ਮੁਫ਼ਤ ਬਿਜਲੀ ਦੀ ਗਰੰਟੀ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ
ਪੜ੍ਹੋ ਕਿੰਨੇ ਲੱਖ ਘਰਾਂ ਦਾ ਬਿਜਲੀ ਬਿਲ ਜ਼ੀਰੋ ਆਉਣ ਦਾ ਕੀਤਾ ਦਾਅਵਾ
ਚੰਡੀਗੜ੍ਹ,16 ਜੁਲਾਈ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੀ ਮੁਫਤ ਬਿਜਲੀ ਵਾਲੀ ਗਾਰੰਟੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਜਾਰੀ ਕੀਤਾ ਹੈ। ਉਹਨਾਂ ਨੇ ਦਾਅਵਾ ਕਰਦਿਆਂ ਲਿਖਿਆ ਹੈ ਕਿ “ਬਿਜਲੀ ਗਰੰਟੀ ਸੰਬੰਧੀ ਬਹੁਤ ਵੱਡੀ ਖੁਸ਼ਖਬਰੀ ਪੰਜਾਬੀਆਂ ਨਾਲ ਸਾਂਝੀ ਕਰਨ ਜਾ ਰਿਹਾ ਹਾਂ ..1 ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ..ਜੁਲਾਈ-ਅਗਸਤ ਦਾ ਬਿਲ ਸਤੰਬਰ ਦੇ ਪਹਿਲੇ ਹਫ਼ਤੇ ਆਵੇਗਾ ..ਖੁਸ਼ਖਬਰੀ ਹੈ ਕਿ ਲੱਗਭੱਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿਲ ਜ਼ੀਰੋ ਆਵੇਗਾ ..ਜੋ ਕਹਿੰਦੇ ਹਾਂ ਓਹ ਪੂਰਾ ਕਰਦੇ ਹਾਂ..” ।
ਬਿਜਲੀ ਗਰੰਟੀ ਸੰਬੰਧੀ ਬਹੁਤ ਵੱਡੀ ਖੁਸ਼ਖਬਰੀ ਪੰਜਾਬੀਆਂ ਨਾਲ ਸਾਂਝੀ ਕਰਨ ਜਾ ਰਿਹਾ ਹਾਂ ..1 ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ..ਜੁਲਾਈ-ਅਗਸਤ ਦਾ ਬਿਲ ਸਤੰਬਰ ਦੇ ਪਹਿਲੇ ਹਫ਼ਤੇ ਆਵੇਗਾ ..ਖੁਸ਼ਖਬਰੀ ਹੈ ਕਿ ਲੱਗਭੱਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿਲ ਜ਼ੀਰੋ ਆਵੇਗਾ ..ਜੋ ਕਹਿੰਦੇ ਹਾਂ ਓਹ ਪੂਰਾ ਕਰਦੇ ਹਾਂ..
— Bhagwant Mann (@BhagwantMann) July 16, 2022