• Latest
  • Trending
ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਚੋਣ ਪ੍ਰਕਿਰਿਆ ਵਿੱਚ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਦੇ ਸਨਮਾਨ ‘ਚ ਮਨਾਇਆ ਅਧਿਆਪਕ ਦਿਵਸ 

ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਚੋਣ ਪ੍ਰਕਿਰਿਆ ਵਿੱਚ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਦੇ ਸਨਮਾਨ ‘ਚ ਮਨਾਇਆ ਅਧਿਆਪਕ ਦਿਵਸ 

6 years ago
Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

13 minutes ago
Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

57 minutes ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

10 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

10 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

11 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

11 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

12 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

13 hours ago
Hindi News
English News
Sunday, July 5, 2026
No Result
View All Result
29 °c
Chandigarh
30 ° Mon
33 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਚੋਣ ਪ੍ਰਕਿਰਿਆ ਵਿੱਚ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਦੇ ਸਨਮਾਨ ‘ਚ ਮਨਾਇਆ ਅਧਿਆਪਕ ਦਿਵਸ 

September 5, 2020
in ਚੰਡੀਗੜ੍ਹ
ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਚੋਣ ਪ੍ਰਕਿਰਿਆ ਵਿੱਚ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਦੇ ਸਨਮਾਨ ‘ਚ ਮਨਾਇਆ ਅਧਿਆਪਕ ਦਿਵਸ 
• ਡਾ. ਐਸ. ਕਰੁਣਾ ਰਾਜੂ ਨੇ ਲੇਖ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਐਲਾਨ
• ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲ ਸਰਾਏ, ਅੰਮ੍ਰਿਤਸਰ ਦੇ ਲਖਵਿੰਦਰ ਸਿੰਘ ਨੇ ਜਿੱਤਿਆ ਪਹਿਲਾ ਇਨਾਮ

ਚੰਡੀਗੜ੍ਹ, 5 ਸਤੰਬਰ ( ਵਿਸ਼ਵ ਵਾਰਤਾ )-ਮੁੱਖ ਚੋਣ ਅਧਿਕਾਰੀ, ਪੰਜਾਬ ਵਲੋਂ ਚੋਣ ਪ੍ਰਕਿਰਿਆ ਵਿੱਚ ਅਧਿਆਪਕਾਂ ਵਲੋਂ ਨਿਭਾਈ ਜਾਂਦੀ ਅਹਿਮ ਭੂਮਿਕਾ ਦੇ ਸਨਮਾਨ ਵਿੱਚ ਅੱਜ ਅਧਿਆਪਕ ਦਿਵਸ ਬੜੇ ਵਿਲੱਖਣ ਢੰਗ ਨਾਲ ਮਨਾਇਆ ਗਿਆ।

ਇਸ ਮੌਕੇ ਦੁਪਹਿਰ 12.00 ਵਜੇ ਇੱਕ ਫੇਸਬੁੱਕ ਲਾਈਵ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਨੂੰ ਸਮੁੱਚੇ ਅਧਿਆਪਕ ਭਾਈਚਾਰੇ, ਚੋਣ ਤਹਿਸੀਲਦਾਰਾਂ, ਚੋਣ ਕਾਨੂੰਨਗੋਆਂ ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰਾਂ ਸਮੇਤ ਚੋਣ ਅਧਿਕਾਰੀਆਂ ਨੇ ਵਿਆਪਕ ਰੂਪ ਦੇਖਿਆ ।
ਇਸ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਚੋਣ ਅਧਿਕਾਰੀ, ਪੰਜਾਬ ਡਾ. ਐਸ. ਕਰੁਣਾ ਰਾਜੂ, ਆਈ.ਏ.ਐੱਸ. ਨੇ ਅਧਿਆਪਕ ਭਾਈਚਾਰੇ ਅਤੇ ਸਿੱਖਿਆ ਵਿਭਾਗ, ਸਕੂਲਾਂ, ਕਾਲਜਾਂ, ਤਕਨੀਕੀ ਸੰਸਥਾਵਾਂ, ਜੋ ਹਮੇਸ਼ਾ ਚੋਣ ਟੀਮ ਦਾ ਹਿੱਸਾ ਹੁੰਦੀਆਂ ਹਨ, ਨੂੰ ਵਧਾਈ ਦਿੱਤੀ ਅਤੇ ਜ਼ਿਲ੍ਹਾ ਪੱਧਰ ਤੇ ਰਾਜ ਪੱਧਰ ਦੇ ਲੇਖ ਮੁਕਾਬਲਿਆਂ ਦੇ ਜੇਤੂਆਂ ਦਾ ਐਲਾਨ ਕੀਤਾ । ਇਹ ਲੇਖ ਮੁਕਾਬਲਾ ਸਾਰੇ 22 ਜ਼ਿਲ੍ਹਿਆਂ ਦੇ ਅਧਿਆਪਕਾਂ ਲਈ ਤਿੰਨ ਵਿਸ਼ਿਆਂ : ਚੋਣ ਤਜ਼ੁਰਬੇ ਸਾਂਝੇ ਕਰਨ, ਕੋਵਿਡ -19 ਦੌਰਾਨ ਚੋਣ ਡਿਊਟੀ ਦੀਆਂ ਚੁਣੌਤੀਆਂ ਅਤੇ ਚੋਣਾਂ ਡਿਊਟੀ ਨੂੰ ਸੁਖਾਲਾ ਬਣਾਉਣ ਸਬੰਧੀ ਸੁਝਾਅ  ਉੱਤੇ ਅਧਾਰਤ ਸੀ । ਜ਼ਿਲ੍ਹਾ ਪੱਧਰ ‘ਤੇ ਕੁੱਲ 646 ਐਂਟਰੀਆਂ ਪ੍ਰਾਪਤ ਹੋਈਆਂ । ਸਾਰੇ 22 ਜ਼ਿਲ੍ਹਿਆਂ ਦੀਆਂ ਸਰਬੋਤਮ ਐਂਟਰੀਆਂ ਵਿਚੋਂ ਪਹਿਲੀਆਂ 3 ਐਂਟਰੀਆਂ ਨੂੰ ਰਾਜ ਪੱਧਰ ‘ਤੇ ਨਕਦ ਇਨਾਮ ਸਮੇਤ ਸਰਟੀਫਿਕੇਟ ਦੇਣ ਲਈ ਚੁਣਿਆ ਗਿਆ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲ ਸਰਾਏ, ਜ਼ਿਲ੍ਹਾ ਅੰਮ੍ਰਿਤਸਰ ਦੇ ਸ੍ਰੀ ਲਖਵਿੰਦਰ ਸਿੰਘ ਨੇ ਲੇਖ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲਾ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸ੍ਰੀ ਜਸਵੰਤ ਰਾਏ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਬਾਘਾ, ਜ਼ਿਲ੍ਹਾ ਮਾਨਸਾ ਦੇ ਸ੍ਰੀ ਨਰਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।
ਇਸ ਤੋਂ ਇਲਾਵਾ ਸਰਕਾਰੀ ਪੋਲੀਟੈਕਨਿਕ ਕਾਲਜ ਫਾਰ ਗਰਲਜ਼, ਜ਼ਿਲ੍ਹਾ ਪਟਿਆਲਾ ਦੇ ਲੈਕਚਰਾਰ ਸ਼੍ਰੀ ਗੁਰਬਖਸ਼ੀਸ਼ ਸਿੰਘ ਨੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਵਿਚੋਂ ਸਰਬੋਤਮ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਵਧੀਕ ਮੁੱਖ ਚੋਣ ਅਧਿਕਾਰੀ, ਪੰਜਾਬ ਸ੍ਰੀਮਤੀ ਮਾਧਵੀ ਕਟਾਰੀਆ, ਆਈ.ਏ.ਐੱਸ. ਨੇ ਅਧਿਆਪਕ ਭਾਈਚਾਰੇ ਦਾ ਸਾਡੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣ ‘ਤੇ ਤਹਿ ਦਿਲੋਂ ਧੰਨਵਾਦ ਕੀਤਾ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

by Ranjit Singh
July 5, 2026
0

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ...

Most Popular

Punjab: ਸਾਲੇ ਨੇ ਜੀਜੇ ਨੂੰ ਜ਼ਿੰਦਾ ਸਾੜਿਆ

Punjab: ਸਾਲੇ ਨੇ ਜੀਜੇ ਨੂੰ ਜ਼ਿੰਦਾ ਸਾੜਿਆ

by Ranjit Singh
20 hours ago
0

Punjab: ਸਾਲੇ ਨੇ ਜੀਜੇ ਨੂੰ ਜ਼ਿੰਦਾ ਸਾੜਿਆ - ਬਚਾਉਣ ਆਈ ਮੁਲਜ਼ਮ ਦੀ ਭਾਬੀ ਦੀ ਵੀ ਸੜ ਕੇ ਹੋਈ ਮੌਤ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 