ਮੁੰਬਈ, 29 ਸਤੰਬਰ : ਮੁੰਬਈ ਦੇ ਐਲਪਹਿੰਸਟਨ ਰੇਲ ਸਟੇਸ਼ਨ ਤੇ ਅੱਜ ਮਚੀ ਭਾਜੜ ਦੌਰਾਨ 22 ਲੋਕਾ ਦੀ ਮੌਤ ਹੋ ਗਈ, ਜਦੋਂ ਕਿ 50 ਤੋਂ ਵਧੇਰੇ ਲੋਕ ਜ਼ਖਮੀ ਹੋ ਗਏ| ਇਹ ਭਾਜੜ ਰੇਲਵੇ ਸਟੇਸ਼ਨ ਦੇ ਇਕ ਪੁੱਲ ਤੇ ਮਚੀ|
ਰੇਲਵੇ ਮੰਤਰਾਲੇ ਵੱਲੋਂ 5 ਲੱਖ ਦਾ ਮੁਆਵਜ਼ਾ
ਇਸ ਦੌਰਾਨ ਰੇਲਵੇ ਵਿਭਾਗ ਨੇ ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਵਾਰਿਸਾਂ ਨੂੰ 5-5 ਲੱਖ ਰੁਪਏ ਮੁਆਵਜਾ ਦੇਣ ਦਾ ਐਲਾਨ ਕੀਤਾ ਹੈ|
ਪ੍ਰਧਾਨ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ
ਇਸ ਦੌਰਾਨ ਮੁੰਬਈ ਵਿਖੇ ਭਾਜੜ ਦੀ ਘਟਨਾ ਉਤੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ| ਉਨ੍ਹਾਂ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ|
Republic Day : 76ਵੇਂ ਗਣਤੰਤਰ ਦਿਵਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
Republic Day : 76ਵੇਂ ਗਣਤੰਤਰ ਦਿਵਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ ਚੰਡੀਗੜ੍ਹ, 26ਜਨਵਰੀ(ਵਿਸ਼ਵ ਵਾਰਤਾ)...