ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਆਏ ਕੋਰੋਨਾ ਦੀ ਚਪੇਟ ਚ, ਖੁਦ ਟਵੀਟ ਕਰਕੇ ਦਿੱਤੀ ਜਾਣਕਾਰੀ

ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ) ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਹੁਣ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਹਨਾਂ ਨੇ ਇਹ ਜਾਣਕਾਰੀ ਖੁਦ ਟਵੀਟ ਕਰਕੇ ਸਾਂਝੀ ਕੀਤੀ ਹੈ।























