<img class="alignnone size-full wp-image-9094" src="https://wishavwarta.in/wp-content/uploads/2017/11/LATEST-NEWS-1.jpg" alt="" width="600" height="400" /> ਨਵੀਂ ਦਿੱਲੀ, 2 ਮਾਰਚ- ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧੇ ਤਣਾਅ ਤੋਂ ਬਾਅਦ ਸਮਝੌਤਾ ਐਕਸਪ੍ਰੈੱਸ ਮੁੜ ਸੁਰੂ ਕਰ ਦਿਤੀ ਗਈ ਹੈ। ਇਸ ਤੋਂ ਪਹਿਲਾਂ ਇਸ ਸੇਵਾ ਨੂੰ ਰੱਦ ਕਰ ਦਿੱਤਾ ਗਿਆ ਸੀ। 3 ਮਾਰਚ ਨੂੰ ਦਿੱਲੀ ਤੋਂ ਚੱਲਣ ਵਾਲੀ ਇਹ ਐਕਸਪ੍ਰੈੱਸ ਆਪਣੇ ਨਿਰਧਾਰਿਤ ਸਮੇਂ ਉਤੇ ਚੱਲੇਗੀ।