ ਤੋਂ ਬਾਅਦ ਜਿੱਥੇ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ਤੇ ਜ਼ਿਲ੍ਹਾ ਮੁਹਾਲੀ ਨੂੰ ਪੂਰੀ ਤਰ੍ਹਾਂ ਪੁਲਿਸ ਵੱਲੋਂ ਸੀਲ ਕਰ ਦਿੱਤਾ ਗਿਆ ਹੈ , ਉੱਥੇ ਫਿਲਹਾਲ ਅੱਜ 24 ਮਾਰਚ ਨੂੰ ਕਿਸੇ ਕਿਸਮ ਦੀ ਛੋਟ ਨਹੀਂ ਦਿੱਤੀ ਗਈ ।ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਦੇ ਹੁਕਮ ਹਨ ।
SGPC NEWS:ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਹੋਵੇਗਾ ਜਨਰਲ ਇਜਲਾਸ- ਐਡਵੋਕੇਟ ਧਾਮੀ
ਜੈਤੋ ,7 ਅਕਤੂਬਰ (ਰਘੂਨੰਦਨ ਪਰਾਸ਼ਰ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ...