ਮੁੰਬਈ, 1 ਸਤੰਬਰ : ਮੁੰਬਈ ਵਿਚ ਕੱਲ੍ਹ ਇਕ ਇਮਾਰਤ ਦੇ ਡਿੱਗ ਜਾਣ ਕਾਰਨ ਇਸ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵਧ ਕੇ ਅੱਜ 34 ਤੱਕ ਪਹੁੰਚ ਗਈ ਹੈ| ਦੱਸਣਯੋਗ ਹੈ ਕਿ ਇਸ ਇਮਾਰਤ ਦੇ ਅਚਾਨਕ ਡਿੱਗ ਜਾਣ ਕਾਰਨ ਇਸ ਵਿਚ ਕਈ ਪਰਿਵਾਰ ਫਸ ਗਏ ਸਨ| ਇਸ ਦੌਰਾਨ ਇਸ ਹਾਦਸੇ ਵਿਚ ਕਈ ਲੋਕ ਜ਼ਖਮੀ ਵੀ ਹੋਏ ਹਨ|
Breaking News : ਕਿਸਾਨ ਸੰਗਠਨਾਂ ਨੂੰ ਨਹੀਂ ਮਿਲਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ,ਪੜ੍ਹੋ ਕੀ ਹੈ ਵਜ੍ਹਾ
Breaking News : ਕਿਸਾਨ ਸੰਗਠਨਾਂ ਨੂੰ ਨਹੀਂ ਮਿਲਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ,ਪੜ੍ਹੋ ਕੀ ਹੈ ਵਜ੍ਹਾ ਚੰਡੀਗੜ੍ਹ, 7 ਜਨਵਰੀ(ਵਿਸ਼ਵ ਵਾਰਤਾ) :...